ਪੜਚੋਲ ਕਰੋ

ਸਿਰਫ ਦੋ ਖਰਬੂਜਿਆਂ ਦੀ ਕੀਮਤ 18 ਲੱਖ ਰੁਪਏ ਤੋਂ ਵੀ ਵੱਧ, ਜਾਣੋ ਖਾਸੀਅਤ

ਖਰਬੂਜਾ ਇੱਕ ਅਜਿਹਾ ਫਲ ਹੈ ਜਿਸ ਨੂੰ ਗਰਮੀਆਂ 'ਚ ਖਾਣਾ ਲੋਕ ਬਹੁਤ ਪਸੰਦ ਕਰਦੇ ਹਨ। ਇਹ ਫਲ ਗਰਮੀਆਂ ਦੇ ਮੌਸਮ ਦੌਰਾਨ ਡੀ-ਹਾਈਡਰੇਸ਼ਨ ਨੂੰ ਰੋਕਦਾ ਹੈ ਕਿਉਂਕਿ ਇਸ 'ਚ 95 ਪ੍ਰਤੀਸ਼ਤ ਪਾਣੀ ਹੈ। ਇਸ ਦੀ ਚੰਗੀ ਮੰਗ ਹੈ। ਹਾਲ ਹੀ ਵਿੱਚ ਜਾਪਾਨ ਵਿੱਚ ਇੱਕ ਖਾਸ ਸਪੀਸੀਜ਼ ਦੇ ਦੋ ਖਰਬੂਜਿਆਂ ਨੂੰ ਲਗਭਗ 18 ਲੱਖ ਰੁਪਏ ਵਿੱਚ ਖਰੀਦਿਆ ਗਿਆ ਹੈ।

ਖਰਬੂਜਾ ਇੱਕ ਅਜਿਹਾ ਫਲ ਹੈ ਜਿਸ ਨੂੰ ਗਰਮੀਆਂ 'ਚ ਖਾਣਾ ਲੋਕ ਬਹੁਤ ਪਸੰਦ ਕਰਦੇ ਹਨ। ਇਹ ਫਲ ਗਰਮੀਆਂ ਦੇ ਮੌਸਮ ਦੌਰਾਨ ਡੀ-ਹਾਈਡਰੇਸ਼ਨ ਨੂੰ ਰੋਕਦਾ ਹੈ ਕਿਉਂਕਿ ਇਸ 'ਚ 95 ਪ੍ਰਤੀਸ਼ਤ ਪਾਣੀ ਹੈ। ਇਸ ਦੀ ਚੰਗੀ ਮੰਗ ਹੈ। ਹਾਲ ਹੀ ਵਿੱਚ ਜਾਪਾਨ ਵਿੱਚ ਇੱਕ ਖਾਸ ਸਪੀਸੀਜ਼ ਦੇ ਦੋ ਖਰਬੂਜਿਆਂ ਨੂੰ ਲਗਭਗ 18 ਲੱਖ ਰੁਪਏ ਵਿੱਚ ਖਰੀਦਿਆ ਗਿਆ ਹੈ। ਯੁਬਾਰੀ ਖਰਬੂਜ਼ੇ ਦਾ ਜਾਪਾਨ ਵਿੱਚ ਬਹੁਤ ਕ੍ਰੇਜ਼ ਹੈ। ਜਪਾਨ ਵਿੱਚ ਹਰ ਸਾਲ ਇਹ ਖਰਬੂਜ਼ੇ ਨਿਲਾਮ ਹੁੰਦੇ ਹਨ।

ਇਸ ਸਾਲ ਵੀ ਜਾਪਾਨ ਦੇ ਉੱਤਰੀ ਹੋਕਾਇਡੋ ਵਿੱਚ ਸਿਰਫ ਦੋ ਯੁਬਾਰੀ ਖਰਬੂਜਿਆਂ ਨੂੰ 27 ਲੱਖ ਯੇਨ (18,19,712 ਲੱਖ ਰੁਪਏ) ਵਿੱਚ ਖਰੀਦਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ, ਇਨ੍ਹਾਂ ਖਰਬੂਜਿਆਂ ਦੀ ਨਿਲਾਮੀ ਹੋਰ ਵੀ ਉੱਚ ਕੀਮਤ 'ਤੇ ਕੀਤੀ ਗਈ ਸੀ। ਇਸ ਨਿਲਾਮੀ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਹੋ ਜਿਹੇ ਆਕਾਰ ਦੇ ਯੁਬਾਰੀ ਖਰਬੂਜ਼ੇ ਉਨ੍ਹਾਂ ਦੇ ਸਵਾਦ ਤੇ ਉੱਚ ਗੁਣਵੱਤਾ ਲਈ ਕਾਫ਼ੀ ਮਸ਼ਹੂਰ ਹਨ।

ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਸ ਵਾਰ ਇੱਕ ਬੇਬੀ ਫ਼ੂਡ ਪ੍ਰੋਡਿਊਸਰ ਨੇ ਨਿਲਾਮੀ ਦੇ ਦੌਰਾਨ ਇਨ੍ਹਾਂ ਖਰਬੂਜਿਆਂ ਦੀ ਸਭ ਤੋਂ ਵੱਧ ਕੀਮਤ ਚੁਕਾਈ ਹੈ। ਖਰਬੂਜ਼ੇ ਦੀ ਨਿਲਾਮੀ ਛੋਟੇ ਬੱਚਿਆਂ ਵਾਲੇ ਪਰਿਵਾਰਾਂ ਨੂੰ ਦਾਨ ਕੀਤੀ ਜਾਵੇਗੀ, ਜਿਨ੍ਹਾਂ ਨੂੰ ਪਹਿਲਾਂ ਆਨਲਾਈਨ ਡਰਾਅ 'ਚ ਚੁਣਿਆ ਗਿਆ ਸੀ।

ਯੁਬਾਰੀ ਖਰਬੂਜ਼ੇ ਨੂੰ ਵਿਸ਼ਵ ਦੇ ਸਭ ਤੋਂ ਮਹਿੰਗੇ ਫਲਾਂ ਵਿੱਚੋਂ ਇੱਕ, ਜਾਪਾਨ ਦੇ ਯੁਬਾਰੀ ਖੇਤਰ ਵਿੱਚ ਉਗਾਇਆ ਜਾਂਦਾ ਹੈ। ਇੱਥੇ ਦੇ ਕਿਸਾਨ ਫਲਾਂ ਦੇ ਆਕਾਰ ਨੂੰ ਵੇਖਣ ਵਿੱਚ ਸੁੰਦਰਤਾ ਨੂੰ ਲੈ ਕੇ ਕਾਫੀ ਸੁਚੇਤ ਹਨ। ਚੰਗੀ ਕੀਮਤ 'ਤੇ ਨਿਲਾਮੀ ਲਈ ਇਹ ਫਲ ਇੱਕ ਦਮ ਗੋਲ ਅਤੇ ਸੁੰਦਰ ਹੋਣਾ ਬਹੁਤ ਮਹੱਤਵਪੂਰਨ ਹੈ। ਦੱਸ ਦੇਈਏ ਕਿ ਇਹ ਫਲ ਨੂੰ ਸਨਮਾਨ ਨਾਲ ਜੋੜ ਵੇਖਿਆ ਜਾਂਦਾ ਹੈ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget