ਪੜਚੋਲ ਕਰੋ

ਵਿਆਹ 'ਚ IPL ਦਾ ਰੌਲਾ, ਮੈਚ ਦੇਖਦੇ ਲੋਕ ਲਾੜਾ-ਲਾੜੀ ਨੂੰ ਸ਼ਗਨ ਪਾਉਣਾ ਹੀ ਭੁੱਲੇ, ਵੀਡੀਓ ਵਾਇਰਲ

ਜਦ, ਮੈਚ ਖ਼ਤਮ ਹੋਇਆ ਤਾਂ ਲੋਕਾਂ ਨੇ ਜੋਸ਼ ਵਿੱਚ ਆ ਕੇ ਤਾੜੀਆਂ ਤੇ ਸੀਟੀਆਂ ਮਾਰੀਆਂ। ਇਹ ਵੇਖ ਵਾਜੇ ਵਾਲਿਆਂ ਨੂੰ ਲੱਗਾ ਕਿ ਮਹਿਮਾਨ ਹੁਣ ਨੱਚਣਾ ਚਾਹੁੰਦੇ ਹਨ, ਤਾਂ ਉਨ੍ਹਾਂ ਵੀ ਆਪਣੇ ਸੁਰ ਛੇੜ ਦਿੱਤੇ। ਮੈਚ ਖ਼ਤਮ ਹੋਣ ਮਗਰੋਂ ਹੀ ਵਿਆਹ ਵਿੱਚ ਰੌਣਕ ਪਰਤੀ।

ਮੁੰਬਈ: ਬੀਤੇ ਐਤਵਾਰ ਇੰਡੀਅਨ ਪ੍ਰੀਮੀਅਰ ਲੀਗ (IPL-12) ਦੇ 12ਵੇਂ ਸੀਜ਼ਨ ਦਾ ਅੰਤ ਹੋ ਗਿਆ। ਲੋਕਾਂ ਵਿੱਚ ਇਸ ਟੂਰਨਾਮੈਂਟ ਨੂੰ ਦੇਖਣ ਦੀ ਚਾਹ ਦੀ ਕਦਰ ਕਰਦਿਆਂ ਵਿਆਂਹਦੜ ਜੋੜੇ ਨੇ ਆਪਣੇ ਵਿਆਹ ਵਿੱਚ ਆਏ ਮਹਿਮਾਨਾਂ ਨੂੰ ਮੈਚ ਦਿਖਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਪਰ ਇਹ ਪ੍ਰਬੰਧ ਉਨ੍ਹਾਂ 'ਤੇ ਹੀ ਉਲਟਾ ਪੈ ਗਿਆ। ਦਰਅਸਲ, ਲੋਕ ਆਈਪੀਐਲ ਦੇ ਫਾਈਨਲ ਰੁਮਾਂਚਕ ਮੁਕਾਬਲੇ ਵਿੱਚ ਇੰਨਾ ਖੁਭ ਗਏ ਕਿ ਉਹ ਵਿਆਹ ਵਿੱਚ ਹਨ, ਇਹ ਭੁੱਲ ਗਏ। ਜਦ ਮੁੰਬਈ ਇੰਡੀਅਨਜ਼ (Mumbai Indians) ਨੇ ਚੇਨੰਈ ਸੁਪਰਕਿੰਗਜ਼ (Chennai Superkings) ਤੋਂ ਮੈਚ ਜਿੱਤਿਆ ਤਾਂ ਲੋਕਾਂ ਨੇ ਇਸ ਪਲ ਦਾ ਖ਼ੂਬ ਆਨੰਦ ਮਾਣਿਆ। ਲੋਕਾਂ ਨੇ ਮੈਚ ਖ਼ਤਮ ਹੋਣ ਤੋਂ ਪਹਿਲਾਂ ਨਾ ਸ਼ਗਨ ਪਾਇਆ ਅਤੇ ਨਾ ਹੀ ਵਿਆਹ ਦੀ ਖੁਸ਼ੀ ਵਿੱਚ ਨੱਚੇ। ਜਦ, ਮੈਚ ਖ਼ਤਮ ਹੋਇਆ ਤਾਂ ਲੋਕਾਂ ਨੇ ਜੋਸ਼ ਵਿੱਚ ਆ ਕੇ ਤਾੜੀਆਂ ਤੇ ਸੀਟੀਆਂ ਮਾਰੀਆਂ। ਇਹ ਵੇਖ ਵਾਜੇ ਵਾਲਿਆਂ ਨੂੰ ਲੱਗਾ ਕਿ ਮਹਿਮਾਨ ਹੁਣ ਨੱਚਣਾ ਚਾਹੁੰਦੇ ਹਨ, ਤਾਂ ਉਨ੍ਹਾਂ ਵੀ ਆਪਣੇ ਸੁਰ ਛੇੜ ਦਿੱਤੇ। ਮੈਚ ਖ਼ਤਮ ਹੋਣ ਮਗਰੋਂ ਹੀ ਵਿਆਹ ਵਿੱਚ ਰੌਣਕ ਪਰਤੀ। ਇਸ ਮੌਕੇ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ ਨੂੰ ਆਈਪੀਐਲ-12 ਦੀ ਟਰਾਫੀ ਜਿੱਤਣ ਵਾਲੀ ਟੀਮ ਮੁੰਬਈ ਇੰਡਅਨਜ਼ ਨੇ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਵੀ ਸਾਂਝਾ ਕੀਤਾ ਹੈ। ਦੇਖੋ ਵੀਡੀਓ- 

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget