ਪੜਚੋਲ ਕਰੋ

ਬੀਜੇਪੀ ਲੀਡਰ ਦਾ ਅਨੋਖਾ ਦਾਅਵਾ, ਖੁਸ਼ ਹੋਏ ਕਿਸਾਨ ਨੇ ਮੰਗਿਆ ਗਾਂ ਤੇ ਵੱਛੇ ਲਈ ਗੋਲਡ ਲੋਨ

ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਕਿਸਾਨ ਨੇ ਕਿਸਮਤ ਬਦਲਣ ਦਾ ਅਨੌਖਾ ਤਰੀਕਾ ਅਪਣਾਇਆ। ਉਸ ਨੇ ਸੋਚਿਆ ਕਿ ਉਸ ਨੂੰ ਦੁਧਾਰੂ ਗਾਂ ਦੀ ਬਜਾਏ ਸੋਨਾ ਮਿਲੇਗਾ ਜੋ ਉਸ ਦੀ ਬੰਦ ਕਿਸਮਤ ਦੇ ਦਰਵਾਜ਼ੇ ਖੋਲ੍ਹ ਦੇਵੇਗਾ। ਉਸ ਨੂੰ ਗੋਲਡ ਲੋਨ ਦੇ ਦਫਤਰ ਤੋਂ ਬਾਹਰ ਕੱਢ ਦਿੱਤਾ ਗਿਆ ਤਾਂ ਉਸ ਦੀਆਂ ਉਮੀਦਾਂ ਟੁੱਟ ਗਈਆਂ।

ਕੋਲਕਾਤਾ: ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਕਿਸਾਨ ਨੇ ਕਿਸਮਤ ਬਦਲਣ ਦਾ ਅਨੌਖਾ ਤਰੀਕਾ ਅਪਣਾਇਆ। ਉਸ ਨੇ ਸੋਚਿਆ ਕਿ ਉਸ ਨੂੰ ਦੁਧਾਰੂ ਗਾਂ ਦੀ ਬਜਾਏ ਸੋਨਾ ਮਿਲੇਗਾ ਜੋ ਉਸ ਦੀ ਬੰਦ ਕਿਸਮਤ ਦੇ ਦਰਵਾਜ਼ੇ ਖੋਲ੍ਹ ਦੇਵੇਗਾ। ਉਸ ਨੂੰ ਗੋਲਡ ਲੋਨ ਦੇ ਦਫਤਰ ਤੋਂ ਬਾਹਰ ਕੱਢ ਦਿੱਤਾ ਗਿਆ ਤਾਂ ਉਸ ਦੀਆਂ ਉਮੀਦਾਂ ਟੁੱਟ ਗਈਆਂ। ਸੁਸ਼ਾਂਤ ਮੰਡਲ ਆਪਣੀ ਗਾਂ ਤੇ ਵੱਛੇ ਨਾਲ ਕਰਜ਼ਾ ਲੈਣ ਲਈ ਮਨੱਪੁਰਮ ਗੋਲਡ ਲੋਨ ਦਫਤਰ ਪਹੁੰਚੇ। ਜਿੱਥੇ ਉਸ ਨੂੰ ਉਮੀਦ ਸੀ ਕਿ ਕਰਮਚਾਰੀ ਉਸ ਦੀ ਦੁਧਾਰੂ ਗਾਂ ਦੀ ਬਜਾਏ ਸੋਨਾ ਦੇਣਗੇ। ਕਰਮਚਾਰੀਆਂ ਨੇ ਉਸ ਨੂੰ ਸੋਨਾ ਦੇਣ ਦੀ ਬਜਾਏ ਉਸ ਨੂੰ ਸ਼ਰਾਰਤੀ ਅਣਸਰ ਸਮਝ ਭਜਾ ਦਿੱਤਾ। ਅਸਲ 'ਚ ਬੰਗਾਲ ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਘੋਸ਼ ਨੇ ਹਾਲ ਹੀ 'ਚ ਦਾਅਵਾ ਕੀਤਾ ਸੀ ਕਿ ਭਾਰਤੀ ਗਾਵਾਂ ਦੇ ਦੁੱਧ 'ਚ ਸੋਨਾ ਹੈ। ਘੋਸ਼ ਦੇ ਇਸ ਬਿਆਨ ਨੇ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰੀਆਂ ਸੀ। ਜਦੋਂ ਮੰਡਲ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਹ ਸੋਨੇ 'ਤੇ ਕਰਜ਼ਾ ਲੈਣ ਲਈ ਮਨੱਪੁਰਮ ਦੇ ਦਫ਼ਤਰ ਪਹੁੰਚ ਗਿਆ। ਉਧਰ ਜਦੋਂ ਦਿਲੀਪ ਘੋਸ਼ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਸਨੇ ਦੱਸਿਆ ਕਿ ਕਿਸਾਨੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਤ੍ਰਿਣਮੂਲ ਕਾਂਗਰਸ 'ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਇਹ ਸਭ ਤ੍ਰਿਣਮੂਲ ਕਾਂਗਰਸ ਦੀ ਸਾਜਿਸ਼ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget