ਪੜਚੋਲ ਕਰੋ

105 ਸਾਲਾ ਬਜ਼ੁਰਗ ਦਾ ਕਮਾਲ, ਪ੍ਰੀਖਿਆ ਪਾਸ ਕਰ ਬਣੀ ਨੌਜਵਾਨਾਂ ਲਈ ਮਿਸਾਲ

ਪੜ੍ਹਾਈ ਦੀ ਕੋਈ ਉਮਰ ਨਹੀਂ ਹੁੰਦੀ ਤੇ ਨਾ ਹੀ ਕੋਈ ਸੀਮਾ ਹੁੰਦੀ ਹੈ। ਕੇਰਲ ਦੀ ਕੋਲਮ ਇਲਾਕੇ ਦੀ ਰਹਿਣ ਵਾਲੀ ਇਸ 105 ਸਾਲਾ ਬਜ਼ੁਰਗ ਔਰਤ ਨੇ ਇਸ ਨੂੰ ਸੱਚ ਸਾਬਤ ਕੀਤਾ ਹੈ। ਉਨ੍ਹਾਂ ਦੇ ਇਸ ਕਮਾਲ ਤੋਂ ਦੁਨੀਆ ਹੈਰਾਨ ਹੈ। ਨੌਜਵਾਨ ਉਨ੍ਹਾਂ ਨੂੰ ਇੱਕ ਮਿਸਾਲ ਵਜੋਂ ਲੈ ਰਹੇ ਹਨ।

ਕੋਲਮ: ਪੜ੍ਹਾਈ ਦੀ ਕੋਈ ਉਮਰ ਨਹੀਂ ਹੁੰਦੀ ਤੇ ਨਾ ਹੀ ਕੋਈ ਸੀਮਾ ਹੁੰਦੀ ਹੈ। ਕੇਰਲ ਦੀ ਕੋਲਮ ਇਲਾਕੇ ਦੀ ਰਹਿਣ ਵਾਲੀ ਇਸ 105 ਸਾਲਾ ਬਜ਼ੁਰਗ ਔਰਤ ਨੇ ਇਸ ਨੂੰ ਸੱਚ ਸਾਬਤ ਕੀਤਾ ਹੈ। ਉਨ੍ਹਾਂ ਦੇ ਇਸ ਕਮਾਲ ਤੋਂ ਦੁਨੀਆ ਹੈਰਾਨ ਹੈ। ਨੌਜਵਾਨ ਉਨ੍ਹਾਂ ਨੂੰ ਇੱਕ ਮਿਸਾਲ ਵਜੋਂ ਲੈ ਰਹੇ ਹਨ। ਦਰਅਸਲ, 105 ਸਾਲਾ ਭਾਗੀਰਥੀ ਅੰਮਾ, ਕੇਰਲ ਰਾਜ ਦੀ ਸਭ ਤੋਂ ਪੁਰਾਣੀ ਵਿਦਿਆਰਥੀ ਬਣ ਗਈ ਹੈ। ਉਹ 74.5 ਪ੍ਰਤੀਸ਼ਤ ਨੰਬਰ ਲੈ ਕੇ ਚੌਥੀ ਜਮਾਤ ਦੀ ਪ੍ਰੀਖਿਆ ਵਿੱਚ ਸਫਲ ਹੋਈ ਹੈ। ਆਪਣੀ ਸਫਲਤਾ ਦੀ ਖ਼ਬਰ ਮਿਲਣ ਤੇ ਅੰਮਾ ਕਹਿੰਦੀ ਹੈ, “ਮੈਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਕਿ ਮੈਂ ਆਪਣੀ ਪ੍ਰੀਖਿਆ ਪਾਸ ਕੀਤੀ ਹੈ। ਮੈਂ ਅਗਲੀ ਪ੍ਰੀਖਿਆ ਦੇਣ ਦੀ ਵੀ ਕੋਸ਼ਿਸ਼ ਕਰਾਂਗੀ ਜੇ ਮੇਰੀ ਸਿਹਤ ਚੰਗੀ ਰਹੀ।” ਅੰਮਾ ਪ੍ਰਖਿਆ ਕੇਂਦਰ ਜਾ ਕਿ ਪ੍ਰਖਿਆ ਦੇਣ 'ਚ ਅਸਮਰੱਥ ਸੀ। ਇਸ ਲਈ ਉਸ ਨੇ ਨਵੰਬਰ 2019 ਵਿੱਚ ਇੱਕ ਪੰਚਾਇਤ ਮੈਂਬਰ ਦੀ ਨਿਗਰਾਨੀ ਵਿੱਚ ਆਪਣੇ ਘਰ ਵਿੱਚ ਪ੍ਰੀਖਿਆ ਦਿੱਤੀ। ਉਸ ਦੀ ਸਫਲਤਾ 'ਤੇ ਪੰਚਾਇਤ ਪ੍ਰਧਾਨ ਚੰਦਰਸ਼ੇਖਰ ਪਿਲਾਈ ਨੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਪ੍ਰੀਖਿਆ ਵਿੱਚ ਸਫਲ ਹੋਣ ਤੋਂ ਬਾਅਦ, ਭਾਗੀਰਥੀ ਨੂੰ ਕੇਰਲ ਰਾਜ ਸਾਖਰਤਾ ਮਿਸ਼ਨ (ਕੇਐਸਐਲਐਮ) ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਕੇਐਸਐਲਐਮ ਦੀ ਬ੍ਰਾਂਡ ਅੰਬੈਸਡਰ ਬਣਨ ਨਾਲ, ਹੋਰ ਔਰਤਾਂ ਨੂੰ ਆਪਣੀ ਅਧੂਰੀ ਪੜ੍ਹਾਈ ਮੁੜ ਸ਼ੁਰੂ ਕਰਨ ਲਈ ਹੌਂਸਲਾ ਮਿਲੇਗਾ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget