ਪੜਚੋਲ ਕਰੋ

ਬਰਫੀਲੀ ਪਹਾੜੀ 'ਤੇ ITBP ਦੇ ਜਵਾਨਾਂ ਨੇ ਖੇਡੀ ਕਬੱਡੀ, ਵੀਡੀਓ ਦੇਖ ਹੈਰਾਨ ਹੋਏ ਲੋਕ

ਸਾਡੇ ਦੇਸ਼ ਵਿੱਚ ਭਾਰਤੀ ਫੌਜ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਦੇਸ਼ ਭਰ ਵਿੱਚ ਹਰ ਕਿਸੇ ਦਾ ਪਿਆਰ ਮਿਲਦਾ ਹੈ। ਅਕਸਰ ਹੀ ਸੋਸ਼ਲ ਮੀਡੀਆ 'ਤੇ ਫੌਜੀਆਂ ਦੀਆਂ ਵੀਡੀਓਜ਼ ਦੇਖ ਕੇ ਹਰ ਕੋਈ ਦੇਸ਼ ਪ੍ਰਤੀ ਪਿਆਰ ਨਾਲ ਭਰ ਜਾਂਦਾ ਹੈ

ITBP Jwan Kabaddi: ਸਾਡੇ ਦੇਸ਼ ਵਿੱਚ ਭਾਰਤੀ ਫੌਜ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਦੇਸ਼ ਭਰ ਵਿੱਚ ਹਰ ਕਿਸੇ ਦਾ ਪਿਆਰ ਮਿਲਦਾ ਹੈ। ਅਕਸਰ ਹੀ ਸੋਸ਼ਲ ਮੀਡੀਆ 'ਤੇ ਫੌਜੀਆਂ ਦੀਆਂ ਵੀਡੀਓਜ਼ ਦੇਖ ਕੇ ਹਰ ਕੋਈ ਦੇਸ਼ ਪ੍ਰਤੀ ਪਿਆਰ ਨਾਲ ਭਰ ਜਾਂਦਾ ਹੈ, ਇਸ ਦੇ ਨਾਲ ਹੀ ਫੌਜ ਅਤੇ ਜਵਾਨਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਫੌਜੀਆਂ ਨਾਲ ਜੁੜੀ ਵੀਡੀਓ ਦੇਖ ਕੇ ਹਰ ਕੋਈ ਦੇਸ਼ ਭਗਤੀ ਨਾਲ ਭਰਿਆ ਨਜ਼ਰ ਆ ਰਿਹਾ ਹੈ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਹਰ ਕੋਈ ਰੋਮਾਂਚਿਤ ਹੋ ਰਿਹਾ ਹੈ। ਇਨ੍ਹੀਂ ਦਿਨੀਂ ਦੇਸ਼ ਦੇ ਕਈ ਹਿੱਸਿਆਂ ਵਿੱਚ ਕਬੱਡੀ ਦਾ ਕ੍ਰੇਜ਼ ਵਧਿਆ ਹੈ। ਇਸ ਦੇ ਨਾਲ ਹੀ ਕਬੱਡੀ ਦਾ ਰੰਗ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ 'ਤੇ ਵੀ ਚੜ੍ਹਦਾ ਨਜ਼ਰ ਆ ਰਿਹਾ ਹੈ। ਆਮ ਤੌਰ 'ਤੇ ਦੇਸ਼ ਦੇ ਬਹਾਦਰ ਸੈਨਿਕ ਆਪਣੇ ਸਰੀਰ ਨੂੰ ਫਿੱਟ ਰੱਖਣ ਲਈ ਕਈ ਤਰ੍ਹਾਂ ਦੀਆਂ ਖੇਡਾਂ ਖੇਡਦੇ ਦੇਖੇ ਜਾਂਦੇ ਹਨ। ਇਸ ਦੇ ਨਾਲ ਹੀ ਹਾਲ ਹੀ 'ਚ ਸਾਹਮਣੇ ਆਇਆ ਵੀਡੀਓ ਕਾਫੀ ਉਤਸ਼ਾਹ ਵਧਾ ਰਿਹਾ ਹੈ।

ਵੀਡੀਓ 'ਚ ਇੰਡੋ-ਤਿੱਬਤੀਅਨ ਬਾਰਡਰ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨ ਬਰਫ ਨਾਲ ਢਕੀ ਪਹਾੜੀ 'ਤੇ ਕਬੱਡੀ ਖੇਡਦੇ ਦਿਖਾਈ ਦੇ ਰਹੇ ਹਨ। ਵੀਡੀਓ ਨੂੰ ਇੰਡੋ-ਤਿੱਬਤ ਬਾਰਡਰ ਪੁਲਿਸ (ITBP) ਦੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਸਾਂਝਾ ਕੀਤਾ ਗਿਆ ਹੈ। ਜਿਸ ਦੇ ਨਾਲ ਕੈਪਸ਼ਨ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਸਿਪਾਹੀ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ ਨਾਲ ਢਕੇ ਹਿਮਾਲਿਆ ਵਿੱਚ ਕਬੱਡੀ ਖੇਡ ਰਹੇ ਹਨ।

ਵੀਡੀਓ 'ਚ ਜਵਾਨ ਵਿਰੋਧੀ ਟੀਮ ਦੇ ਕੋਰਟ 'ਚ ਜਾ ਕੇ ਦਾਅ ਲਗਾਉਂਦੇ ਨਜ਼ਰ ਆ ਰਹੇ ਹਨ। ਜਿਸ ਨੂੰ ਦੇਖ ਕੇ ਹਰ ਕੋਈ ਖੁਸ਼ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ ਇਸ ਕਲਿੱਪ ਨੂੰ 78 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਯੂਜ਼ਰਸ ਇਸ ਨੂੰ ਰੀਟਵੀਟ ਕਰ ਰਹੇ ਹਨ। ਯੂਜ਼ਰਸ ਲਗਾਤਾਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਕੇ ਜਵਾਨਾਂ ਦਾ ਉਤਸ਼ਾਹ ਵਧਾਉਂਦੇ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget