ਪੜਚੋਲ ਕਰੋ

Water On Mars: ਕੀ ਮੰਗਲ ‘ਤੇ ਤਰਲ ਅਵਸਥਾ ‘ਚ ਪਾਣੀ ਹੈ ਜਾਂ ਨਹੀਂ? ਨਵੀਂ ਖੋਜ ‘ਚ ਦਫਨ ਝੀਲ ਦਾ ਖੁਲਾਸਾ

ਬਹੁਤ ਸਾਰੇ ਵਿਗਿਆਨੀਆਂ ਨੇ ਪੁਸ਼ਟੀ ਕੀਤੀ ਹੈ ਕਿ ਧਰਤੀ ਦੀਆਂ ਬਹੁਤ ਸਾਰੀਆਂ ਝੀਲਾਂ ਬੈਕਟੀਰੀਆ ਦੀ ਜ਼ਿੰਦਗੀ ਨਾਲ ਭਰੀਆਂ ਹਨ ਤੇ ਮੰਗਲ ਦੇ ਤਰਲ ਭੰਡਾਰਾਂ ਵਿੱਚ ਇਸੇ ਤਰ੍ਹਾਂ ਦਾ ਜੀਵਨ ਜਿਉਂਦਾ ਰਹਿ ਸਕਦਾ ਹੈ।

ਨਵੀਂ ਦਿੱਲੀ: ਨਾਸਾ ਦੇ ਵਿਗਿਆਨੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਜਿਸ ਖ਼ਬਰ ਦੀ ਦੁਨੀਆ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੀ ਸੀ, ਆਖਰ ਉਸ 'ਤੇ ਮੋਹਰ ਲੱਗ ਗਈ। ਮੰਗਲ ‘ਤੇ ਪਾਣੀ ਦੇ ਸਬੂਤ ਮਿਲੇ ਹਨ। ਖਾਸ ਗੱਲ ਇਹ ਹੈ ਕਿ ਪਾਣੀ ਦੇ ਬਹੁਤ ਸਾਰੇ ਸਰੋਤਾਂ ਦੀ ਖੋਜ ਕੀਤੀ ਗਈ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਇਹ ਦਾਅਵਾ ਕੀਤਾ ਹੈ। ਵਿਗਿਆਨੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੰਗਲ ਦੀ ਧਰਤੀ ਹੇਠ 3 ਝੀਲਾਂ ਹੋਣ ਦੇ ਸਬੂਤ ਮਿਲੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਦੁਨੀਆ ਭਰ ਦੇ ਵਿਗਿਆਨੀ ਲੰਬੇ ਸਮੇਂ ਤੋਂ ਇਸ ਲਾਲ ਗ੍ਰਹਿ ਬਾਰੇ ਵਧੇਰੇ ਜਾਣਕਾਰੀ ਇਕੱਤਰ ਕਰਨ ਲਈ ਉਤਸ਼ਾਹਿਤ ਰਹੇ ਹਨ। ਇਸ ਲਈ ਵੱਡੇ ਦੇਸ਼ਾਂ ਨੇ ਵੀ ਮੰਗਲ ‘ਤੇ ਆਪਣੇ ਵਾਹਨ ਭੇਜੇ। ਹੁਣ ਨਾਸਾ ਦੀ ਇਹ ਖੋਜ ਇੱਕ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ। ਇਸ ਤੋਂ ਪਹਿਲਾਂ ਵੀ ਮਿਲੇ ਝੀਲ ਹੋਣ ਦਾ ਸਬੂਤ: ਇਸ ਤੋਂ ਪਹਿਲਾਂ ਸਾਲ 2018 ਵਿੱਚ ਯੂਰਪੀਅਨ ਪੁਲਾੜ ਏਜੰਸੀ ਨੇ ਮੰਗਲ ‘ਤੇ ਝੀਲ ਲੱਭਣ ਦਾ ਦਾਅਵਾ ਕੀਤਾ ਸੀ। ਉਸ ਸਮੇਂ ਕਿਹਾ ਜਾਂਦਾ ਸੀ ਕਿ ਬਰਫ਼ ਦੇ ਹੇਠਾਂ ਖਾਰੇ ਪਾਣੀ ਦੀ ਝੀਲ ਹੈ। ਇਸ ਨਾਲ ਸਬੰਧਤ ਫੋਟੋਆਂ ਵੀ ਸਾਂਝੀਆਂ ਕੀਤੀਆਂ ਗਈਆਂ ਸੀ। ਹੁਣ ਉਸ ਸਮੇਂ ਲੱਭੀ ਗਈ ਝੀਲ ਦੇ ਆਲੇ ਦੁਆਲੇ 3 ਹੋਰ ਝੀਲਾਂ ਦੇ ਦਿਖਾਈ ਦੇਣ ਦਾ ਦਾਅਵਾ ਕੀਤਾ ਗਿਆ ਹੈ। ਕਿਹੋ ਜਿਹਾ ਦਿਖ ਰਿਹਾ ਹੈ ਪਾਣੀ: ਸਾਇੰਸ ਮੈਗਜ਼ੀਨ ‘ਨੇਚਰ ਐਸਟ੍ਰੋਨਮੀ’ ਵਿਚ ਇੱਕ ਰਿਪੋਰਟ ਪ੍ਰਕਾਸ਼ਤ ਕੀਤੀ ਗਈ ਹੈ। ਪਾਣੀ ਤਰਲ ਅਵਸਥਾ ਵਿਚ ਦੱਸਿਆ ਜਾ ਰਿਹਾ ਹੈ। ਮੰਗਲ ਗ੍ਰਹਿ: ਮੰਗਲ ਸਬੰਧੀ ਵਿਗਿਆਨੀ ਲੰਬੇ ਸਮੇਂ ਤੋਂ ਕਹਿੰਦੇ ਆ ਰਹੇ ਹਨ ਕਿ ਇੱਥੇ ਪਾਣੀ ਤੇ ਜੀਵਨ ਦੀ ਪ੍ਰਬਲ ਸੰਭਾਵਨਾ ਹੈ। ਅਰਬਾਂ ਸਾਲ ਪਹਿਲਾਂ ਮੰਗਲ ਨੇ ਆਪਣੇ ਜਲਵਾਯੂ ਵਿੱਚ ਵੱਡੀਆਂ ਤਬਦੀਲੀਆਂ ਦੇ ਕਾਰਨ ਆਪਣਾ ਰੂਪ ਬਦਲਿਆ। ਹੁਣ ਪਾਣੀ ਨੂੰ ਵੇਖਣ ਤੋਂ ਬਾਅਦ ਵਿਗਿਆਨੀਆਂ ਨੇ ਜ਼ਿੰਦਗੀ ਦੀ ਤਲਾਸ਼ ‘ਚ ਹੋਰ ਸਕਾਰਾਤਮਕਤਾ ਨਾਲ ਜੁੱਟ ਗਏ ਹਨ। ਇਸ ਤੋਂ ਪਹਿਲਾਂ ਨਾਸਾ ਨੇ ਕਿਹਾ ਸੀ ਕਿ ਲਾਲ ਗ੍ਰਹਿ ਦੀਆਂ ਚਟਾਨਾਂ ਵਿਚ ਤਿੰਨ ਅਰਬ ਸਾਲ ਪੁਰਾਣੇ ਜੈਵਿਕ ਅਣੂ ਪਾਏ ਗਏ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਕਿਸੇ ਸਮੇਂ ਇਸ ਧਰਤੀ ‘ਤੇ ਜੀਵਨ ਰਿਹਾ ਹੋਏਗਾ। ਸੋਸ਼ਲ ਮੀਡੀਆ ‘ਤੇ ਬਿਤਾਉਂਦੇ ਹੋ ਜ਼ਿਆਦਾ ਸਮਾਂ ਤਾਂ ਹੋ ਜਾਓ ਸਾਵਧਾਨ, ਪੜ੍ਹੋ ਡਾਕਟਰਾਂ ਦੀ ਇਹ ਹਦਾਇਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget