ਪੜਚੋਲ ਕਰੋ

Viral Video: ਇੱਥੇ ਹੁੰਦਾ ਸਮੁੰਦਰ ਅਤੇ ਧਮਾਕੇਦਾਰ ਜਵਾਲਾਮੁਖੀ ਦਾ ਸੰਗਮ, ਪਾਣੀ ਵਿੱਚ ਵਗਦਾ ਨਜ਼ਰ ਆਉਂਦਾ ਲਾਵਾ

Watch: ਪਿਘਲਾ ਹੋਇਆ ਲਾਵਾ ਹੁਣ ਬਾਹਰ ਨਿਕਲ ਕੇ ਕਰੀਬ 70 ਫੁੱਟ ਹੇਠਾਂ ਸਮੁੰਦਰ 'ਚ ਡਿੱਗ ਰਿਹਾ ਹੈ। ਇਸ ਨੂੰ ਦੇਖਣ ਲਈ ਦੂਰ-ਦੂਰ ਤੋਂ ਲੋਕ ਆਉਂਦੇ ਹਨ। ਹਾਲਾਂਕਿ, ਵਿਗਿਆਨੀਆਂ ਨੇ ਇਸ ਬਾਰੇ ਚੇਤਾਵਨੀ ਦਿੱਤੀ ਹੈ।

Viral Video: ਹਰ ਰੋਜ਼ ਸੋਸ਼ਲ ਮੀਡੀਆ 'ਤੇ ਅਜਿਹੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਹਾਲ ਹੀ ਵਿੱਚ ਇੱਕ ਅਜਿਹੇ ਹੀ ਇੱਕ ਵੀਡੀਓ ਨੂੰ X 'ਤੇ @ChannelInteres ਖਾਤੇ ਤੋਂ ਸ਼ੇਅਰ ਕੀਤਾ ਗਿਆ ਹੈ, ਜੋ ਕਿ ਹਵਾਈ ਦਾ ਹੈ। ਇਸ ਵਿੱਚ ਤੁਸੀਂ ਸਮੁੰਦਰੀ ਚੱਟਾਨ ਤੋਂ ਪਿਘਲੇ ਹੋਏ ਲਾਵੇ ਨੂੰ ਦੇਖ ਸਕਦੇ ਹੋ। ਜੋ ਪ੍ਰਸ਼ਾਂਤ ਮਹਾਸਾਗਰ ਵਿੱਚ ਡਿੱਗ ਰਿਹਾ ਹੈ। ਜਿਵੇਂ ਹੀ ਲਾਵਾ ਲੂਣ ਵਾਲੇ ਪਾਣੀ ਵਿੱਚ ਦਾਖਲ ਹੁੰਦਾ ਹੈ, ਇੱਕ ਰਸਾਇਣਕ ਪ੍ਰਤੀਕ੍ਰਿਆ ਹੁੰਦੀ ਹੈ। ਇਸ ਤੋਂ ਬਾਅਦ ਇੱਕ ਜ਼ਹਿਰੀਲਾ ਬੱਦਲ ਬਣ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਫਾਇਰਹੋਜ਼ ਕਿਹਾ ਜਾਂਦਾ ਹੈ।

ਇਸ ਨੂੰ ਫਾਇਰਹੋਜ਼ ਦਾ ਪ੍ਰਵਾਹ ਕਿਹਾ ਜਾਂਦਾ ਹੈ ਕਿਉਂਕਿ ਇਹ ਸਰੋਤ ਤੋਂ ਲਾਵਾ ਬਾਹਰ ਵੱਲ ਸੁੱਟਦਾ ਹੈ। ਪਹਿਲਾਂ ਇਹ ਕਾਫੀ ਘੱਟ ਹੁੰਦਾ ਸੀ ਪਰ ਹਾਲ ਹੀ 'ਚ ਇਸ ਦੀ ਤੀਬਰਤਾ ਵਧ ਗਈ ਹੈ। ਪਿਘਲਾ ਹੋਇਆ ਲਾਵਾ ਹੁਣ ਬਾਹਰ ਨਿਕਲ ਕੇ ਕਰੀਬ 70 ਫੁੱਟ ਹੇਠਾਂ ਸਮੁੰਦਰ 'ਚ ਡਿੱਗ ਰਿਹਾ ਹੈ। ਇਸ ਨੂੰ ਦੇਖਣ ਲਈ ਦੂਰ-ਦੂਰ ਤੋਂ ਲੋਕ ਆਉਂਦੇ ਹਨ। ਹਾਲਾਂਕਿ, ਵਿਗਿਆਨੀਆਂ ਨੇ ਇਸ ਬਾਰੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਮੁਤਾਬਕ ਇਸ ਨਾਲ ਦਰਾੜ ਪੈਦਾ ਹੋ ਰਹੀ ਹੈ, ਜਿਸ ਕਾਰਨ ਚੱਟਾਨ ਡਿੱਗ ਸਕਦੀ ਹੈ। ਇਸ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਇੱਥੇ ਆਉਣ ਵਾਲੇ ਲੋਕਾਂ ਲਈ ਵੀ ਹਾਨੀਕਾਰਕ ਹੈ।

ਦੱਸ ਦੇਈਏ ਅਜਿਹੀ ਹੀ ਇੱਕ ਤਸਵੀਰ ਕੁਝ ਦਿਨ ਪਹਿਲਾਂ ਵਾਇਰਲ ਹੋਈ ਸੀ। ਇਹ ਤਸਵੀਰ ਜਾਪਾਨ ਦੇ ਇੱਕ ਬੀਚ ਦੀ ਸੀ, ਜਿਸ ਵਿੱਚ ਬਰਫ਼, ਰੇਤ ਅਤੇ ਸਮੁੰਦਰ ਦੀਆਂ ਲਹਿਰਾਂ ਇੱਕ ਹੀ ਥਾਂ 'ਤੇ ਨਜ਼ਰ ਆ ਰਹੀਆਂ ਸਨ। ਲੋਕਾਂ ਨੇ ਉਸ ਨੂੰ ਬਹੁਤ ਪਸੰਦ ਕੀਤਾ। ਹੁਣ ਇਹ ਹੈਰਾਨੀਜਨਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ।

ਇਹ ਵੀ ਪੜ੍ਹੋ: Viral Video: ਸੁਪਰ ਕਾਰ ਦੀ ਵੀਡੀਓ ਬਣਾ ਰਿਹਾ ਸਕੂਟੀ ਸਵਾਰ, ਫਿਰ ਜੋ ਹੋਇਆ ਉਹ ਦੇਖ ਕੇ ਖੱੜ੍ਹੇ ਹੋ ਜਾਣਗੇ ਰੌਂਗਟੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਫੁਟਬਾਲ ਖੇਡਣ ਦਾ ਅਨੋਖਾ ਤਰੀਕਾ ਹੋਇਆ ਵਾਇਰਲ, VIDEO ਦੇਖ ਕੇ ਨਹੀਂ ਹੋਵੇਗਾ ਯਕੀਨ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget