ਪੜਚੋਲ ਕਰੋ

ਲੌਕਾਡਾਉਨ: 1 ਸਾਲਾ ਦੇ ਬੱਚੇ ਦੇ ਇਲਾਜ ਲਈ 30 ਕਿਲੋਮੀਟਰ ਪੈਦਲ ਚੱਲ ਹਸਪਤਾਲ ਪਹੁੰਚੀ ਮਹਿਲਾ

ਦੇਸ਼ ਭਰ 'ਚ ਕੋਰੋਨਾਵਾਇਰਸ ਦੇ ਬਚਾਅ ਲਈ ਲਾਏ ਗਏ ਕਰਫਿਊ ਤੇ ਤਾਲਾਬੰਦੀ ਕਈ ਲੋਕਾਂ ਲਈ ਮੁਸ਼ਕਲਾਂ ਵੀ ਖੜ੍ਹੀਆਂ ਕਰ ਰਹੇ ਹਨ।

ਚਿੱਤਰਕੁੱਟ: ਦੇਸ਼ ਭਰ 'ਚ ਕੋਰੋਨਾਵਾਇਰਸ ਦੇ ਬਚਾਅ ਲਈ ਲਾਏ ਗਏ ਕਰਫਿਊ ਤੇ ਤਾਲਾਬੰਦੀ ਕਈ ਲੋਕਾਂ ਲਈ ਮੁਸ਼ਕਲਾਂ ਵੀ ਖੜ੍ਹੀਆਂ ਕਰ ਰਹੇ ਹਨ। ਇਸ ਲੌਕਡਾਉਨ ਦੌਰਾਨ ਇੱਕ ਮਹਿਲਾ ਨੂੰ ਆਪਣੇ ਇੱਕ ਸਾਲ ਦੇ ਮਾਸੂਮ ਬੱਚੇ ਦੇ ਇਲਾਜ ਲਈ 30 ਕਿਲੋਮੀਟਰ ਪੈਦਲ ਚੱਲਣਾ ਪਿਆ। ਮੱਧ ਪ੍ਰਦੇਸ਼ ਦੇ ਚਿੱਤਰਕੁੱਟ ਜ਼ਿਲੇ ਦੇ ਆਂਚਵਾੜਾ ਪਿੰਡ ਦੀ ਰਹਿਣ ਵਾਲੀ ਔਰਤ ਮਾਯਾ ਦੇਵੀ ਗੁਪਤਾਗੋਦਾਵਰੀ ਦੇ ਨੇੜੇ ਆਪਣੇ ਪੂਰੇ ਪਰਿਵਾਰ ਨਾਲ ਰਹਿੰਦੀ ਹੈ। ਦੋ ਦਿਨਾਂ ਤੋਂ ਉਸਦਾ ਇੱਕ ਸਾਲ ਦਾ ਬੇਟਾ ਬੀਮਾਰ ਮਹਿਸੂਸ ਕਰ ਰਿਹਾ ਸੀ। ਜਦੋਂ ਵੀਰਵਾਰ ਤੜਕੇ ਬਹੁਤ ਜ਼ਿਆਦਾ ਸਿਹਤ ਵਿਗੜ ਗਈ, ਤਾਂ ਉਹ ਮਾਯਾ ਆਪਣੇ ਬੱਚੇ ਦੇ ਇਲਾਜ ਲਈ ਗੁਪਤਾਗੋਦਾਵਰੀ ਤੋਂ ਚਿੱਤਰਕੁੱਟ ਤੱਕ 30 ਕਿਲੋਮੀਟਰ ਪੈਦਲ ਤੁਰ ਕੇ ਕਾਰਵੀ ਆਈ ਅਤੇ ਆਪਣੇ ਬੇਟੇ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਇਆ। ਮਾਯਾ ਦੇਵੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਸਦੇ ਬੇਟੇ ਦੀ ਸਿਹਤ ਬਹੁਤ ਖਰਾਬ ਸੀ। ਵੀਰਵਾਰ ਦੀ ਤੜਕੇ ਜਦੋਂ ਉਹ ਪੁੱਤਰ ਨੂੰ ਲੈ ਕਿ ਗੁਪਤਾਗੋਦਾਵਰੀ ਤੋਂ ਪੈਦਲ ਤੁਰ ਪਈ ਤਾਂ ਰਸਤੇ ਵਿੱਚ ਕੋਈ ਵਾਹਨ ਨਹੀਂ ਮਿਲਿਆ। ਉਸਨੇ ਕਿਹਾ "ਮੈਂ ਕਈ ਪੁਲਿਸ ਮੁਲਾਜ਼ਮਾਂ ਨੂੰ ਮਦਦ ਦੀ ਗੁਹਾਰ ਲਗਾਈ ਪਰ ਲੌਕਡਾਉਨ ਕਰਾਨ ਕਿਸੇ ਨੇ ਵੀ ਮਦਦ ਨਹੀਂ ਕੀਤੀ।" ਉਸ ਨੇ ਦੱਸਿਆ ਕਿ ਚਿੱਤਰਕੁੱਟ ਪਹੁੰਚਣ 'ਤੇ ਬੱਚੇ ਦਾ ਇਲਾਜ ਕੀਤਾ ਗਿਆ ਹੈ, ਹੁਣ ਬੱਚੇ ਦੀ ਸਿਹਤ ਕਾਫ਼ੀ ਚੰਗੀ ਹੈ।

ਟਾਪ ਹੈਡਲਾਈਨ

SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ
SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget