ਪੜਚੋਲ ਕਰੋ

ਅੰਮ੍ਰਿਤਸਰ 'ਚ 'ਕੈਰੋਨਾਵਾਇਰਸ' ਵਾਲੇ ਵਾਰਡ ਲਈ ਮੰਗਵਾਏ ਬਿਸਤਰੇ, ਵਾਪਰਿਆ ਦਿਲਚਸਪ ਕਿੱਸਾ

ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨੰਦ ਨਸ਼ਾ ਮੁਕਤੀ ਕੇਂਦਰ ਦੀ ਸਥਿਤੀ ਉਸ ਵੇਲੇ ਅਜੀਬ ਹੋ ਗਈ ਜਦੋਂ ਦੁਬਈ ਦੀ ਉਡਾਣ 'ਚ ਆਏ ਲੋਕਾਂ ਨੂੰ ਇਲਾਜ ਲਈ 14 ਦਿਨਾਂ ਲਈ ਅਲੱਗ ਵਾਰਡ 'ਚ ਰੱਖਿਆ ਜਾਣਾ ਸੀ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨੰਦ ਨਸ਼ਾ ਮੁਕਤੀ ਕੇਂਦਰ ਦੀ ਸਥਿਤੀ ਉਸ ਵੇਲੇ ਅਜੀਬ ਹੋ ਗਈ ਜਦੋਂ ਦੁਬਈ ਦੀ ਉਡਾਣ 'ਚ ਆਏ ਲੋਕਾਂ ਨੂੰ ਇਲਾਜ ਲਈ 14 ਦਿਨਾਂ ਲਈ ਅਲੱਗ ਵਾਰਡ 'ਚ ਰੱਖਿਆ ਜਾਣਾ ਸੀ। ਇਸ ਦੌਰਾਨ ਜਲਦਬਾਜ਼ੀ 'ਚ ਪ੍ਰਸ਼ਾਸਨ ਨੇ ਇੱਕ ਟੈਂਟ ਹਾਉਸ ਤੋਂ ਲਗਪਗ 100 ਬਿਸਤਰੇ ਕਿਰਾਏ 'ਤੇ ਲੈ ਆਂਦੇ। ਉਨ੍ਹਾਂ ਟੈਂਟ ਵਾਲੇ ਤੋਂ ਬਿਸਤਰੇ ਇਹ ਕਹਿ ਕਿ ਲਏ ਕਿ ਡਾਕਟਰਾਂ ਦੀ ਟੀਮ ਨੇ ਆਉਣਾ ਹੈ। ਇਸ ਲਈ ਬਿਸਤਰਿਆਂ ਦੀ ਲੋੜ ਹੈ ਪਰ ਜਦੋਂ ਟੈਂਟ ਹਾਉਸ ਦੇ ਮਾਲਕ ਨੂੰ ਇਹ ਪਤਾ ਲੱਗਾ ਕਿ ਇਨ੍ਹਾਂ ਬਿਸਤਰਿਆਂ ਨੂੰ ਅੱਲਗ ਥੱਲਗ ਵਾਰਡ 'ਚ ਕੋਰੋਨਾਵਾਇਰਸ ਦੇ ਇਲਾਜ ਲਈ ਵਰਤਿਆ ਜਾਣਾ ਹੈ ਤਾਂ ਉਹ ਤੁਰੰਤ ਸਾਰਾ ਸਮਾਨ ਵਾਪਸ ਲੈ ਗਿਆ। ਟੈਂਟ ਹਾਉਸ ਦੇ ਮਾਲਕ ਦਾ ਕਹਿਣਾ ਹੈ ਕਿ ਉਸ ਨੂੰ ਹਸਪਤਾਲ ਤੋਂ ਕਿਸੇ ਮਿਸ਼ਰਾ ਜੀ ਦਾ ਫ਼ੋਨ ਆਇਆ ਸੀ। ਜਦੋਂ ਉਸ ਨੂੰ ਪਤਾ ਲੱਗਿਆ ਕਿ ਕੈਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਇੱਥੇ ਕੀਤਾ ਜਾ ਰਿਹਾ ਹੈ ਤਾਂ ਉਹ ਆਪਣੇ ਬਿਸਤਰੇ ਵਾਪਸ ਲੈ ਗਿਆ। ਉਸ ਦਾ ਕਹਿਣਾ ਹੈ ਕਿ ਜਦੋਂ ਕਿਸੇ ਨੂੰ ਇਹ ਪਤਾ ਲੱਗੇਗਾ ਕਿ ਉਸ ਦੇ ਬਿਸਤਰੇ ਕੋਰੋਨਾਵਾਇਰਸ ਦੇ ਇਲਾਜ ਦੌਰਾਨ ਵਰਤੇ ਗਏ ਹਨ ਤਾਂ ਕੋਈ ਵੀ ਉਸ ਦੇ ਬਿਸਤਰੇ ਕਿਰਾਏ 'ਤੇ ਨਹੀਂ ਲੈ ਕੇ ਜਾਵੇਗਾ। ਜ਼ਿਕਰਯੋਗ ਗੱਲ ਇਹ ਹੈ ਕਿ ਕੈਰੋਨਾਵਾਇਰਸ ਦੇ ਮਰੀਜ਼ਾਂ ਦੇ ਬਿਸਤਰੇ ਇਲਾਜ ਤੋਂ ਬਾਅਦ ਨਸ਼ਟ ਕੀਤੇ ਜਾਂਦੇ ਹਨ ਤਾਂ ਕਿ ਇਹ ਵਿਸ਼ਾਣੂ ਕਿਸੇ ਹੋਰ ਨੂੰ ਘੇਰ ਸਕੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget