ਪੜਚੋਲ ਕਰੋ

ਕੀ ਤਾਨਾਸ਼ਾਹ ਕਿਮ ਜੋਂਗ-ਉਨ ਨੇ ਆਪਣੀ ਪਤਨੀ ਨੂੰ ਕਰ ਦਿੱਤਾ ਗਾਇਬ? ਇੱਕ ਸਾਲ ਤੋਂ ਨਹੀਂ ਆਈ ਨਜ਼ਰ

ਤਾਨਾਸ਼ਾਹ ਕਿਮ ਜੋਂਗ-ਉਨ ਦੀ ਪਤਨੀ ਵੀ ਪਯੋਂਗਯਾਂਗ ਵਿੱਚ ਫੌਜੀ ਪਰੇਡ ਵਿੱਚ ਸ਼ਾਮਲ ਨਹੀਂ ਹੋਈ, ਜਦੋਂਕਿ ਉਹ ਹਰ ਸਾਲ ਆਪਣੇ ਪਤੀ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੁੰਦੀ ਸੀ। ਉਦੋਂ ਤੋਂ ਹੀ ਉਸ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ ਕਿ ਕਿਮ ਨੇ ਉਨ੍ਹਾਂ ਨੂੰ ਗਾਇਬ ਕਰ ਦਿੱਤਾ ਹੈ।

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੀ ਪਤਨੀ ਪਿਛਲੇ ਇੱਕ ਸਾਲ ਤੋਂ ਲਾਪਤਾ ਦੱਸੀ ਜਾ ਰਹੀ ਹੈ। ਇੰਨੇ ਦਿਨਾਂ ਤੱਕ ਜਨਤਕ ਤੌਰ 'ਤੇ ਨਹੀਂ ਵੇਖੇ ਜਾਣ ਤੋਂ ਬਾਅਦ ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਕਿਮ ਜੋਂਗ ਨੇ ਉਸ ਨੂੰ ਗਾਇਬ ਕਰਵਾ ਦਿੱਤਾ ਹੈ। ਜਦੋਂਕਿ, ਪੱਛਮੀ ਮੀਡੀਆ ਮੁਤਾਬਕ, ਕਿਮ ਜੋਂਗ ਦੀ ਪਤਨੀ ਰੀ ਸੋਲ ਜੂ ਲੰਬੇ ਸਮੇਂ ਤੋਂ ਖਰਾਬ ਹੈ। ਇੱਕ ਅੰਗਰੇਜ਼ੀ ਅਖ਼ਬਾਰ ਦੀ ਖ਼ਬਰ ਮੁਤਾਬਕ ਕਿਮ ਜੋਂਗ ਉਨ ਦੀ ਪਤਨੀ ਰੀ ਸੋਲ-ਜੂ ਆਖਰੀ ਵਾਰ 25 ਜਨਵਰੀ 2020 ਨੂੰ ਵੇਖੀ ਗਈ ਸੀ। ਇਸ ਤਰੀਕ ਨੂੰ ਉਹ ਉੱਤਰੀ ਕੋਰੀਆ ਦੀ ਰਾਜਧਾਨੀ ਪਯੋਂਗਯਾਂਗ ਵਿੱਚ ਚੰਦਰ ਨਵੇਂ ਸਾਲ ਦੇ ਪ੍ਰਦਰਸ਼ਨ ਦੌਰਾਨ ਆਪਣੇ ਪਤੀ ਕਿਮ ਜੋਂਗ ਦੇ ਨਾਲ ਬੈਠੀ ਸੀ। ਉਸ ਤੋਂ ਬਾਅਦ ਉਸ ਨੂੰ ਕਿਸੇ ਵੀ ਰਾਸ਼ਟਰੀ ਸਮਾਗਮਾਂ ਵਿੱਚ ਨਹੀਂ ਵੇਖਿਆ ਗਿਆ। ਇਹ ਕਿਹਾ ਜਾਂਦਾ ਹੈ ਕਿ ਰੀ ਸੋਲ ਜੂ ਨੂੰ ਆਪਣੀ ਮਰਜ਼ੀ 'ਤੇ ਕਿਤੇ ਜਾਣ ਦੀ ਇਜਜ਼ਤ ਨਹੀਂ ਹੈ। ਉਹ ਹਮੇਸ਼ਾਂ ਪਤੀ ਕਿਮ ਜੋਂਗ ਉਨ ਨਾਲ ਦਿਖਾਈ ਦਿੰਦੀ ਹੈ। 10 ਅਕਤੂਬਰ 2020 ਨੂੰ ਪਯੋਂਗਯਾਂਗ ਵਿੱਚ ਇੱਕ ਫੌਜੀ ਪਰੇਡ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਉਹ ਕਿਤੇ ਵੀ ਨਜ਼ਰ ਨਹੀਂ ਆਈ ਸੀ। ਉਦੋਂ ਤੋਂ ਹੀ ਉਸ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ ਤੇ ਬਹੁਤ ਸਾਰੇ ਲੋਕ ਸ਼ੱਕ ਕਰ ਰਹੇ ਹਨ ਕਿ ਕਿਮ ਜੋਂਗ-ਉਨ ਨੇ ਉਸ ਨੂੰ ਗਾਇਬ ਕਰ ਦਿੱਤਾ ਹੈ। ਇਹ ਵੀ ਪੜ੍ਹੋਬਜਟ ਸੈਸ਼ਨ ਦੌਰਾਨ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪਾਇਆ ਕਾਲਾ ਗਾਉਨ, ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget