ਪੜਚੋਲ ਕਰੋ

ਚਿਕਨ ਬਰਿਆਨੀ ਦੀ ਥਾਂ ਵੇਚਦੇ ਸੀ ਕਾਵਾਂ ਦੀ ਬਰਿਆਨੀ, ਮੌਕੇ ਤੋਂ 150 ਮਰੇ ਕਾਂ ਹੋਏ ਬਰਾਮਦ

ਚਿਕਨ ਬਰਿਆਨੀ ਦੀ ਥਾਂ ਕਾਵਾਂ ਦੀ ਬਿਰਿਆਨੀ ਫ਼ਿਲਮਾਂ 'ਚ ਤਾਂ ਜ਼ਰੂਰ ਵੇਖੀ ਹੋਵੇਗੀ ਪਰ ਅਜਿਹਾ ਹੀ ਕੁਝ ਮਾਮਲਾ ਰਾਮੇਸ਼ਵਰਮ ਵਿੱਚ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਨੂੰ ਮੁਰਗੇ ਦੀ ਬਜਾਏ ਕਾਵਾਂ ਦੀ ਬਰਿਆਨੀ ਖੁਆਈ ਜਾ ਰਹੀ ਸੀ। ਇਸ ਖੁਲਾਸੇ ਤੋਂ ਬਾਅਦ ਚਾਰੇ ਪਾਸੇ ਲੋਕ ਹੈਰਾਨ ਹਨ। ਲੰਬੇ ਸਮੇਂ ਤੋਂ ਚੱਲ ਰਹੇ ਇਸ ਰੈਕੇਟ ਦੀ ਪੜਤਾਲ ਉਸ ਸਮੇਂ ਸ਼ੁਰੂ ਹੋਈ ਜਦੋਂ ਖੁਰਾਕ ਵਿਭਾਗ ਨੇ ਬਰਿਆਣੀ ਵੇਚਣ ਵਾਲੀ ਅਜਿਹੀ ਰੇੜ੍ਹੀ ਤੇ ਛਾਪਾ ਮਾਰਿਆ।

ਚੇਨਈ: ਚਿਕਨ ਬਰਿਆਨੀ ਦੀ ਥਾਂ ਕਾਵਾਂ ਦੀ ਬਿਰਿਆਨੀ ਫ਼ਿਲਮਾਂ 'ਚ ਤਾਂ ਜ਼ਰੂਰ ਵੇਖੀ ਹੋਵੇਗੀ ਪਰ ਅਜਿਹਾ ਹੀ ਕੁਝ ਮਾਮਲਾ ਰਾਮੇਸ਼ਵਰਮ ਵਿੱਚ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਨੂੰ ਮੁਰਗੇ ਦੀ ਬਜਾਏ ਕਾਵਾਂ ਦੀ ਬਰਿਆਨੀ ਖੁਆਈ ਜਾ ਰਹੀ ਸੀ। ਇਸ ਖੁਲਾਸੇ ਤੋਂ ਬਾਅਦ ਚਾਰੇ ਪਾਸੇ ਲੋਕ ਹੈਰਾਨ ਹਨ। ਲੰਬੇ ਸਮੇਂ ਤੋਂ ਚੱਲ ਰਹੇ ਇਸ ਰੈਕੇਟ ਦੀ ਪੜਤਾਲ ਉਸ ਸਮੇਂ ਸ਼ੁਰੂ ਹੋਈ ਜਦੋਂ ਖੁਰਾਕ ਵਿਭਾਗ ਨੇ ਬਰਿਆਣੀ ਵੇਚਣ ਵਾਲੀ ਅਜਿਹੀ ਰੇੜ੍ਹੀ ਤੇ ਛਾਪਾ ਮਾਰਿਆ। ਦਰਅਸਲ, ਇੱਕ ਵਿਅਕਤੀ ਰਾਮੇਸ਼ਵਰਮ ਦੇ ਮੁੱਖ ਮੰਦਰ ਨੇੜੇ ਰੇੜ੍ਹੀ 'ਤੇ ਚਿਕਨ ਬਰਿਆਨੀ ਵੇਚ ਰਿਹਾ ਸੀ। ਉਸ ਦੀ ਖਾਸ ਗੱਲ ਇਹ ਸੀ ਕਿ ਉਹ ਸਿਰਫ 30 ਰੁਪਏ ਵਿੱਚ ਇਹ ਬਰਿਆਨੀ ਪੇਸ਼ ਕਰ ਰਿਹਾ ਸੀ। ਇਸ ਤੇ ਲੋਕਾਂ ਨੂੰ ਸ਼ੱਕ ਹੋਇਆ ਕਿ ਕਿਤੇ ਇਹ ਕਾਵਾਂ ਦੀ ਬਰਿਆਨੀ ਤਾਂ ਨਹੀਂ ਵੇਚ ਰਿਹਾ ਕਿਉਂਕਿ ਲੋਕ ਜਿਨ੍ਹਾਂ ਕਾਵਾਂ ਨੂੰ ਭੋਜਨ ਦਿੰਦੇ ਸਨ, ਪਿਛਲੇ ਕੁਝ ਦਿਨਾਂ ਤੋਂ ਉਹ ਮਰ ਰਹੇ ਸਨ। ਇਸ ਤੋਂ ਬਾਅਦ ਇੱਕ ਸ਼ਰਧਾਲੂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਖੁਰਾਕ ਵਿਭਾਗ ਦੇ ਨਾਲ ਪੁਲਿਸ ਨੇ ਮਿਲ ਕੇ ਇਸ ਰੇੜ੍ਹੀ ਤੇ ਛਾਪਾ ਮਾਰਿਆ। ਇਸ ਛਾਪੇਮਾਰੀ ਵਿੱਚ ਜੋ ਕੁਝ ਸਾਹਮਣੇ ਆਇਆ, ਉਹ ਹੈਰਾਨ ਕਰਨ ਵਾਲੀ ਸੀ। ਛਾਪੇਮਾਰੀ ਵਿੱਚ ਪੁਲਿਸ ਨੇ ਮੌਕੇ ਤੋਂ 150 ਮਰੇ ਕਾਵਾਂ ਨੂੰ ਬਰਾਮਦ ਕੀਤਾ। ਇਸ ਤੋਂ ਬਾਅਦ ਰੇੜ੍ਹੀ ਵਾਲੇ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਦੋਂ ਪੁੱਛਗਿੱਛ ਕੀਤੀ ਗਈ, ਤਾਂ ਪਤਾ ਲੱਗਾ ਕਿ ਬਹੁਤ ਸਾਰੇ ਲੋਕ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਹ ਜ਼ਹਿਰ ਨਾਲ ਭਿੱਜੇ ਹੋਏ ਚੌਲ ਸੁੱਟਦੇ  ਸਨ, ਜਿਸ ਨੂੰ ਖਾਣ ਤੋਂ ਬਾਅਦ ਕਾਵਾਂ ਦੀ ਮੌਤ ਹੋ ਜਾਂਦੀ ਸੀ। ਉਹ ਇਹ ਮਰੇ ਹੋਏ ਕਾਵਾਂ ਨੂੰ ਲੈ ਕੇ ਛੋਟੇ ਦੁਕਾਨਦਾਰਾਂ ਨੂੰ ਵੇਚ ਦਿੰਦੇ ਸਨ ਤੇ ਫੇਰ ਇਨ੍ਹਾਂ ਕਾਵਾਂ ਦੇ ਮਾਸ ਨੂੰ ਚਿਕਨ ਬਰਿਆਨੀ ਦੱਸ ਕਿ ਵੇਚਿਆ ਜਾਂਦਾ ਸੀ।

ਟਾਪ ਹੈਡਲਾਈਨ

Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
Embed widget