ਪੜਚੋਲ ਕਰੋ

ਡਰਦਾ ਬਣਿਆ ਭੂਤ ਬਣਿਆ 7,76,21,500 ਰੁਪਏ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ, ਕਾਰਨ ਜਾਣ ਹੋ ਜਾਓਗੇ ਹੈਰਾਨ

ਵਿਸ਼ਵ 'ਚ ਰੋਜ਼ ਅਜੀਬੋ ਗ਼ਰੀਬ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਪਰ ਹਾਲ ਹੀ ਵਿੱਚ ਬੇਹੱਦ ਹੈਰਾਨੀਜਨਕ ਖ਼ਬਰ ਆਈ ਹੈ, ਜੋ ਲਾਟਰੀ ਜੇਤੂ ਨਾਲ ਸਬੰਧਤ ਹੈ। ਬਹੁਤ ਘੱਟ ਲੋਕ ਕਿਸਮਤ ਵਾਲੇ ਹੁੰਦੇ ਹਨ ਜੋ ਲਾਟਰੀ ਆਦਿ ਜਿੱਤਦੇ ਹਨ, ਪਰ ਇੱਕ ਵਿਅਕਤੀ ਲਈ ਲਾਟਰੀ ਹੀ ਮੁਸੀਬਤ ਬਣ ਗਈ। ਉਸ ਨੂੰ ਕਰੋੜਾਂ ਦੀ ਲਾਟਰੀ ਮਿਲ ਤਾਂ ਗਈ ਪਰ ਆਪਣੇ ਰਿਸ਼ਤੇਦਾਰਾਂ ਤੋਂ ਉਹ ਕਾਫੀ ਡਰਦਾ ਸੀ ਤੇ ਇਸ ਲਈ ਆਪਣੀ ਪਛਾਣ ਵੀ ਗੁਪਤ ਰੱਖੀ। ਵਿਅਕਤੀ ਜਿਸ ਨੇ ਆਪਣਾ ਉਪਨਾਮ ਕੈਂਪਬੈਲ ਹੀ ਨਸ਼ਰ ਕੀਤਾ, ਦੱਸਿਆ ਕਿ ਉਸ ਨੂੰ 1.1 ਮਿਲੀਅਨ ਡਾਲਰ ਯਾਨੀ 7,76,21,500 ਰੁਪਏ ਦੀ ਵੱਡੀ ਲਾਟਰੀ ਨਿੱਕਲੀ। ਪਰ ਉਸ ਨੂੰ ਡਰ ਹੈ ਕਿ ਇਸ ਰਕਮ 'ਤੇ ਲੋਕਾਂ ਦੀਆਂ ਨਿਗਾਹਾਂ ਟਿਕ ਜਾਣਗੀਆਂ ਤੇ ਉਸ ਨਾਲ ਧੋਖਾ ਹੋਵੇਗਾ। ਇਸ ਲਈ ਆਪਣੇ ਆਪ ਨੂੰ ਲੁਕਿਆ ਰੱਖਣ ਲਈ ਉਹ ਇਨਾਮ ਹਾਸਲ ਸਮੇਂ ਭੂਤ ਵਾਲਾ ਮਾਸਕ ਪਹਿਨ ਕੇ ਆਇਆ। ਕੈਂਪਬੈਲ ਨੇ ਦੱਸਿਆ ਕਿ ਉਸ ਨੂੰ ਕਿਸੇ ਤੋਂ ਪੈਸੇ ਮੰਗਣਾ ਚੰਗਾ ਨਹੀਂ ਲੱਗਦਾ ਇਸ ਲਈ ਉਹ ਆਪਣੇ ਲਈ ਇਸ ਪੈਸੇ ਦੀ ਸੁਚੱਜੀ ਵਰਤੋਂ ਕਰੇਗਾ। ਉਸ ਨੇ ਦੱਸਿਆ ਕਿ ਉਹ ਆਪਣੇ ਲਈ ਘਰ ਖਰੀਦੇਗਾ ਤੇ ਆਪਣਾ ਕਾਰੋਬਾਰ ਸਥਾਪਤ ਕਰੇਗਾ। ਲਾਟਰੀ ਜੇਤੂ ਵੱਲੋਂ ਪਛਾਣ ਲੁਕਾਏ ਜਾਣ ਦਾ ਇਹ ਕੋਈ ਪਹਿਲਾ ਮਸਲਾ ਨਹੀਂ ਹੈ, ਪਿਛਲੇ ਸਾਲ ਵੀ ਲਾਟਰੀ ਜੇਤੂ ਨੇ ਆਪਣੀ ਪਛਾਣ ਗੁਪਤ ਰੱਖਣ ਲਈ ਇਮੋਜੀ ਵਾਲੇ ਮਾਸਕ ਨਾਲ ਆਪਣਾ ਚਿਹਰਾ ਢਕ ਲਿਆ ਸੀ ਤਾਂ ਜੋ ਕਿਸੇ ਨੂੰ ਉਸ ਦੀ ਪਛਾਣ ਨਾ ਪਤਾ ਲੱਗ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ

Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026

Embed widget