ਪੜਚੋਲ ਕਰੋ

ਧੀ ਦੇ ਸਕੂਲ ਬੈਗ 'ਚੋਂ ਨਿੱਕਲੇ ਸੈਂਕੜੇ ਕੀੜੇ, ਮਾਂ ਗ੍ਰਿਫ਼ਤਾਰ

ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਪਾਇਆ ਗਿਆ ਕਿ ਪੰਜ ਬੱਚਿਆਂ ਦੀ ਮਾਂ ਜੈਸਿਕਾ ਬੇਹੱਦ ਗੰਦੇ ਹਾਲਾਤ ਵਿੱਚ ਰਹਿੰਦੀ ਸੀ। ਘਰ ਵਿੱਚ ਮਾਂ ਤੇ ਵੱਡੇ ਬੱਚੇ ਨੂੰ ਛੱਡ ਕੇ ਕਿਸੇ ਕੋਲ ਵੀ ਨਵੇਂ ਜਾਂ ਸਾਫ ਕੱਪੜੇ ਨਹੀਂ ਸਨ। ਉਨ੍ਹਾਂ ਦੇ ਘਰ ਵਿੱਚ ਵੱਡੀ ਗਿਣਤੀ ਵਿੱਚ ਵੀ ਕੀੜਿਆਂ ਮਕੌੜਿਆਂ ਦਾ ਵਾਸਾ ਪਾਇਆ ਗਿਆ।

ਵਾਸ਼ਿੰਗਟਨ: ਅਮਰੀਕਾ ਦੀ 33 ਸਾਲਾ ਮਾਂ ਜੈਸਿਕਾ ਨਿਕੋਲ ਸਟੀਵਸਨ ਨੂੰ ਆਪਣੀ ਧੀ ਨੂੰ ਮਾੜੇ ਹਾਲਾਤ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ, ਉਸ ਦੀ ਧੀ ਦੇ ਸਕੂਲ ਬੈਗ ਵਿੱਚੋਂ 100 ਤੋਂ ਵੱਧ ਕੀੜੇ ਮਕੌੜੇ ਨਿਕਲੇ ਸਨ। ਮਾਮਲੇ ਦਾ ਪਤਾ ਉਦੋਂ ਲੱਗਾ ਜਦ ਫਲੋਰੀਡਾ ਸੂਬੇ ਦੇ ਮਿਲਟਨ ਸ਼ਹਿਰ ਦੀ ਰਹਿਣ ਵਾਲੀ ਦੂਜੀ ਜਮਾਤ ਵਿੱਚ ਪੜ੍ਹਦੀ ਬੱਚੀ ਦੇ ਸਕੂਲ ਵਿੱਚ 100 ਤੋਂ ਵੱਧ ਕੀੜੇ ਨਿਕਲ ਕੇ ਕਲਾਸਰੂਮ ਵਿੱਚ ਫੈਲ ਗਏ। ਹੈਰਾਨੀ ਵਾਲੀ ਗੱਲ ਹੈ ਕਿ ਬੱਚੀ ਹਫ਼ਤਾ ਹਫ਼ਤਾ ਇੱਕੋ ਕੱਪੜੇ ਪਹਿਨ ਕੇ ਸਕੂਲ ਆਉਂਦੀ ਸੀ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਪੁਲਿਸ ਨੇ ਬੱਚੀ ਤੋਂ ਪੁੱਛਿਆ ਤਾਂ ਉਸ ਨੂੰ ਪਤਾ ਨਹੀਂ ਸੀ ਕਿ ਆਖਰੀ ਵਾਰ ਉਹ ਕਿਸ ਦਿਨ ਨ੍ਹਾਤੀ ਸੀ। ਸਕੂਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਅਕਸਰ ਹੀ ਬੱਚੀ ਦੇ ਅੰਦਰੂਨੀ ਕੱਪੜਿਆਂ ਵਿੱਚ ਵੀ ਮਲ-ਮੂਤਰ ਚਿਪਕਿਆ ਪਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਬੱਚੀ ਨੂੰ ਨਵੇਂ ਕੱਪੜੇ ਦਿੱਤੇ ਗਏ ਪਰ ਵਾਰ-ਵਾਰ ਉਹੀ ਕੱਪੜੇ ਪਾਉਣ ਕਰਕੇ ਉਨ੍ਹਾਂ ਦੀ ਹਾਲਤ ਛੇਤੀ ਹੀ ਖਰਾਬ ਹੋ ਜਾਂਦੀ ਸੀ। ਧੀ ਦੇ ਸਕੂਲ ਬੈਗ 'ਚੋਂ ਨਿੱਕਲੇ ਸੈਂਕੜੇ ਕੀੜੇ, ਮਾਂ ਗ੍ਰਿਫ਼ਤਾਰ ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਪਾਇਆ ਗਿਆ ਕਿ ਪੰਜ ਬੱਚਿਆਂ ਦੀ ਮਾਂ ਜੈਸਿਕਾ ਬੇਹੱਦ ਗੰਦੇ ਹਾਲਾਤ ਵਿੱਚ ਰਹਿੰਦੀ ਸੀ। ਘਰ ਵਿੱਚ ਮਾਂ ਤੇ ਵੱਡੇ ਬੱਚੇ ਨੂੰ ਛੱਡ ਕੇ ਕਿਸੇ ਕੋਲ ਵੀ ਨਵੇਂ ਜਾਂ ਸਾਫ ਕੱਪੜੇ ਨਹੀਂ ਸਨ। ਉਨ੍ਹਾਂ ਦੇ ਘਰ ਵਿੱਚ ਵੱਡੀ ਗਿਣਤੀ ਵਿੱਚ ਵੀ ਕੀੜਿਆਂ ਮਕੌੜਿਆਂ ਦਾ ਵਾਸਾ ਪਾਇਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਜੈਸਿਕਾ ਨੂੰ ਆਪਣੇ ਬੱਚਿਆਂ ਦੀ ਹਾਲਤ ਬਾਰੇ ਪਤਾ ਹੀ ਨਹੀਂ ਸੀ। ਪੁਲਿਸ ਨੇ ਜਾਂਚ ਮਗਰੋਂ ਬੀਤੀ ਤਿੰਨ ਮਈ ਨੂੰ 33 ਸਾਲਾ ਜੈਸਿਕਾ ਨਿਕੋਲ ਸਟੀਵਸਨ ਨੂੰ ਆਪਣੇ ਪੰਜ ਬੱਚਿਆਂ ਨੂੰ ਬੇਹੱਦ ਘਟੀਆ ਹਾਲਾਤ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਨਿਕੋਲ ਨੂੰ ਅਦਾਲਤ ਨੇ 12,500 ਡਾਲਰ ਦੇ ਮੁਚੱਲਕੇ ਤਹਿਤ ਰਿਹਾਅ ਕਰ ਦਿੱਤਾ ਹੈ। ਉਸ ਨੇ ਕਿਹਾ ਹੈ ਕਿ ਉਹ ਇਕੱਲੀ ਹੈ ਤੇ ਉਸ ਦੀ ਆਮਦਨ ਵੀ ਥੋੜ੍ਹੀ ਹੈ, ਪਰ ਹੁਣ ਉਹ ਆਪਣੇ ਬੱਚਿਆਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰੇਗੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget