ਪੜਚੋਲ ਕਰੋ

ਲੌਕਡਾਊਨ 'ਚ ਨੌਕਰੀਆਂ ਤੋਂ ਵਾਂਝੇ ਜੋੜੇ ਨੇ ਆਪਣੀ ਢਾਈ ਮਹੀਨੇ ਦੀ ਬੱਚੀ ਵੇਚੀ

ਛਮੀ ਮਿਦਨਾਪੁਰ ਜ਼ਿਲ੍ਹੇ ਵਿੱਚ ਰਹਿ ਰਹੇ ਬੇਰੁਜ਼ਗਾਰ ਜੋੜੇ ਦੀ ਦਿਲ ਦਹਿਲਾ ਦੇਣ ਵਾਲੀ ਸਥਿਤੀ ਸਾਹਮਣੇ ਆਈ ਹੈ।

ਕੋਲਕਾਤਾ: ਪੱਛਮੀ ਮਿਦਨਾਪੁਰ ਜ਼ਿਲ੍ਹੇ ਵਿੱਚ ਰਹਿ ਰਹੇ ਬੇਰੁਜ਼ਗਾਰ ਜੋੜੇ ਦੀ ਦਿਲ ਦਹਿਲਾ ਦੇਣ ਵਾਲੀ ਸਥਿਤੀ ਸਾਹਮਣੇ ਆਈ ਹੈ। ਬੇਰੁਜ਼ਗਾਰੀ ਤੇ ਭੁੱਖਮਰੀ ਤੋਂ ਪ੍ਰੇਸ਼ਾਨ ਇਸ ਜੋੜੇ ਨੂੰ ਜਦੋਂ ਕੋਈ ਰਾਹ ਨਾ ਲੱਭਾ ਤਾਂ ਇਨ੍ਹਾਂ ਆਪਣੀ ਢਾਈ ਮਹੀਨੇ ਦੀ ਬੱਚੀ 3000 ਰੁਪਏ 'ਚ ਵੇਚ ਦਿੱਤੀ। ਇੱਕ ਘਰੇਲੂ ਕੰਮ ਕਰਨ ਵਾਲੀ ਮਹਿਲਾ ਜੋ ਪਿਛਲੇ ਤਿੰਨ ਮਹੀਨੀਆਂ ਤੋਂ ਬੇਰੁਜ਼ਗਾਰ ਸੀ, ਕਿਉਂਕਿ ਉਸ ਦੇ ਮਾਲਕ ਨੇ ਕੋਵਿਡ-19 ਦੇ ਡਰ ਤੋਂ ਉਸ ਨੂੰ ਕੰਮ ਤੇ ਆਉਣ ਤੋਂ ਮਨ੍ਹਾਂ ਕਰ ਦਿੱਤੀ। ਉਸ ਦਾ ਦਿਹਾੜੀ ਮਜ਼ਦੂਰੀ ਕਰਨ ਵਾਲਾ ਪਤੀ ਵੀ ਲੌਕਡਾਊਨ ਕਾਰਨ ਕੰਮ ਤੋਂ ਵਾਂਝਾ ਸੀ। ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ ਦਿਲ ਚੀਰਨ ਵਾਲਾ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬੀਤੇ ਵੀਰਵਾਰ ਪੁਲਿਸ ਨੇ ਇੱਕ ਐਨਜੀਓ ਨਾਲ ਮਿਲ ਕਿ ਢਾਈ ਮਹੀਨੇ ਦੀ ਬੱਚੀ ਨੂੰ ਹਾਵੜਾ ਦੇ ਇੱਕ ਘਰ 'ਚੋਂ ਬਰਾਮਦ ਕਿਤਾ। ਇਸ ਤੋਂ ਬਾਅਦ ਬੱਚੀ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਉਸ ਦੇ ਮਾਪੇ ਅਜੇ ਵੀ ਉਸ ਤੋਂ ਕਾਫ਼ੀ ਦੂਰ ਹਨ। ਪੁਲਿਸ ਮੁਤਾਬਕ ਬੱਚੀ ਨੂੰ ਉਸ ਦੇ ਅਸਲੀ ਮਾਪਿਆਂ ਦੇ ਦੂਰ ਦੀ ਰਿਸ਼ਤੇਦਾਰੀ ਦੇ ਇੱਕ ਜੋੜੇ ਕੋਲ ਪਾਇਆ ਗਿਆ ਹੈ। ਪੁੱਛਗਿੱਛ ਤੇ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਬੱਚੀ ਦੇ ਮਾਪਿਆਂ ਨੇ ਉਸ ਨੂੰ ਸਿਰਫ 3 ਹਜ਼ਾਰ ਰੁਪਏ 'ਚ ਵੇਚ ਦਿੱਤਾ ਸੀ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ ਇੱਕ ਚਸ਼ਮਦੀਦ ਨੇ ਪੁਲਿਸ ਨੂੰ ਦੱਸਿਆ ਕਿ ਬੱਪਨ ਧਾਰਾ ਤੇ ਉਸ ਦੀ ਪਤਨੀ ਤਾਪਸੀ, ਜੋ ਮਿਦਨਾਪੁਰ ਜ਼ਿਲ੍ਹੇ ਦੇ ਘੱਟਲ ਦੇ ਵਸਨੀਕ ਹਨ, ਲੌਕਡਾਊਨ ਦੌਰਾਨ ਬੇਰੁਜ਼ਗਾਰ ਹੋ ਗਏ ਸਨ। ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਜੋੜਾ ਬੇਰੋਜ਼ਗਾਰ ਹੋ ਗਿਆ ਸੀ ਤੇ ਇਨ੍ਹਾਂ ਕੋਲ ਬੱਚੀ ਨੂੰ ਪਾਲਣ ਤੱਕ ਦੇ ਪੈਸੇ ਨਹੀਂ ਸਨ। ਬੱਚੀ ਨੂੰ ਦੁੱਧ ਪੀਲਾਉਣ ਲਈ ਵੀ ਉਨ੍ਹਾਂ ਨੂੰ ਮੁਸ਼ਕਲਾਂ ਆ ਰਹੀਆਂ ਸਨ। ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ! ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਦੀਪ ਕੁਮਾਰ ਬੋਸ ਨੇ ਦੱਸਿਆ ਕਿ ਬੱਚੇ ਨੂੰ ਤਿੰਨ ਤੋਂ ਚਾਰ ਦਿਨ ਹਸਪਤਾਲ ਵਿੱਚ ਰੱਖਿਆ ਜਾਵੇਗਾ। “ਇਸ ਤੋਂ ਬਾਅਦ ਅਸੀਂ ਬੱਚੇ ਨੂੰ ਸਰਕਾਰੀ ਤੌਰ 'ਤੇ ਚੱਲਣ ਵਾਲੇ ਘਰ ਭੇਜਾਂਗੇ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget