ਪੜਚੋਲ ਕਰੋ

Japan twitter kiler: ਸੋਸ਼ਲ ਮੀਡੀਆ 'ਤੇ ਸੰਪਰਕ ਕਰ ਕੀਤੀ 9 ਲੋਕਾਂ ਦੀ ਮੌਤ, ਲਾਸ਼ ਕੂਲਰ 'ਚ ਲੁਕਾਈ

ਦੋਸ਼ੀ ਟਵਿੱਟਰ 'ਤੇ 15 ਤੋਂ 26 ਸਾਲ ਦੇ ਵਿਚਕਾਰ ਅਜਿਹੇ ਲੋਕਾਂ ਦੀ ਭਾਲ ਕਰਦਾ ਸੀ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਖ਼ਤਮ ਕਰਨ ਦੀਆਂ ਪੋਸਟਾਂ ਆਨਲਾਈਨ ਸ਼ੇਅਰ ਕੀਤੀਆਂ ਸੀ।

ਟੋਕਿਓ: ਜਾਪਾਨ ਦੇ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਨੌ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਬੁੱਧਵਾਰ ਨੂੰ 29 ਸਾਲਾ ਦੋਸ਼ੀ ਤਾਕਾਹੀਰੋ ਸ਼ੈਰਾਇਸੀ ਨੇ ਕੋਰਟ 'ਚ ਆਪਣਾ ਹੁਨਾਹ ਕਬੂਲ ਕੀਤਾ ਹੈ। ਲੋਕ ਉਸਨੂੰ ‘ਟਵਿੱਟਰ ਕਿੱਲਰ' ਕਹਿ ਰਹੇ ਹਨ। ਸ਼ੈਰਾਇਸੀ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ 'ਤੇ ਲਗਾਏ ਗਏ ਦੋਸ਼ਾਂ ਨੂੰ ਘੱਟ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਸ ਨੇ ਸਭ ਦੀ ਸਹਿਮਤੀ ਨਾਲ ਸਾਰੇ ਪੀੜਤਾਂ ਦਾ ਕਤਲ ਕੀਤਾ ਹੈ। ਸਾਰੇ ਪੀੜਤਾਂ ਨੇ ਖੁਦਕੁਸ਼ੀ ਬਾਰੇ ਆਪਣੇ ਵਿਚਾਰ ਸੋਸ਼ਲ ਮੀਡੀਆ 'ਤੇ ਜ਼ਾਹਰ ਕੀਤੇ ਸੀ। ਜਨਤਕ ਪ੍ਰਸਾਰਕ ਐਨਐਚਕੇ ਨੇ ਕਿਹਾ ਕਿ ਸ਼ੈਰਾਇਸੀ ‘ਤੇ ਪੀੜਤਾਂ ਦੀ ਹੱਤਿਆ ਕਰਨ ਅਤੇ ਉਨ੍ਹਾਂ ਦੇ ਸਰੀਰ ਦੇ ਅੰਗਾਂ ਨੂੰ ਕੂਲਬਾਕਸ ਵਿੱਚ ਰੱਖਣ ਦਾ ਦੋਸ਼ ਹੈ। ਪਰ ਸ਼ੈਰਾਇਸੀ ਨੇ ਅਦਾਲਤ ਵਿੱਚ ਇਹ ਵੀ ਸਵੀਕਾਰ ਨਹੀਂ ਕੀਤਾ ਕਿ ਉਸਨੇ 9 ਲੋਕਾਂ ਦਾ ਕਤਲ ਕੀਤਾ। ਪਰ ਅਦਾਲਤ ਵਿੱਚ ਉਸਨੇ ਕਿਹਾ, "ਹਾਂ ਬਿਲਕੁਲ ਠੀਕ ਹੈ।" ਜਾਪਾਨੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਦੋਸ਼ੀ 'ਤੇ ਬਲਾਤਕਾਰ ਦਾ ਚਾਰਜ ਵੀ ਤਲ ਰਿਹਾ ਹੈ। ਇਹ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਸ਼ੈਰਾਇਸੀ ਟਵਿੱਟਰ 'ਤੇ 15 ਤੋਂ 26 ਸਾਲ ਦੇ ਵਿਚਕਾਰ ਅਜਿਹੇ ਲੋਕਾਂ ਦੀ ਭਾਲ ਕਰਦਾ ਸੀ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਖ਼ਤਮ ਕਰਨ ਦੀਆਂ ਪੋਸਟਾਂ ਆਨਲਾਈਨ ਸ਼ੇਅਰ ਕੀਤੀਆਂ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ੈਰਾਇਸੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਮੌਤ ਦੀ ਸਜ਼ਾ ਹੋ ਸਕਦੀ ਹੈ। ਜਾਪਾਨ ਵਿੱਚ ਮੌਤ ਦੀ ਸਜ਼ਾ ਫਾਂਸੀ ਹੁੰਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget