ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਮੁਟਿਆਰ ਨੂੰ ਗਲ਼ੇ ਮਿਲਣ ਲਈ ਸਿਨੇਮਾ ਦੇ ਬਾਹਰ ਲੱਗੀਆਂ ਲਾਈਨਾਂ ?

  ਨਵੀਂ ਦਿੱਲੀ: 16 ਜੂਨ ਨੂੰ ਦੇਸ਼ ਭਰ ਵਿੱਚ ਈਦ ਦਾ ਤਿਉਹਾਰ ਮਨਾਇਆ ਗਿਆ ਤੇ ਸੋਸ਼ਲ ਮੀਡੀਆ ਈਦ ਨਾਲ ਸਬੰਧਤ ਇੱਕ ਵੀਡੀਓ ਵਾਇਰਲ ਹੋਈ ਜਿਸ ਨੇ ਸੋਸ਼ਲ ਮੀਡੀਆ ’ਤੇ ਖਲਬਲੀ ਮਚਾ ਦਿੱਤੀ। ਇੱਕ ਮਿੰਟ 26 ਸਕਿੰਟ ਦੀ ਇਸ ਵੀਡੀਓ ਵਿੱਚ ਸਫ਼ੈਦ ਤੇ ਕਾਲ਼ੇ ਰੰਗ ਦੇ ਕੱਪੜਿਆਂ ਵਿੱਚ ਇੱਕ ਮੁਟਿਆਰ ਇੱਕ-ਇੱਕ ਕਰਕੇ ਲਾਈਨ ਵਿੱਚ ਲੱਗੇ ਮੁੰਡਿਆਂ ਨੂੰ ਗਲ਼ੇ ਮਿਲ ਰਹੀ ਹੈ। ਡੇਢ ਮਿੰਟ ਦੇ ਇਸ ਵੀਡੀਓ ਵਿੱਚ ਜਦੋਂ ਕੈਮਰਾ ਪਿੱਛੇ ਵੱਲ ਘੁੰਮਦਾ ਹੈ ਤਾਂ ਪਤਾ ਲੱਗਦਾ ਹੈ ਕਿ ਇੱਕ ਕੁੜੀ ਨੂੰ ਈਦ ਮਿਲਣ ਲਈ ਮੁੰਡਿਆਂ ਦੀ ਇੰਨੀ ਲੰਮੀ ਲਾਈਨ ਲੱਗੀ। ਵੀਡੀਓ ਕਿਸੀ ਵੇਵ ਸਿਨੇਮਾ ਹਾਲ ਦੇ ਬਾਹਰ ਬਣਾਈ ਗਈ ਹੈ।
  ਪੂਰਾ ਮਾਮਲਾ
  ਇਸ ਵੀਡੀਓ ਦੇ ਪਿੱਛੇ ਦਾ ਸੱਚ ਜਾਣਨ ਲਈ 'ABP ਨਿਊਜ਼' ਨੇ ਮੁਰਾਦਾਬਾਦ ਦੇ ਵੇਵ ਸਿਨੇਮਾ ਦੀ ਪੜਤਾਲ ਕੀਤੀ। ਸਿਨੇਮਾ ਦੇ ਮੈਨੇਜਰ ਬਾਲੀ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਈਦ ਵਾਲੇ ਦਿਨ ਦੀ ਹੈ, ਜਦੋਂ ਭਾਰੀ ਭੀੜ ਸਲਮਾਨ ਖ਼ਾਨ ਦੀ ਹਾਲੀਆ ਰਿਲੀਜ਼ ਫਿਲਮ ‘ਰੇਸ 3’ ਵੇਖਣ ਲਈ ਪੁੱਜੀ ਸੀ। ਹਾਲਾਂਕਿ ਮੈਨੇਜਰ ਬਾਲੀ ਨੇ ਲੜਕੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਮਾਲ ਦੇ ਮੈਨੇਜਰ ਨੇ ਕਿਹਾ ਕਿ 6:06 ਮਿੰਟਾਂ 'ਤੇ ਤਿੰਨਾਂ ਕੁੜੀਆਂ ਨੂੰ ਮਾਲ ਦੇ ਬਾਹਰ ਜਾਣ ਲਈ ਕਿਹਾ ਗਿਆ ਸੀ। ਇਸ ਦੌਰਾਨ ਲੜਕੀਆਂ ਨੇ ਈਦ ਮਿਲਣ ਦੇ ਨਾਂ ’ਤੇ ਇਹ ਕੰਮ ਕੀਤਾ। ਇਸ ਮਾਮਲੇ ਵਿੱਚ ਕੋਈ ਨਹੀਂ ਜਾਣਦਾ ਕਿ ਆਖ਼ਰ ਮਾਲ ਪੁੱਜੀਆਂ ਇਨ੍ਹਾਂ ਕੁੜੀਆਂ ਨੇ ਈਦ ਮੁਬਾਰਕ ਦੇਣ ਲਈ ਇਹ ਤਰੀਕਾ ਕਿਉਂ ਕੱਢਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ

ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ

ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ

Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ

ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼

ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

Embed widget