ਪੜਚੋਲ ਕਰੋ

Viral Video: ਬੱਚੀ ਨੂੰ ਸੜਕ ਪਾਰ ਕਰਦਾ ਦੇਖ ਡਰਾਈਵਰ ਨੇ ਰੋਕੀ ਬੱਸ, ਮਾਸੂਮ ਬੱਚੀ ਦਾ ਪ੍ਰਤੀਕਰਮ ਦੇਖ ਹਾਰ ਜਾਵੇਗਾ ਦਿਲ

Social Media: ਕਈ ਵਾਰ ਸੈਰ ਕਰਦੇ ਸਮੇਂ, ਸਾਨੂੰ ਕੁਝ ਅਜਿਹੇ ਲੋਕ ਮਿਲਦੇ ਹਨ ਜੋ ਸਾਨੂੰ ਜਾਣੇ ਬਿਨਾਂ ਵੀ, ਮਦਦ ਦਾ ਹੱਥ ਵਧਾਉਂਦੇ ਹਨ। ਹਾਲ ਹੀ 'ਚ ਇੱਕ ਅਜਿਹੀ ਹੀ ਦਿਲ ਜਿੱਤਣ ਵਾਲੀ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ

Viral Video: ਕਈ ਵਾਰ ਸੈਰ ਕਰਦੇ ਸਮੇਂ, ਸਾਨੂੰ ਕੁਝ ਅਜਿਹੇ ਲੋਕ ਮਿਲਦੇ ਹਨ ਜੋ ਸਾਨੂੰ ਜਾਣੇ ਬਿਨਾਂ ਵੀ, ਮਦਦ ਦਾ ਹੱਥ ਵਧਾਉਂਦੇ ਹਨ। ਹਾਲ ਹੀ 'ਚ ਇੱਕ ਅਜਿਹੀ ਹੀ ਦਿਲ ਜਿੱਤਣ ਵਾਲੀ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡਾ ਵੀ ਦਿਲ ਦਹਿਲ ਜਾਵੇਗਾ। ਵੀਡੀਓ ਵਿੱਚ ਇੱਕ ਛੋਟੀ ਬੱਚੀ ਸੜਕ ਪਾਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਆਰਾਮ ਨਾਲ ਸੜਕ ਪਾਰ ਕਰ ਸਕੇ ਇਸ ਲਈ ਬੱਸ ਡਰਾਈਵਰ ਬੱਸ ਨੂੰ ਜ਼ੈਬਰਾ ਕਰਾਸਿੰਗ 'ਤੇ ਰੋਕਦਾ ਹੈ। ਸੜਕ ਪਾਰ ਕਰਨ ਤੋਂ ਬਾਅਦ ਮਾਸੂਮ ਬੱਚੇ ਦਾ ਪ੍ਰਤੀਕਰਮ ਦੇਖ ਕੇ ਤੁਹਾਡੇ ਚਿਹਰੇ 'ਤੇ ਇੱਕ ਪਿਆਰੀ ਮੁਸਕਾਨ ਖਿੜ ਜਾਵੇਗੀ।

ਵਾਇਰਲ ਹੋ ਰਿਹਾ ਇਹ ਵੀਡੀਓ ਜਾਪਾਨ ਦਾ ਦੱਸਿਆ ਜਾ ਰਿਹਾ ਹੈ, ਜੋ ਕਿ ਆਪਣੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਜਾਣਿਆ ਜਾਂਦਾ ਹੈ। ਇਸਦੀ ਇੱਕ ਉਦਾਹਰਣ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਦੇਖੀ ਜਾ ਸਕਦੀ ਹੈ। ਵੀਡੀਓ 'ਚ ਬੱਚੀ ਸੜਕ ਪਾਰ ਕਰ ਸਕੇ, ਬੱਸ ਡਰਾਈਵਰ ਬੱਸ ਨੂੰ ਜ਼ੈਬਰਾ ਕਰਾਸਿੰਗ 'ਤੇ ਰੋਕਦਾ ਹੈ, ਜਿਸ ਤੋਂ ਬਾਅਦ ਬੱਚੀ ਆਸਾਨੀ ਨਾਲ ਸੜਕ ਪਾਰ ਕਰ ਜਾਂਦੀ ਹੈ। ਸੜਕ ਪਾਰ ਕਰਨ ਤੋਂ ਬਾਅਦ, ਕੁੜੀ ਪਿਆਰ ਨਾਲ ਆਪਣਾ ਸਿਰ ਝੁਕਾ ਕੇ ਡਰਾਈਵਰ ਨੂੰ ਨਮਸਕਾਰ ਕਰਦੀ ਹੈ। ਯਕੀਨਨ ਇਸ ਪਿਆਰੀ ਵੀਡੀਓ ਨੂੰ ਦੇਖ ਕੇ ਤੁਹਾਡਾ ਅੱਜ ਦਾ ਦਿਨ ਬਣ ਜਾਵੇਗਾ।

ਇਹ ਵੀ ਪੜ੍ਹੋ: Elon Musk: ਐਕਸ਼ਨ ‘ਚ ਐਲੋਨ ਮਸਕ ਦਾ ਐਕਸ, ਭਾਰਤ ਵਿੱਚ ਬੈਨ ਕੀਤੇ 2 ਲੱਖ ਤੋਂ ਵੱਧ ਖਾਤੇ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ 'ਚ ਇੱਕ ਛੋਟੀ ਬੱਚੀ ਹੱਥ 'ਚ ਛੱਤਰੀ ਫੜੀ ਸੜਕ ਪਾਰ ਕਰਦੀ ਦਿਖਾਈ ਦੇ ਰਹੀ ਹੈ। ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਾਪਾਨ 'ਚ ਬੱਚਿਆਂ ਦੇ ਅਨੁਕੂਲ ਮਾਹੌਲ ਕਿਵੇਂ ਬਣਾਇਆ ਗਿਆ ਹੈ, ਇਸ ਦੀ ਇਹ ਇੱਕ ਵੱਡੀ ਉਦਾਹਰਣ ਹੈ।

ਇਹ ਵੀ ਪੜ੍ਹੋ: Viral News: ਇਹ ਕਿਹੋ ਜਿਹਾ ਪਾਗਲਪਨ! ਆਪਣੇ ਹੀ ਪਰਿਵਾਰ ਦਾ ਕਾਤਲ ਬਣਿਆ ਵਿਅਕਤੀ, ਪਿਤਾ ਤੇ ਦਾਦੇ ਸਮੇਤ 12 ਨੂੰ ਮਾਰੀ ਗੋਲੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget