ਪੜਚੋਲ ਕਰੋ

ਪਿਆਸ ਨਾਲ ਤੜਫ ਰਿਹਾ ਸੀ ਕਿੰਗ ਕੋਬਰਾ, ਤਰਸ ਖਾ ਕੇ ਸ਼ਖ਼ਸ ਨੇ ਬੋਤਲ 'ਚੋਂ ਪਿਆਇਆ ਪਾਣੀ; ਫਿਰ ਜ਼ਹਿਰੀਲੇ ਸੱਪ ਨੇ ਕੀਤਾ ਅਜਿਹਾ

ਸੱਪ ਧਰਤੀ 'ਤੇ ਪਾਇਆ ਜਾਣ ਵਾਲਾ ਅਜਿਹਾ ਜੀਵ ਹੈ, ਜਿਸ ਨੂੰ ਦੇਖ ਕੇ ਚੰਗੇ-ਚੰਗੇ ਪਹਿਲਵਾਨਾਂ ਦੀ ਹਾਲਤ ਖਰਾਬ ਹੋ ਜਾਂਦੀ ਹੈ। ਸੱਪ ਦੀ ਵੀਡੀਓ ਦੇਖ ਕੇ ਕਈ ਲੋਕ ਡਰ ਜਾਂਦੇ ਹਨ। ਸੋਸ਼ਲ ਮੀਡੀਆ ਸੱਪ ਦੀਆਂ ਵੀਡੀਓਜ਼ ਨਾਲ ਭਰਿਆ ਹੋਇਆ ਹੈ।

Man Fed Water To Thirsty Snake: ਸੱਪ ਧਰਤੀ 'ਤੇ ਪਾਇਆ ਜਾਣ ਵਾਲਾ ਅਜਿਹਾ ਜੀਵ ਹੈ, ਜਿਸ ਨੂੰ ਦੇਖ ਕੇ ਚੰਗੇ-ਚੰਗੇ ਪਹਿਲਵਾਨਾਂ ਦੀ ਹਾਲਤ ਖਰਾਬ ਹੋ ਜਾਂਦੀ ਹੈ। ਸੱਪ ਦੀ ਵੀਡੀਓ ਦੇਖ ਕੇ ਕਈ ਲੋਕ ਡਰ ਜਾਂਦੇ ਹਨ। ਸੋਸ਼ਲ ਮੀਡੀਆ ਸੱਪ ਦੀਆਂ ਵੀਡੀਓਜ਼ ਨਾਲ ਭਰਿਆ ਹੋਇਆ ਹੈ। ਹਰ ਰੋਜ਼ ਸੋਸ਼ਲ ਮੀਡੀਆ 'ਤੇ ਸੱਪਾਂ ਦੇ ਵੀਡੀਓ ਵਾਇਰਲ ਹੁੰਦੇ ਹਨ। ਇਨ੍ਹਾਂ 'ਚੋਂ ਕੁਝ ਵੀਡੀਓਜ਼ ਇੰਨੀਆਂ ਖੌਫ਼ਨਾਕ ਹਨ, ਜਿਨ੍ਹਾਂ ਨੂੰ ਦੇਖ ਕੇ ਸਾਡੀ ਰੂਹ ਕੰਬ ਜਾਂਦੀ ਹੈ। ਹਾਲਾਂਕਿ ਕੁਝ ਲੋਕ ਅਜਿਹੇ ਵੀ ਹਨ ਜੋ ਸੱਪਾਂ ਤੋਂ ਬਿਲਕੁਲ ਨਹੀਂ ਡਰਦੇ।

ਇਨ੍ਹੀਂ ਦਿਨੀਂ ਸੱਪ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਿਹਾ ਹੈ। ਇਸ ਵੀਡੀਓ 'ਚ ਇਕ ਵਿਅਕਤੀ ਪਿਆਸੇ ਸੱਪ ਨੂੰ ਬੋਤਲ 'ਚੋਂ ਪਾਣੀ ਦਿੰਦਾ ਨਜ਼ਰ ਆ ਰਿਹਾ ਹੈ। ਪਾਣੀ ਅਜਿਹੀ ਚੀਜ਼ ਹੈ, ਜੋ ਲੋਕਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਭਾਵੇਂ ਮਨੁੱਖ ਹੋਵੇ ਜਾਂ ਧਰਤੀ 'ਤੇ ਪਾਇਆ ਜਾਣ ਵਾਲਾ ਕੋਈ ਵੀ ਜਾਨਵਰ, ਪਾਣੀ ਹਰ ਕਿਸੇ ਲਈ ਜ਼ਰੂਰੀ ਹੈ। ਕੋਈ ਵੀ ਜੀਵ ਪਾਣੀ ਤੋਂ ਬਿਨਾਂ ਜਿਉਂਦਾ ਨਹੀਂ ਰਹਿ ਸਕਦਾ। ਇਸ ਵੀਡੀਓ 'ਚ ਵੀ ਇਹੀ ਦੇਖਿਆ ਜਾ ਸਕਦਾ ਹੈ। ਇੱਕ ਕਿੰਗ ਕੋਬਰਾ ਪਿਆਸ ਨਾਲ ਤੜਫਦਾ ਦੇਖਿਆ ਗਿਆ।

ਕਿੰਗ ਕੋਬਰਾ ਨੂੰ ਆਪਣੇ ਹੱਥਾਂ ਨਾਲ ਪਿਆਇਆ ਪਾਣੀ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪਿਆਸੇ ਕਿੰਗ ਕੋਬਰਾ ਨੂੰ ਹੱਥ 'ਚ ਫੜੀ ਇਕ ਵਿਅਕਤੀ ਬੋਤਲ 'ਚੋਂ ਪਾਣੀ ਪਿਆ ਰਿਹਾ ਹੈ। ਇਸ ਦੇ ਨਾਲ ਹੀ ਹੈਰਾਨੀ ਦੀ ਗੱਲ ਇਹ ਹੈ ਕਿ ਸੱਪ ਵੀ ਗਟ-ਗਟ ਕਰਕੇ ਪਾਣੀ ਪੀਂਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਕਿੰਗ ਕੋਬਰਾ ਨੂੰ ਸੱਪਾਂ ਵਿੱਚੋਂ ਸਭ ਤੋਂ ਖ਼ਤਰਨਾਕ ਪ੍ਰਜਾਤੀ ਮੰਨਿਆ ਜਾਂਦਾ ਹੈ। ਜੇਕਰ ਕੋਈ ਕਿੰਗ ਕੋਬਰਾ ਗਲਤੀ ਨਾਲ ਕਿਸੇ ਨੂੰ ਡੰਗ ਲਵੇ ਤਾਂ ਉਸ ਦਾ ਬਚਣਾ ਲਗਭਗ ਅਸੰਭਵ ਹੈ। ਇਸ ਤੋਂ ਬਾਅਦ ਵੀ ਉਹ ਸ਼ਖ਼ਸ ਕਿੰਗ ਕੋਬਰਾ ਤੋਂ ਬਿਲਕੁਲ ਵੀ ਨਹੀਂ ਡਰਦਾ ਅਤੇ ਉਸ 'ਤੇ ਤਰਸ ਖਾ ਕੇ ਆਪਣੇ ਹੱਥੀਂ ਉਸ ਨੂੰ ਪਾਣੀ ਪਿਆ ਰਿਹਾ ਹੈ।

ਵੀਡੀਓ ਜਿੱਥੇ ਕਈ ਲੋਕਾਂ ਦੇ ਰੌਂਗਟੇ ਖੜ੍ਹੀ ਕਰ ਰਹੀ ਹੈ, ਉੱਥੇ ਹੀ ਵੀਡੀਓ ਦੇਖ ਕੇ ਕਈਆਂ ਦਾ ਪਿਆਰ ਵੀ ਉਮੜ ਰਿਹਾ ਹੈ। ਤੁਸੀਂ ਦੇਖ ਸਕਦੇ ਹੋ ਕਿ ਕਿੰਗ ਕੋਬਰਾ ਦਾ ਆਕਾਰ ਬਹੁਤ ਵੱਡਾ ਹੁੰਦਾ ਹੈ। ਉਹ ਜ਼ਮੀਨ 'ਤੇ ਬੈਠਾ ਨਜ਼ਰ ਆ ਰਿਹਾ ਹੈ। ਉੱਥੇ ਹੀ ਇਕ ਸ਼ਖ਼ਸ ਨੇ ਉਸ ਦੇ ਪਿਛਲੇ ਹਿੱਸੇ ਨੂੰ ਆਪਣੇ ਹੱਥਾਂ ਨਾਲ ਫੜਿਆ ਹੋਇਆ ਹੈ, ਜਦਕਿ ਦੂਜਾ ਸ਼ਖ਼ਸ ਹੱਥ 'ਚ ਪਾਣੀ ਦੀ ਬੋਲਤ ਲੈ ਕੇ ਉਸ ਨੂੰ ਪਾਣੀ ਪਿਆ ਰਿਹਾ ਹੈ। ਵੀਡੀਓ ਨੂੰ IFS ਅਧਿਕਾਰੀ ਸੁਸਾਂਤਾ ਨੰਦਾ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਲਿਖਿਆ, "ਦਿਆਲੂ ਅਤੇ ਨਿਮਰ ਬਣੋ, ਸਮਾਂ ਬਦਲੇਗਾ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
Advertisement
ABP Premium

ਵੀਡੀਓਜ਼

ਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
BSNL New Plan: Jio, Airtel ਤੇ Vi ਨੂੰ ਝਟਕਾ! ਨਵੇਂ ਸਾਲ 'ਤੇ BSNL ਦਾ ਧਮਾਕਾ, ਆ ਗਿਆ 120GB ਡਾਟਾ ਵਾਲਾ ਪਲਾਨ
BSNL New Plan: Jio, Airtel ਤੇ Vi ਨੂੰ ਝਟਕਾ! ਨਵੇਂ ਸਾਲ 'ਤੇ BSNL ਦਾ ਧਮਾਕਾ, ਆ ਗਿਆ 120GB ਡਾਟਾ ਵਾਲਾ ਪਲਾਨ
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Embed widget