ਪੜਚੋਲ ਕਰੋ

Korean Boys Beard Facts: ਕੋਰੀਆ ਦੇ ਮੁੰਡਿਆਂ ਨੂੰ ਦਾੜ੍ਹੀ ਕਿਉਂ ਨਹੀਂ ਆਉਂਦੀ? ਤੁਸੀਂ ਵੀ ਜਾਣੋ ਅਸਲ ਵਜ੍ਹਾ

Korean Boys Beard Facts: ਤੁਸੀਂ ਕੋਰੀਅਨ ਫਿਲਮਾਂ ਵਿੱਚ ਦੇਖਿਆ ਹੋਵੇਗਾ ਕਿ ਕੋਰੀਆ ਦੇ ਮੁੰਡਿਆਂ ਦੀ ਦਾੜ੍ਹੀ ਨਹੀਂ ਹੁੰਦੀ ਜਾਂ ਇਹ ਬਹੁਤ ਘੱਟ ਹੁੰਦੀ ਹੈ। ਤਾਂ ਕੀ ਤੁਸੀਂ ਜਾਣਦੇ ਹੋ ਕਿ ਅਜਿਹਾ ਕਿਉਂ ਹੁੰਦਾ ਹੈ?

Korean Boys Beard Facts: ਜਦੋਂ ਵੀ ਤੁਸੀਂ ਕੋਰੀਅਨ ਮੁੰਡਿਆਂ ਨੂੰ ਫਿਲਮਾਂ ਜਾਂ ਇੰਟਰਨੈੱਟ 'ਤੇ ਕਿਤੇ ਵੀ ਦੇਖਿਆ ਹੋਵੇਗ, ਤਾਂ ਤੁਸੀਂ ਇਕ ਗੱਲ ਜ਼ਰੂਰ ਨੋਟ ਕੀਤੀ ਹੋਵੇਗੀ ਕਿ ਉਨ੍ਹਾਂ ਦੀ ਦਾੜ੍ਹੀ ਨਹੀਂ ਹੁੰਦੀ ਹੈ। ਕਿਸੇ ਵੀ ਆਮ ਆਦਮੀ ਤੋਂ ਲੈ ਕੇ ਸੈਲੀਬ੍ਰਿਟੀ ਤੱਕ, ਹਰ ਕਿਸੇ ਵਿੱਚ ਇਹ ਚੀਜ਼ ਕਾਮਨ ਹੁੰਦੀ ਹੈ ਕਿ ਉਹ ਕਲੀਨ ਸ਼ੇਵਨ ਰਹਿੰਦੇ ਹਨ। ਅਜਿਹੇ 'ਚ ਲੋਕਾਂ ਦੇ ਮਨ 'ਚ ਸਵਾਲ ਉੱਠਦਾ ਹੈ ਕਿ ਕੀ ਸੱਚਮੁੱਚ ਕੋਰੀਆ ਦੇ ਲੋਕਾਂ ਨੂੰ ਦਾੜ੍ਹੀ ਨਹੀਂ ਆਉਂਦੀ ਜਾਂ ਫਿਰ ਉਹ ਦਾੜ੍ਹੀ ਰੱਖਣਾ ਪਸੰਦ ਨਹੀਂ ਕਰਦੇ, ਇਸ ਕਾਰਨ ਉਹ ਕਲੀਨ ਸ਼ੇਵਨ ਰਹਿੰਦੇ ਹਨ। ਜੇਕਰ ਤੁਹਾਡੇ ਦਿਮਾਗ 'ਚ ਵੀ ਇਹ ਸਵਾਲ ਆਉਂਦਾ ਹੈ ਤਾਂ ਅੱਜ ਤੁਹਾਨੂੰ ਇਸ ਦਾ ਜਵਾਬ ਮਿਲਣ ਵਾਲਾ ਹੈ।

ਕੀ ਕੋਰੀਆ ਦੇ ਮੁੰਡਿਆਂ ਦੇ ਦਾੜ੍ਹੀ ਨਹੀਂ ਆਉਂਦੀ?

ਪਹਿਲਾਂ ਤਾਂ ਤੁਹਾਡਾ ਇਹ ਵਹਿਮ ਦੂਰ ਕਰਦੇ ਹਾਂ ਕਿ ਉਨ੍ਹਾਂ ਦੀ ਦਾੜ੍ਹੀ ਆਉਂਦੀ ਹੀ ਨਹੀਂ ਹੈ ਅਤੇ ਉਹ ਬਾਕੀ ਮਰਦਾਂ ਦੀ ਤਰ੍ਹਾਂ ਚਿਹਰੇ ‘ਤੇ ਬਾਲ ਉਗਾ ਸਕਦੇ ਹਨ। ਪਰ ਉਨ੍ਹਾਂ ਦੇ ਵਾਲਾਂ ਦੀ ਗ੍ਰੋਥ ਦੁਨੀਆਂ ਦੇ ਹੋਰ ਦੇਸ਼ਾਂ ਦੇ ਮਰਦਾਂ ਤੋਂ ਵੱਖਰੀ ਹੁੰਦੀ ਹੈ। ਇਸ ਦੇ ਪਿੱਛੇ ਵੀ ਕਈ ਕਾਰਨ ਹਨ। ਜਿਵੇਂ ਕਿ ਜਿਹੜੇ ਲੋਕ ਠੰਡੇ ਖੇਤਰ ਵਿੱਚ ਰਹਿੰਦੇ ਹਨ, ਉਨ੍ਹਾਂ ਦੇ ਸਰੀਰ ‘ਤੇ ਜ਼ਿਆਦਾ ਵਾਲ ਹੁੰਦੇ ਹਨ ਅਤੇ ਜਿਹੜੇ ਗਰਮ ਥਾਵਾਂ ‘ਤੇ ਰਹਿੰਦੇ ਹਨ ਉਨ੍ਹਾਂ ਦੇ ਸਰੀਰ ‘ਤੇ ਘੱਟ ਵਾਲ ਆਉਂਦੇ ਹਨ। ਪੂਰਬੀ ਏਸ਼ੀਆ ਦੇ ਲੋਕਾਂ ਨਾਲ ਵੀ ਅਜਿਹਾ ਹੀ ਹੁੰਦਾ ਹੈ।

ਇਹ ਵੀ ਪੜ੍ਹੋ: Amazing News: ਜਾਨਵਰ ਨੇ ਬਣਾਈ ਪੇਂਟਿੰਗ, ਖਰੀਦਣ ਲਈ ਲਗੀ ਭੀੜ, ਲਗੀ ਬਹੁਤ ਜ਼ਿਆਦਾ ਕੀਮਤ

ਇਸ ਦੇ ਨਾਲ ਹੀ ਕੋਰੀਆਈ ਲੋਕਾਂ ਦੇ ਚਿਹਰੇ ‘ਤੇ  EDAR ਜੀਨ ਦੀ ਵਜ੍ਹਾ ਕਰਕੇ ਘੱਟ ਵਾਲ ਹੁੰਦੇ ਹਨ। ਇਸ ਕਰਕੇ ਉਨ੍ਹਾਂ ਦੇ ਵਾਲ ਘੱਟ ਆਉਂਦੇ ਹਨ ਅਤੇ ਇਹ ਖ਼ਾਨਦਾਨੀ ਨਵੀਂ ਪੀੜ੍ਹੀ ਵਿੱਚ ਤਬਦੀਲ ਹੋ ਜਾਂਦੇ ਹਨ। ਦੱਸ ਦੇਈਏ ਕਿ ਟੈਸਟੋਸਟੇਰੋਨ ਹਾਰਮੋਨ ਚਿਹਰੇ ਅਤੇ ਦਾੜ੍ਹੀ ਦੇ ਵਾਲਾਂ ਦੇ ਵਾਧੇ ਲਈ ਜ਼ਿੰਮੇਵਾਰ ਹੈ ਅਤੇ 19 ਤੋਂ 38 ਸਾਲ ਦੀ ਉਮਰ ਦੇ ਲੜਕਿਆਂ ਵਿੱਚ ਟੈਸਟੋਸਟੇਰੋਨ ਦਾ ਪੱਧਰ 264-916 ਨੈਨੋਗ੍ਰਾਮ ਪ੍ਰਤੀ ਡੈਸੀਲੀਟਰ (ng/dL) ਦੇ ਵਿਚਕਾਰ ਹੋਣਾ ਚਾਹੀਦਾ ਹੈ। ਇਸ ਵਿੱਚ ਅਨਿਸ਼ਚਿਤਤਾ ਦੇ ਕਾਰਨ ਪੂਰਬੀ ਏਸ਼ੀਆ ਦੇ ਲੋਕਾਂ ਵਿੱਚ ਵਾਲਾਂ ਦੀ ਕਮੀ ਹੁੰਦੀ ਹੈ।

ਫਿਰ ਕਿਉਂ ਨਹੀਂ ਰੱਖਦੇ ਦਾੜ੍ਹੀ?

ਇੱਕ ਗੱਲ ਸਾਫ਼ ਹੈ ਕਿ ਕੋਰੀਆ ਦੇ ਮੁੰਡਿਆਂ ਨੂੰ ਦਾੜ੍ਹੀ ਆਉਂਦੀ ਹੈ, ਪਰ ਬਹੁਤ ਘੱਟ। ਨਾਲ ਹੀ, ਛੋਟੀ ਦਾੜ੍ਹੀ ਵਾਲੇ ਪੁਰਸ਼ਾਂ ਦਾ ਵਿਚਾਰ ਵੀ ਕੋਰੀਆਈ ਸੱਭਿਆਚਾਰ ਵਿੱਚ ਸ਼ਾਮਲ ਹੈ। ਜਿੱਥੇ ਦੂਜੇ ਦੇਸ਼ਾਂ ਵਿੱਚ ਚਿਹਰੇ 'ਤੇ ਵਾਲ ਅਤੇ ਦਾੜ੍ਹੀ ਰੱਖਣ ਨੂੰ ਮਰਦਾਨਗੀ ਦੀ ਨਿਸ਼ਾਨੀ ਸਮਝਿਆ ਜਾਂਦਾ ਹੈ, ਪਰ ਇਸ ਨੂੰ ਮਰਦਾਨਗੀ ਦੀ ਬਜਾਏ ਗੰਦਾ, ਅਪਵਿੱਤਰ, ਆਲਸੀ ਸਮਝਿਆ ਜਾਂਦਾ ਹੈ। ਇਸ ਕਾਰਨ ਇੱਥੋਂ ਦੇ ਲੋਕ ਦਾੜ੍ਹੀ ਰੱਖਣਾ ਵੀ ਪਸੰਦ ਕਰਦੇ ਹਨ। ਉਨ੍ਹਾਂ ਦੇ ਅਨੁਸਾਰ, ਸੁੰਦਰਤਾ ਅੱਖਾਂ ਵਿੱਚ ਹੁੰਦੀ ਹੈ ਅਤੇ ਇਸ ਕਾਰਨ ਉਹ ਘੱਟ ਜਾਂ ਦਾੜ੍ਹੀ ਬਿਲਕੁਲ ਨਹੀਂ ਰੱਖਦੇ ਹਨ।

ਇਹ ਵੀ ਪੜ੍ਹੋ: ਦਿੱਲੀ 'ਚ 4 ਦਿਨ ਰਹੇਗਾ ਡ੍ਰਾਈ ਡੇਅ, ਕੇਜਰੀਵਾਲ ਸਰਕਾਰ ਨੇ ਲਿਆ ਫੈਸਲਾ, ਜਾਣੋ ਕਿਹੜ-ਕਿਹੜੇ ਦਿਨ ਨਹੀਂ ਮਿਲੇਗੀ ਸ਼ਰਾਬ

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget