ਪੜਚੋਲ ਕਰੋ

ਹੈਰਾਨ ਕਰਨ ਵਾਲੀ ਖ਼ਬਰ! ਕੋਰੋਨਾ ਦਾ ਟੀਕਾ ਲੱਗਣ ਤੋਂ ਬਾਅਦ 5 ਸਾਲ ਤੋਂ ਬਿਸਤਰ 'ਤੇ ਪਿਆ ਮਰੀਜ਼ ਹੋਇਆ ਠੀਕ

Covishield Vaccine Miracle: ਰੀੜ੍ਹ ਦੀ ਹੱਡੀ ਨਾਲ ਜੁੜੀ ਸਮੱਸਿਆ ਕਾਰਨ ਇੱਕ ਆਦਮੀ ਸਾਲਾਂ ਤੋਂ ਬੈੱਡ 'ਤੇ ਪਿਆ ਸੀ। ਪਰ ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਖੁਰਾਕ ਤੋਂ ਬਾਅਦ ਵਿਅਕਤੀ ਨੇ ਬੋਲਣਾ ਅਤੇ ਤੁਰਨਾ ਸ਼ੁਰੂ ਕਰ ਦਿੱਤਾ।

ਬੋਕਾਰੋ: ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਪੰਜ ਸਾਲ ਪਹਿਲਾਂ ਵਾਪਰੇ ਸੜਕ ਹਾਦਸੇ ਤੋਂ ਬਾਅਦ ਬਿਸਤਰੇ 'ਤੇ ਪਏ ਵਿਅਕਤੀ ਨੇ  ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਤੁਰਨਾ ਅਤੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ‘ਚਮਤਕਾਰੀ ਢੰਗ ਨਾਲ ਤੰਦਰੁਸਤ’ ਹੋਣ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੇ ਤਿੰਨ ਮੈਂਬਰੀ ਮੈਡੀਕਲ ਟੀਮ ਦਾ ਗਠਨ ਕੀਤਾ ਹੈ।

ਡਾਕਟਰਾਂ ਨੇ ਦੱਸਿਆ ਕਿ ਬੋਕਾਰੋ ਜ਼ਿਲ੍ਹੇ ਦੇ ਪੀਤਰਵਾਰ ਬਲਾਕ ਦੇ ਉੱਤਰਸਾਰਾ ਪੰਚਾਇਤ ਦੇ ਸਲਗਾਡੀਹ ਪਿੰਡ ਦਾ ਰਹਿਣ ਵਾਲਾ ਦੁਲਾਰਚੰਦ ਮੁੰਡਾ ਪੰਜ ਸਾਲ ਪਹਿਲਾਂ ਸੜਕ ਹਾਦਸੇ ਤੋਂ ਬਾਅਦ ਬੋਲਣ/ਚਲਣ ਤੋਂ ਅਸਮਰੱਥ ਸੀ। ਪੀਤਵਾਰ ਕਮਿਊਨਿਟੀ ਹੈਲਥ ਸੈਂਟਰ ਦੇ ਡਾਕਟਰ-ਇੰਚਾਰਜ ਅਲਬੇਲਾ ਕੇਰਕੇਟਾ ਨੇ ਕਿਹਾ, “ਇੱਕ ਆਂਗਣਵਾੜੀ ਵਰਕਰ ਨੇ 4 ਜਨਵਰੀ ਨੂੰ ਮੁੰਡਾ ਦੇ ਘਰ ਜਾ ਕੇ ਕੋਵਿਸ਼ੀਲਡ ਦਾ ਟੀਕਾ ਲਗਾਇਆ ਸੀ। ਅਗਲੇ ਦਿਨ ਮੁੰਡਾ ਨੂੰ ਤੁਰਦਾ/ਬੋਲਦਾ ਦੇਖ ਕੇ ਪਰਿਵਾਰਕ ਮੈਂਬਰ ਹੈਰਾਨ ਰਹਿ ਗਏ।

ਬੋਕਾਰੋ ਦੇ ਸਿਵਲ ਸਰਜਨ ਡਾਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਸ ‘ਚਮਤਕਾਰੀ ਘਟਨਾ’ ਦੀ ਜਾਂਚ ਲਈ ਤਿੰਨ ਮੈਂਬਰੀ ਮੈਡੀਕਲ ਟੀਮ ਦਾ ਗਠਨ ਕੀਤਾ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਮੁੰਡਾ ਰੀੜ੍ਹ ਦੀ ਹੱਡੀ ਨਾਲ ਜੁੜੀ ਸਮੱਸਿਆ ਕਾਰਨ ਪਿਛਲੇ ਇੱਕ ਸਾਲ ਤੋਂ ਪੂਰੀ ਤਰ੍ਹਾਂ ਬਿਸਤਰ 'ਤੇ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਖੁਰਾਕ ਤੋਂ ਬਾਅਦ ਮੁੰਡਾ ਨਾ ਸਿਰਫ਼ ਤੁਰਨਾ ਸ਼ੁਰੂ ਕੀਤਾ, ਸਗੋਂ ਬੋਲਣਾ ਵੀ ਸ਼ੁਰੂ ਕਰ ਦਿੱਤਾ। ਕੇਰਕੇਟਾ ਨੇ ਕਿਹਾ, ''ਅਸੀਂ ਉਸ ਦੀ ਰਿਪੋਰਟ ਦੇਖੀ ਹੈ। ਇਹ ਜਾਂਚ ਦਾ ਮਾਮਲਾ ਹੈ।"

ਇਹ ਵੀ ਪੜ੍ਹੋ: ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ NIA ਦੇ ਹੱਥਾਂ 'ਚ, ਦਰਜ ਕੀਤੀ ਨਵੀਂ ਐਫਆਈਆਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget