ਪੜਚੋਲ ਕਰੋ

ਪਿਅਕੜਾਂ ਲਈ ਖੁਸ਼ਖਬਰੀ! ਹੁਣ Amazon ਤੋਂ ਮੰਗਵਾਓ ਘਰ ਬੈਠੇ ਸ਼ਰਾਬ

ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠੇ ਸ਼ਰਾਬ ਦੀ ਹੋਮ ਡਿਲਵਰੀ ਹਾਸਲ ਕਰ ਸਕਦਾ ਹੈ।

ਨਵੀਂ ਦਿੱਲੀ: ਹੁਣ ਸ਼ਰਾਬ ਪੀਣ ਵਾਲੀਆਂ ਲਈ ਘਰ ਬੈਠੇ ਸ਼ਰਾਬ ਹਾਸਲ ਕਰਨ ਬੇਹੱਦ ਸੌਖਾ ਹੋ ਗਿਆ ਹੈ। ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠੇ ਸ਼ਰਾਬ ਦੀ ਹੋਮ ਡਿਲਵਰੀ ਹਾਸਲ ਕਰ ਸਕਦਾ ਹੈ। ਈ-ਕਮਰਸ ਵੈੱਬਸਾਈਟ Amazon India ਨੂੰ ਸ਼ਰਾਬ ਦੀ ਹੋਮ ਡਿਲਵਰੀ ਕਰਨ ਦੀ ਇਜਾਜ਼ਤ ਮਿਲ ਗਈ ਹੈ। Amazon ਨੂੰ ਹਾਲੇ ਪੱਛਮੀ ਬੰਗਾਲ 'ਚ ਸ਼ਰਾਬ ਦੀ ਹੋਮ ਡਿਲਵਰੀ ਦੀ ਆਗਿਆ ਮਿਲੀ ਹੈ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸ਼ਰਾਬ ਠੇਕਿਆਂ ਦੇ ਬਾਹਰ ਭੀੜ ਘੱਟ ਕਰਨ 'ਚ ਇਹ ਫੈਸਲਾ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਪੱਛਮੀ ਬੰਗਾਲ ਦੀ ਸਟੇਟ ਬੇਵਰੇਜੇਸ ਕਾਰਪੋਰੇਸ਼ਨ ਵੱਲ ਇਹ ਇਜਾਜ਼ਤ ਦਿੱਤੀ ਗਈ ਹੈ। ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ ਦੇਸ਼ਵਿਆਪੀ ਲੌਕਡਾਊਨ ਕਾਰਨ ਸ਼ਰਾਬ ਕਾਰੋਬਾਰੀਆਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਸੀ। ਇਸ ਤੋਂ ਬਾਅਦ ਬਹੁਤ ਸਾਰੇ ਰਾਜਾਂ ਨੇ ਸ਼ਰਾਬ ਠੇਕੇ ਖੋਲ੍ਹਣ ਦਾ ਫੈਸਲਾ ਕੀਤੀ ਸੀ ਜਿਸ ਨਾਲ ਠੇਕਿਆਂ ਦੇ ਬਾਹਰ ਸ਼ਰਾਬ ਖਰੀਦਾਰਾਂ ਦੀਆਂ ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ। ਇਸ ਤੋਂ ਬਾਅਦ ਸ਼ਰਾਬ ਦੀ ਹੋਮ ਡਿਲਵਰੀ ਨੂੰ ਲੈ ਕਿ ਮੰਗ ਕੀਤੀ ਜਾ ਰਹੀ ਸੀ। ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ ਨਿਊਜ਼ ਏਜੰਸੀ ਰਿਉਟਰਸ ਦੇ ਮੁਤਾਬਿਕ ਪੱਛਮੀ ਬੰਗਾਲ 'ਚ Amazon ਨੂੰ ਸ਼ਰਾਬ ਦੀ ਹੋਮ ਡਿਲਵਰੀ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...

Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ

Embed widget