ਪੜਚੋਲ ਕਰੋ

ਇਸ ਲੇਡੀ ਸ਼ੂਟਰ ਤੋਂ ਤਾਨਾਸ਼ਾਹ ਹਿਟਲਰ ਵੀ ਡਰਦਾ ਸੀ, 309 ਲੋਕਾਂ ਨੂੰ ਕੀਤਾ ਢੇਰ

ਲੀਯੂਡਮਿਲਾ ਪਵਲਿਚੈਂਕੋ ਤੁਸੀਂ ਸ਼ਾਇਦ ਇਹ ਨਾਮ ਨਹੀਂ ਸੁਣਿਆ ਹੋਵੇਗਾ, ਪਰ ਇਤਿਹਾਸ ਇਸ ਔਰਤ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਇਸ ਨੂੰ ਇਤਿਹਾਸ ਦੀ ਸਭ ਤੋਂ ਖਤਰਨਾਕ ਮਹਿਲਾ ਨਿਸ਼ਾਨੇਬਾਜ਼ (ਸਨਾਈਪਰ) ਮੰਨਿਆ ਜਾਂਦਾ ਹੈ। ਇੱਕ ਸ਼ੂਟਰ ਜਿਸ ਨੇ ਜਰਮਨ ਤਾਨਾਸ਼ਾਹ ਹਿਟਲਰ ਦੀ ਨਿੱਜ਼ੀ ਸੈਨਾ ਦੇ ਵੀ ਨੱਕ 'ਚ ਦਮ ਕੀਤਾ ਹੋਇਆ ਸੀ। ਇਸ ਔਰਤ ਨੂੰ ਸੋਵੀਅਤ ਯੂਨੀਅਨ ਦੀ ‘ਹੀਰੋ’ ਵਜੋਂ ਵੀ ਜਾਣਿਆ ਜਾਂਦਾ ਹੈ।

ਲੀਯੂਡਮਿਲਾ ਪਵਲਿਚੈਂਕੋ ਤੁਸੀਂ ਸ਼ਾਇਦ ਇਹ ਨਾਮ ਨਹੀਂ ਸੁਣਿਆ ਹੋਵੇਗਾ, ਪਰ ਇਤਿਹਾਸ ਇਸ ਔਰਤ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਇਸ ਨੂੰ ਇਤਿਹਾਸ ਦੀ ਸਭ ਤੋਂ ਖਤਰਨਾਕ ਮਹਿਲਾ ਨਿਸ਼ਾਨੇਬਾਜ਼ (ਸਨਾਈਪਰ) ਮੰਨਿਆ ਜਾਂਦਾ ਹੈ। ਇੱਕ ਸ਼ੂਟਰ ਜਿਸ ਨੇ ਜਰਮਨ ਤਾਨਾਸ਼ਾਹ ਹਿਟਲਰ ਦੀ ਨਿੱਜ਼ੀ ਸੈਨਾ ਦੇ ਵੀ ਨੱਕ 'ਚ ਦਮ ਕੀਤਾ ਹੋਇਆ ਸੀ। ਇਸ ਔਰਤ ਨੂੰ ਸੋਵੀਅਤ ਯੂਨੀਅਨ ਦੀ ‘ਹੀਰੋ’ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਲੇਡੀ ਸ਼ੂਟਰ ਤੋਂ ਤਾਨਾਸ਼ਾਹ ਹਿਟਲਰ ਵੀ ਡਰਦਾ ਸੀ, 309 ਲੋਕਾਂ ਨੂੰ ਕੀਤਾ ਢੇਰ ਦੂਜੇ ਵਿਸ਼ਵ ਯੁੱਧ ਦੇ ਸਮੇਂ ਲੀਯੂਡਮਿਲਾ ਸੋਵੀਅਤ ਯੂਨੀਅਨ ਦੀ ਰੈੱਡ ਆਰਮੀ ਵਿੱਚ ਸ਼ਾਨਦਾਰ ਸਨਾਈਪਰ ਸੀ। ਉਹ ਵੀ ਉਦੋਂ ਜਦੋਂ ਔਰਤਾਂ ਨੂੰ ਫੌਜ ਵਿੱਚ ਨਹੀਂ ਰੱਖਿਆ ਜਾਂਦਾ ਸੀ ਪਰ ਲੀਯੂਡਮਿਲਾ ਨੇ ਨਾ ਸਿਰਫ ਸੋਵੀਅਤ ਯੂਨੀਅਨ ਬਲਕਿ ਵਿਸ਼ਵ ਭਰ ਵਿੱਚ ਨਾਮ ਕਮਾਇਆ। ਇਸ ਲੇਡੀ ਸ਼ੂਟਰ ਤੋਂ ਤਾਨਾਸ਼ਾਹ ਹਿਟਲਰ ਵੀ ਡਰਦਾ ਸੀ, 309 ਲੋਕਾਂ ਨੂੰ ਕੀਤਾ ਢੇਰ ਇਹ ਕਿਹਾ ਜਾਂਦਾ ਹੈ ਕਿ ਸਿਰਫ 25 ਸਾਲ ਦੀ ਉਮਰ ਵਿੱਚ, ਲੀਯੂਡਮਿਲਾ ਨੇ ਆਪਣੀ ਸਨਾਈਪਰ ਰਾਈਫਲ ਨਾਲ ਕੁੱਲ 309 ਲੋਕਾਂ ਨੂੰ ਮਾਰਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਹਿਟਲਰ ਦੀ ਸੈਨਾ ਦੇ ਸਿਪਾਹੀ ਸਨ। ਲਿਯੂਡਮਿਲਾ ਨੂੰ ਇੱਕ ਸਨਾਈਪਰ ਰਾਈਫਲ ਨਾਲ ਆਪਣੀ ਅਦੁੱਤੀ ਯੋਗਤਾ ਕਾਰਨ 'ਲੇਡੀ ਡੈਥ' ਵੀ ਕਿਹਾ ਜਾਂਦਾ ਸੀ।

ਟਾਪ ਹੈਡਲਾਈਨ

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget