ਪੜਚੋਲ ਕਰੋ

ਕੁੱਤਿਆਂ ਵਾਂਗ ਰਹਿੰਦਾ ਇਹ ਬੰਦਾ, ਪਰ ਕਿਓਂ? ਪੜ੍ਹੋ ਰੌਚਕ ਕਹਾਣੀ ਤਸਵੀਰਾਂ ਦੀ ਜ਼ੁਬਾਨੀ

1/12
ਕੇਜ ਦੀ ਪੂਛ ਵੀ ਹੈ। ਇਸ ਨੂੰ ਲਾ ਕੇ ਜਦੋਂ ਉਹ ਘਰੋਂ ਬਾਹਰ ਨਿਕਲਦਾ ਹੈ ਤਾਂ ਬੇਹੱਦ ਮਾਣ ਮਹਿਸੂਸ ਕਰਦਾ ਹੈ।

2/12
ਇਸ ਤੋਂ ਇਲਾਵਾ ਕੇਜ ਨੂੰ ਟੀਵੀ ਵੇਖਣਾ ਪਸੰਦ ਹੈ।

3/12
ਕੇਜ ਦੀਆਂ ਹਰਕਤਾਂ ਵੇਖ ਲੋਕ ਉਸ ਨੂੰ ਕਈ ਕੁਝ ਕਹਿੰਦੇ ਹਨ ਪਰ ਉਸ ਨੂੰ ਕੋਈ ਫਰਕ ਨਹੀਂ ਪੈਂਦਾ।

4/12
ਕੇਜ ਨੇ 'ਹਾਓ ਟੂ ਟ੍ਰੇਨ ਏ ਹਿਊਮਨ ਪਪ' ਸਿਰਲੇਖ ਹੇਠ ਕਿਤਾਬ ਵੀ ਲਿਖੀ ਹੈ।

5/12
ਕੇਜ ਨੂੰ ਬੋਨਿਓ ਡੌਗ ਬਿਸਕੁਟ ਖਾਣੇ ਵਧੀਆ ਲੱਗਦੇ ਹਨ। ਆਪਣੇ ਕੁੱਤਿਆਂ ਵਾਲੇ ਕੱਪੜਿਆਂ 'ਤੇ ਹੁਣ ਤਕ ਉਸ ਨੇ ਕਰੀਬ 2 ਲੱਖ ਰੁਪਏ ਖ਼ਰਚ ਕਰ ਦਿੱਤੇ ਹਨ।

6/12
ਕੇਜ ਆਪਣੇ ਦੋਸਤਾਂ 'ਤੇ ਕੁੱਤਿਆਂ ਵਾਂਗ ਭੌਂਕਦਾ ਵੀ ਹੈ ਤੇ ਚੀਜ਼ਾਂ ਨੂੰ ਦੰਦ ਨਾਲ ਵੱਢ ਕੇ ਭੱਜ ਜਾਂਦਾ ਹੈ।

7/12
ਉਸ ਨੂੰ ਕੁੱਤਿਆਂ ਵਾਂਗ ਚੱਟ ਕੇ ਖਾਣਾ ਪਸੰਦ ਹੈ। ਇੱਥੋਂ ਤਕ ਕਿ ਉਹ ਆਪਣੇ ਆਪ ਨੂੰ ਸੰਗਲੀ ਨਾਲ ਬੰਨ੍ਹ ਕੇ ਵੀ ਰੱਖਦਾ ਹੈ।

8/12
ਉਹ ਕੁੱਤਿਆਂ ਵਾਲੇ ਕਾਸਚਿਊਮ ਪਾ ਕੇ ਰੱਖਦਾ ਹੈ। ਇੰਨਾ ਹੀ ਨਹੀਂ, ਉਹ ਕੁੱਤਿਆਂ ਵਾਂਗ ਹੀ ਕੌਲੀ ਜਾਂ ਡੂੰਗੇ ਵਿੱਚੋਂ ਲੱਕਦਾ ਹੈ।

9/12
ਕੇਜ ਇਨਸਾਨੀ ਕੁੱਤੇ ਵਾਂਗ ਜਿਉਂਦਾ ਹੈ। ਉਹ ਆਪਣੇ ਆਪ ਨੂੰ ਕੁੱਤਾ ਮੰਨਦਾ ਹੈ ਤੇ ਕੁੱਤਿਆਂ ਵਾਂਗ ਹੀ ਜ਼ਿੰਦਗੀ ਜਿਉਂਦਾ ਹੈ।

10/12
ਇੰਗਲੈਂਡ ਦਾ ਰਹਿਣ ਵਾਲਾ ਕੇਜ ਇੱਕ ਸਟੋਰ ਵਿੱਚ ਮੈਨੇਜਰ ਹੈ ਪਰ ਉਹ ਆਪਣੇ ਆਪ ਨੂੰ ਕਦੀ ਇਨਸਾਨ ਨਹੀਂ ਸਮਝਦਾ।

11/12
ਇਸ ਬੰਦੇ ਦਾ ਨਾਂ ਕੇਜ ਜੇਮਸ ਹੈ। ਉਸ ਦੀ ਉਮਰ 37 ਸਾਲ ਹੈ।

12/12
ਦੁਨੀਆ ਵਿੱਚ ਕਈ ਅਜੀਬ ਲੋਕ ਰਹਿੰਦੇ ਹਨ। ਅੱਜ ਅਜਿਹੇ ਹੀ ਇੱਕ ਆਦਮੀ ਬਾਰੇ ਦੱਸਾਂਗੇ ਜੋ ਕੁੱਤਿਆਂ ਵਾਂਗ ਰਹਿਣਾ ਪਸੰਦ ਕਰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget