ਪੜਚੋਲ ਕਰੋ

ਪਤੀ ਦੀ ਸਰਵਿਸ ਬੁੱਕ 'ਚ ਕਿਤੇ ਦਰਜ ਤਾਂ ਨਹੀਂ ਦੂਜੀ ਔਰਤ ਦਾ ਨਾਮ, ਔਰਤਾਂ ਇੰਝ ਕਰ ਰਹੀਆਂ ਪੜਤਾਲ

ਪਤੀ-ਪਤਨੀ ਦਰਮਿਆਨ ਵਿਵਾਦ ਦਫਤਰਾਂ ਤੱਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਹ ਵਿਵਾਦ ਇੰਨੇ ਜ਼ਿਆਦਾ ਵਧ ਗਏ ਹਨ ਕਿ ਪਤਨੀਆਂ ਨੇ ਹੁਣ ਸੂਚਨਾ ਦੇ ਅਧਿਕਾਰ ਨੂੰ (RTI) ਆਪਣੇ ਪਤੀ ਵਿਰੁੱਧ ਇਸਤਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਨਵੀਂ ਦਿੱਲੀ: ਪਤੀ-ਪਤਨੀ ਦਰਮਿਆਨ ਵਿਵਾਦ ਦਫਤਰਾਂ ਤੱਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਹ ਵਿਵਾਦ ਇੰਨੇ ਜ਼ਿਆਦਾ ਵਧ ਗਏ ਹਨ ਕਿ ਪਤਨੀਆਂ ਨੇ ਹੁਣ ਸੂਚਨਾ ਦੇ ਅਧਿਕਾਰ ਨੂੰ (RTI) ਆਪਣੇ ਪਤੀ ਵਿਰੁੱਧ ਇਸਤਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਗੋਰਖਪੁਰ ਵਿੱਚ ਇਸ ਤਰ੍ਹਾਂ ਦੇ ਦੋ ਦਰਜਨ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਪਤਨੀਆਂ ਨੇ ਪਤੀ ਦੇ ਦਫਤਰ ਵਿੱਚ ਆਰਟੀਆਈ ਦਾਇਰ ਕੀਤੀ ਤੇ ਸਰਵਿਸ ਬੁੱਕ ਵਿੱਚ ਪਤਨੀ ਦੇ ਕਾਲਮ ਵਿੱਚ ਕਿਸ ਦਾ ਨਾਮ ਦਰਜ ਹੈ, ਇਸ ਬਾਰੇ ਜਾਣਕਾਰੀ ਮੰਗੀ। ਹਾਲਾਂਕਿ ਜ਼ਿਆਦਾਤਰ ਮਾਮਲਿਆਂ ਵਿੱਚ ਦਫਤਰਾਂ ਨੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਅਪੀਲ ਰਾਜ ਸੂਚਨਾ ਕਮਿਸ਼ਨ ਨੂੰ ਵੀ ਕੀਤੀ ਗਈ ਹੈ। ਪਤੀਆਂ ਤੇ ਵਿਸ਼ਵਾਸ ਨਾ ਹੋਣ ਵੀ ਜਾਇਜ਼ ਹੈ। ਅਜੋਕੇ ਸਮੇਂ ਵਿਚ, ਰੇਲਵੇ ਵਿੱਚ ਹੀ ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ, ਜਦੋਂ ਪਤਨੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਤੀ ਦੀ ਅਚਾਨਕ ਮੌਤ ਤੋਂ ਬਾਅਦ, ਦੋ-ਦੋ ਔਰਤਾਂ ਪਤਨੀ ਦਾ ਦਾਅਵਾ ਠੋਕਣ ਲਈ ਆ ਗਈਆਂ ਜੋ ਆਪਣੇ ਪਤਨੀ ਨਾਲ ਰਹਿ ਰਹੀ ਸੀ ਸਰਵਿਸ ਬੁੱਕ ਵਿੱਚ ਉਸ ਦਾ ਨਾਮ ਹੀ ਦਰਜ ਨਹੀਂ ਸੀ। ਦਾਅਵਿਆਂ ਦੇ ਨਿਬੇੜੇ ਦੌਰਾਨ, ਸਰਵਿਸ ਬੁੱਕ ਦੀ ਜਾਂਚ ਕੀਤੀ ਗਈ ਤੇ ਇਸ ਵਿੱਚ ਇੱਕ ਹੋਰ ਔਰਤ ਦਾ ਨਾਮ ਮਿਲਿਆ। ਇਸੇ ਤਰ੍ਹਾਂ, ਟਾਊਨਸ਼ਿਪ ਦੇ ਇੱਕ ਸਹਾਇਤਾ ਪ੍ਰਾਪਤ ਇੰਟਰ ਕਾਲਜ ਵਿੱਚ ਅਧਿਆਪਕ ਦੀ ਮੌਤ ਤੋਂ ਬਾਅਦ, ਦੋ ਸਾਲਾਂ ਤੋਂ ਪਤਨੀ ਪੈਨਸ਼ਨ ਤੇ ਹੋਰ ਸਹੂਲਤਾਂ ਤੋਂ ਵਾਂਝੀ ਰਹੀ। ਉੱਥੇ ਵੀ ਦੋ ਔਰਤਾਂ ਨੇ ਪਤਨੀ ਹੋਣ ਦਾ ਦਾਅਵਾ ਕੀਤਾ ਸੀ। ਇੱਕ ਹੋਰ ਔਰਤ ਦਾ ਨਾਮ ਸਰਵਿਸ ਬੁੱਕ ਵਿੱਚ ਪਤਨੀ ਦੇ ਰੂਪ ਵਿੱਚ ਪਾਇਆ ਗਿਆ ਜਦੋਂਕਿ ਬੈਂਕ ਤੇ ਮਕਾਨ ਵਿੱਚ ਨਾਲ ਰਹਿਣ ਵਾਲੀ ਪਤਨੀ ਦਾ ਨਾਮ ਮਿਲਿਆ। ਬਹੁਤ ਜੱਦੋ ਜਹਿਦ ਤੋਂ ਬਾਅਦ ਹਲਫੀਆ ਬਿਆਨ ਦਾਖਲ ਹੋਣ ਤੋਂ ਬਾਅਦ ਪੈਨਸ਼ਨ ਦੀ ਸ਼ੁਰੂਆਤ ਹੋਈ। ਹੁਣ ਔਰਤਾਂ ਅਜਿਹੀਆਂ ਘਟਨਾਵਾਂ ਪ੍ਰਤੀ ਜਾਗਰੂਕ ਹੋ ਰਹੀਆਂ ਹਨ। ਆਰਟੀਆਈ ਤਹਿਤ ਬਹੁਤ ਸਾਰੀਆਂ ਅਰਜ਼ੀਆਂ ਪਹੁੰਚ ਰਹੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਨੇ ਸਰਵਿਸ ਬੁੱਕ ਵਿੱਚ ਪਤਨੀ ਦੇ ਕਾਲਮ ਵਿੱਚ ਨਾਮ ਦੀ ਜਾਣਕਾਰੀ ਮੰਗੀ ਹੈ। ਅਜਿਹੀ ਜਾਣਕਾਰੀ ਬਹੁਤ ਹੀ ਨਿੱਜਤਾ ਦਾ ਮਾਮਲਾ ਹੈ। ਅਜਿਹੀ ਸਥਿਤੀ ਵਿੱਚ, ਅਜਿਹੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget