ਪੜਚੋਲ ਕਰੋ

Jackpot Prize: ਬੇਟੇ ਦੇ ਕਹਿਣ 'ਤੇ ਮਾਂ ਨੇ ਖਰੀਦੀ ਲਾਟਰੀ ਦੀ ਟਿਕਟ, ਬਾਅਦ 'ਚ ਮਿਲਿਆ 30 ਲੱਖ ਦਾ ਜੈਕਪਾਟ!

Lottery Prize: ਮਾ-ਪੁੱਤਰ ਨੇ 30 ਲੱਖ ਰੁਪਏ ਦੀ ਲਾਟਰੀ ਜਿੱਤੀ। ਲਾਟਰੀ ਜਿੱਤਣ ਤੋਂ ਬਾਅਦ ਕੈਥਲੀਨ ਨੇ ਕਿਹਾ, ''ਮੇਰਾ ਬੇਟਾ ਪੀਪਲਜ਼ ਪੋਸਟਕੋਡ ਲਾਟਰੀ ਖੇਡਦਾ ਸੀ। ਇੱਕ ਦਿਨ ਉਸ ਨੇ ਮੈਨੂੰ ਟਿਕਟ ਖਰੀਦਣ ਲਈ ਉਤਸ਼ਾਹਿਤ ਵੀ ਕੀਤਾ।"

Lottery Prize: ਕਿਹਾ ਜਾਂਦਾ ਹੈ ਕਿ ਕਿਸਮਤ ਕਦੋਂ ਬਦਲ ਜਾਂਦੀ ਹੈ, ਕੁਝ ਨਹੀਂ ਕਿਹਾ ਜਾ ਸਕਦਾ। ਅਜਿਹਾ ਹੀ ਕੁਝ ਬ੍ਰਿਟੇਨ 'ਚ ਹੋਇਆ ਜਦੋਂ ਇੱਕ ਮਾਂ-ਪੁੱਤ (Mother and Son won Lottery Ticket) ਨੂੰ ਪਤਾ ਲੱਗਾ ਕਿ ਉਨ੍ਹਾਂ ਨੇ 30 ਲੱਖ ਦੀ ਲਾਟਰੀ ਦਾ ਇਨਾਮ ਜਿੱਤ ਲਿਆ ਹੈ। ਮਾਂ ਨੇ ਆਪਣੇ ਬੇਟੇ ਦੇ ਕਹਿਣ 'ਤੇ ਲਾਟਰੀ ਦੀ ਟਿਕਟ ਖਰੀਦੀ ਸੀ, ਜਿਸ ਤੋਂ ਬਾਅਦ ਉਹ ਰਾਤੋ-ਰਾਤ ਲੱਖਾਂ ਰੁਪਏ ਦੀ ਮਾਲਕਣ ਬਣ ਗਈ।

‘ਮਿਰਰ ਯੂਕੇ’ ਵਿੱਚ ਛਪੀ ਰਿਪੋਰਟ ਮੁਤਾਬਕ ਲਾਟਰੀ ਜਿੱਤਣ ਵਾਲੀ ਔਰਤ ਦਾ ਨਾਂ ਕੈਥਲੀਨ ਮਿਲਰ (Kathleen Miller) ਹੈ ਅਤੇ ਉਸ ਦੇ ਬੇਟੇ ਦਾ ਨਾਂ ਪੌਲ (Paul) ਹੈ। ਔਰਤ ਦੀ ਉਮਰ 60 ਸਾਲ ਅਤੇ ਪੁੱਤਰ ਦੀ ਉਮਰ 35 ਸਾਲ ਹੈ। ਆਪਣੇ ਬੇਟੇ ਦੀ ਜ਼ਿੱਦ 'ਤੇ ਔਰਤ ਨੇ ਕੈਥਲੀਨ ਮਿਲਰ ਦੀ ਲਾਟਰੀ ਟਿਕਟ ਖਰੀਦੀ। ਇਸ ਤੋਂ ਬਾਅਦ ਅਜਿਹਾ ਹੋਇਆ ਜਿਸ ਬਾਰੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ। ਉਸ ਨੂੰ 30,000 ਪੌਂਡ (29 ਲੱਖ 89 ਹਜ਼ਾਰ ਰੁਪਏ) ਦੀ ਲਾਟਰੀ ਲੱਗੀ।

ਘਰ ਜਾ ਕੇ ਚੈੱਕ ਸੌਂਪਿਆ

ਲਾਟਰੀ ਜਿੱਤਣ ਤੋਂ ਬਾਅਦ ਕੈਥਲੀਨ ਨੇ ਕਿਹਾ, "ਮੇਰਾ ਬੇਟਾ ਪੀਪਲਜ਼ ਪੋਸਟਕੋਡ ਲਾਟਰੀ ਖੇਡਦਾ ਸੀ। ਇੱਕ ਦਿਨ ਉਸ ਨੇ ਮੈਨੂੰ ਟਿਕਟ ਖਰੀਦਣ ਲਈ ਉਤਸ਼ਾਹਿਤ ਵੀ ਕੀਤਾ। ਮੈਂ ਬਗੈਰ ਦਿਲੋੰ ਟਿਕਟ ਖਰੀਦੀ। ਮੈਂ ਕਦੇ ਨਹੀਂ ਸੋਚਿਆ ਸੀ ਕਿ ਲਾਟਰੀ ਨਿਕਲੇਗੀ। ਪੀਪਲਜ਼ ਪੋਸਟਕੋਡ ਲਾਟਰੀ ਅੰਬੈਸਡਰ ਮੈਟ ਜੌਹਨਸਨ ਘਰ ਆਇਆ ਅਤੇ ਸਾਨੂੰ ਲਾਟਰੀ ਦਾ ਚੈੱਕ ਸੌਂਪਿਆ।” ਪੀਪਲਜ਼ ਪੋਸਟਕੋਡ ਅਧਿਕਾਰੀਆਂ ਨੇ ਕਿਹਾ, 'ਇਨਾਮ ਦੇਣਾ ਹਮੇਸ਼ਾ ਰੋਮਾਂਚਕ ਹੁੰਦਾ ਹੈ। ਅਸੀਂ ਮਾਂ-ਪੁੱਤ ਨਾਲ ਚਾਹ ਪੀ ਕੇ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ।

ਇਹ ਵੀ ਪੜ੍ਹੋ: Norovirus In Kerala: ਕੋਰੋਨਾ ਦੇ ਕਹਿਰ ਵਿਚਾਲੇ ਇਸ ਨਵੇਂ ਵਾਇਰਸ ਨੇ ਮਚਾਈ ਦਹਿਸ਼ਤ, ਜਾਣੋ ਕੀ ਹਨ ਲੱਛਣ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ

 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ

Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...

Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!

SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ

Embed widget