ਪੜਚੋਲ ਕਰੋ

Viral Video: ਕੋਰੀਅਨ ਡਾਂਸ ਗਰੁੱਪ ਨੇ 'ਝੂਮੇ ਜੋ ਪਠਾਨ' ਗੀਤ 'ਤੇ ਕੀਤਾ ਜ਼ਬਰਦਸਤ ਡਾਂਸ, ਖਾਸ ਤਰੀਕੇ ਨਾਲ ਹੁੱਕਸਟੈਪ ਨੂੰ ਕੀਤਾ ਰੀਕ੍ਰਿਏਟ

Watch: ਬਾਲੀਵੁੱਡ ਦੇ ਗੀਤ ਦੇਸ਼ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਮਸ਼ਹੂਰ ਹਨ। ਸੱਤ ਸਮੁੰਦਰੋਂ ਪਾਰ ਵੀ ਬਾਲੀਵੁੱਡ ਗੀਤਾਂ ਦੇ ਪ੍ਰਸ਼ੰਸਕ ਹਨ। ਵਿਦੇਸ਼ੀ ਲੋਕ ਨਾ ਸਿਰਫ਼ ਇਨ੍ਹਾਂ ਗੀਤਾਂ ਨੂੰ ਸੁਣਦੇ ਹਨ ਸਗੋਂ ਇਸ 'ਤੇ ਆਪਣੀ ਪਰਫਾਰਮੈਂਸ ਵੀ...

Trending Dance Video: ਜਦੋਂ ਤੋਂ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਹਿੱਟ ਫਿਲਮ 'ਪਠਾਨ' ਰਿਲੀਜ਼ ਹੋਈ ਹੈ, ਉਦੋਂ ਤੋਂ ਹੀ 'ਪਠਾਨ' ਹੀ ਲੋਕਾਂ ਲਈ ਸਿਨੇਮਾ ਦਾ ਮਤਲਬ ਬਣ ਕੇ ਰਹਿ ਗਈ ਹੈ। ਇਸ ਫਿਲਮ ਨੇ ਕਈ ਰਿਕਾਰਡ ਆਪਣੇ ਨਾਂ ਕਰਨ ਦੇ ਨਾਲ-ਨਾਲ ਕਈ ਰਿਕਾਰਡ ਵੀ ਬਣਾਏ ਹਨ। ਜੇਕਰ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਸ ਨੇ 'ਰੌਕੀ ਭਾਈ' ਤੋਂ ਲੈ ਕੇ 'ਬਾਹੂਬਲੀ' ਤੱਕ ਸਾਰਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਫਿਲਮ ਪਰਦੇ 'ਤੇ ਛੋਟੇ ਵੀਡੀਓਜ਼ 'ਚ ਵੀ ਕਮਾਲ ਕਰ ਰਹੀ ਹੈ। ਲੋਕ ਇਸ ਦੇ ਗੀਤਾਂ ਦੇ ਛੋਟੇ-ਛੋਟੇ ਹਿੱਸਿਆਂ 'ਤੇ ਮਜੇਦਾਰ ਵੀਡੀਓ ਬਣਾ ਰਹੇ ਹਨ ਅਤੇ ਜੇਕਰ ਤੁਹਾਨੂੰ ਲੱਗਦਾ ਹੈ ਕਿ ਅਜਿਹਾ ਸਿਰਫ ਅਸੀਂ ਦੇਸੀ ਲੋਕ ਹੀ ਕਰ ਰਹੇ ਹਨ ਤਾਂ ਤੁਸੀਂ ਬਿਲਕੁਲ ਗਲਤ ਹੋ ਕਿਉਂਕਿ ਇਸ ਫਿਲਮ ਦੇ ਗੀਤਾਂ 'ਤੇ ਵਿਦੇਸ਼ੀ ਲੋਕ ਵੀ ਖੂਬ ਡਾਂਸ ਕਰ ਰਹੇ ਹਨ।

ਵਿਦੇਸ਼ਾਂ 'ਚ ਰਹਿੰਦੇ ਭਾਰਤੀਆਂ 'ਚ ਹਿੰਦੀ ਗੀਤ ਬਹੁਤ ਮਸ਼ਹੂਰ ਹਨ, ਨਾਲ ਹੀ ਸਥਾਨਕ ਲੋਕ ਵੀ ਬਾਲੀਵੁੱਡ ਫਿਲਮਾਂ ਨੂੰ ਬਹੁਤ ਦਿਲਚਸਪੀ ਨਾਲ ਦੇਖਦੇ ਹਨ ਅਤੇ ਹਿੰਦੀ ਗੀਤਾਂ 'ਤੇ ਡਾਂਸ ਕਰਦੇ ਹਨ। ਬਾਲੀਵੁੱਡ ਫਿਲਮਾਂ ਜਾਂ ਉਨ੍ਹਾਂ ਦੇ ਗੀਤ ਸਿਰਫ ਭਾਰਤ 'ਚ ਹੀ ਨਹੀਂ ਬਲਕਿ ਪੂਰੀ ਦੁਨੀਆ 'ਚ ਦੇਖੇ ਅਤੇ ਸੁਣੇ ਜਾਂਦੇ ਹਨ। ਤੁਸੀਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਚਲੇ ਜਾਓ, ਤੁਹਾਨੂੰ ਅਜਿਹੇ ਲੋਕ ਜ਼ਰੂਰ ਮਿਲਣਗੇ ਜੋ ਹਿੰਦੀ ਗੀਤਾਂ ਨੂੰ ਪਸੰਦ ਕਰਦੇ ਹਨ। ਹੁਣ ਇਸ ਵੀਡੀਓ ਨੂੰ ਆਪ ਹੀ ਦੇਖੋ ਜਿੱਥੇ ਕੋਰੀਅਨ ਡਾਂਸ ਗਰੁੱਪ ਪਠਾਨ ਗੀਤ 'ਤੇ ਡਾਂਸ ਕਰ ਰਿਹਾ ਹੈ।

ਇਹ ਵੀ ਪੜ੍ਹੋ: Sangrur News: ਸਰਕਾਰ ਬਦਲੀ ਪਰ ਸਿਸਟਮ ਨਹੀਂ! 'ਆਪ' ਸਰਕਾਰ 'ਚ ਵੀ ਅਕਾਲੀ ਦਲ ਤੇ ਕਾਂਗਰਸ ਸਰਕਾਰ ਵਾਲਾ ਹੀ ਹਾਲ

ਵਾਇਰਲ ਹੋ ਰਹੀ ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਕਿ ਪੰਜ ਕੋਰੀਅਨਾਂ ਦਾ ਇੱਕ ਸਮੂਹ ਗਾਣੇ ਦੀ ਹੁੱਕਟੇਪ ਨੂੰ ਰੀਕ੍ਰਿਏਟ ਕਰਦਾ ਦਿਖਾਈ ਦੇ ਰਿਹਾ ਹੈ। ਇਸ ਰੀਲ 'ਚ ਉਹ ਸ਼ਾਹਰੁਖ ਵਰਗੇ ਹੀ ਸਟੈਪ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਡਾਂਸ ਦੌਰਾਨ ਇਹ ਗਰੁੱਪ ਗੀਤ ਦੇ ਹੁੱਕ ਸਟੈਪ ਅਤੇ ਫੇਸ ਐਕਸਪ੍ਰੈਸ਼ਨ 'ਤੇ ਧਮਾਲ ਮਚਾ ਰਹੇ ਹਨ ਅਤੇ ਇਹੀ ਵਜ੍ਹਾ ਹੈ ਕਿ ਇਹ ਵੀਡੀਓ ਲੋਕਾਂ ਦਾ ਦਿਲ ਜਿੱਤ ਰਹੇ ਹਨ। ਕਲਿੱਪ ਦੀ ਸ਼ੁਰੂਆਤ ਵਿੱਚ, ਜਿਵੇਂ ਹੀ ਗੀਤ ਚੱਲਦਾ ਹੈ, ਸਾਰਾ ਸਮੂਹ ਸ਼ਾਹਰੁਖ ਅਤੇ ਦੀਪਿਕਾ ਵਾਂਗ ਨੱਚਣਾ ਸ਼ੁਰੂ ਕਰ ਦਿੰਦਾ ਹੈ। ਯੂਜ਼ਰਸ ਸੋਸ਼ਲ ਮੀਡੀਆ 'ਤੇ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਖਾਸ ਤੌਰ 'ਤੇ ਭਾਰਤ ਦੇ ਲੋਕਾਂ ਤੋਂ ਕਾਫੀ ਪਿਆਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: Jalandhar News: 21 ਫਰਵਰੀ ਤੋਂ ਪਹਿਲਾਂ-ਪਹਿਲਾਂ ਲਾ ਲਵੋ ਪੰਜਾਬੀ ਭਾਸ਼ਾ 'ਚ ਸਾਈਨ ਬੋਰਡ...ਨਹੀਂ ਤਾਂ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget