ਪੜਚੋਲ ਕਰੋ

6 ਫੁੱਟ ਉੱਚੇ ਪਹਾੜੀ ਸ਼ੇਰ ਨਾਲ ਭਿੜੀ ਨਹੱਥੀ ਔਰਤ, ਇੰਝ ਕੀਤਾ ਸ਼ੇਰ ਨੂੰ ਢੇਰ

ਕੋਲੋਰਾਡੋ ਦੇ ਲਵਲੈਂਡ ਵਿੱਚ ਲੇਰੀਮਰ ਕਾਉਂਟੀ ਸ਼ੈਰਿਫ ਦਫ਼ਤਰ ਵਿੱਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਬੁੱਧਵਾਰ ਖ਼ਬਰ ਮਿਲੀ ਕਿ ਇੱਕ ਪਹਾੜੀ ਸ਼ੇਰ ਰਿਮ ਰੋਡ ਦੇ 2100 ਬਲਾਕ ਵਿੱਚ ਇੱਕ ਘਰ 'ਚ ਲੁਕਿਆ ਹੋਇਆ ਹੈ।

ਲਵਲੈਂਡ: ਕੋਲੋਰਾਡੋ ਦੇ ਲਵਲੈਂਡ ਵਿੱਚ ਲੇਰੀਮਰ ਕਾਉਂਟੀ ਸ਼ੈਰਿਫ ਦਫ਼ਤਰ ਵਿੱਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਬੁੱਧਵਾਰ ਖ਼ਬਰ ਮਿਲੀ ਕਿ ਇੱਕ ਪਹਾੜੀ ਸ਼ੇਰ ਰਿਮ ਰੋਡ ਦੇ 2100 ਬਲਾਕ ਵਿੱਚ ਇੱਕ ਘਰ 'ਚ ਲੁਕਿਆ ਹੋਇਆ ਹੈ। ਸੂਚਨਾ ਮਿਲਣ 'ਤੇ ਜੰਗਲ ਵਿਭਾਗ ਦੇ ਸੁਰੱਖਿਆ ਕਰਮਚਾਰੀ ਮੌਕੇ' ਤੇ ਪਹੁੰਚ ਗਏ।
ਇਸ ਦੌਰਾਨ ਇੱਕ ਮਹਿਲਾ ਸੁਰੱਖਿਆ ਗਾਰਡ ਤੇ ਇਸ 6 ਫੁੱਟ ਲੰਬੇ ਪਹਾੜੀ ਸ਼ੇਰ ਨੇ ਹਮਲਾ ਕਰ ਦਿੱਤਾ। ਬਚਾਅ ਵਿੱਚ ਮਹਿਲਾ ਅਧਿਕਾਰੀ ਪਹਾੜੀ ਸ਼ੇਰ ਨਾਲ ਖਾਲੀ ਹੱਥ ਹੀ ਭਿੜ ਗਈ। ਪਹਾੜੀ ਸ਼ੇਰ ਨੇ ਜਬਾੜੇ ਵਿੱਚ ਮਹਿਲਾ ਸੁਰੱਖਿਆ ਕਰਮਚਾਰੀਆਂ ਦਾ ਹੱਥ ਫੜ ਲਿਆ ਤੇ ਉਸ ਨੂੰ ਹੇਠਾਂ ਸੁੱਟ ਦਿੱਤਾ।
6 ਫੁੱਟ ਉੱਚੇ ਪਹਾੜੀ ਸ਼ੇਰ ਨਾਲ ਭਿੜੀ ਨਹੱਥੀ ਔਰਤ, ਇੰਝ ਕੀਤਾ ਸ਼ੇਰ ਨੂੰ ਢੇਰ ਲਾਰੀਮਰ ਕਾਉਂਟੀ ਸ਼ੈਰਿਫ ਦਾ ਡਿਪਟੀ ਮਿਸ਼ੇਲ ਰਾਸ
ਮਹਿਲਾ ਕਿਸੇ ਤਰ੍ਹਾਂ ਸ਼ੇਰ ਦੇ ਜਬਾੜੇ ਤੋਂ ਆਪਣੀ ਗਰਦਨ ਬਚਾਉਣ ਵਿੱਚ ਕਾਮਯਾਬ ਰਹੀ। ਹਾਲਾਂਕਿ, ਸਾਥੀ ਅਧਿਕਾਰੀ ਆਏ ਤੇ ਸ਼ੇਰ ਨੂੰ ਠੁੱਢ ਮਾਰੇ। ਵੱਡੀ ਗਿਣਤੀ ਵਿੱਚ ਬਚਾਅ ਅਧਿਕਾਰੀ ਇਕੱਠੇ ਹੁੰਦੇ ਵੇਖ ਕੇ ਪਹਾੜੀ ਸ਼ੇਰ ਨਦੀ ਵੱਲ ਭੱਜਣ ਲੱਗਾ। ਇੱਕ ਇਸ ਦੌਰਾਨ ਸੀਨੀਅਰ ਅਧਿਕਾਰੀ ਨੇ ਫਾਇਰ ਕੀਤਾ ਤੇ ਸ਼ੇਰ ਨੂੰ ਢੇਰ ਕਰ ਦਿੱਤਾ।
ਅਧਿਕਾਰੀਆਂ ਅਨੁਸਾਰ, ਪਹਾੜੀ ਸ਼ੇਰ ਨੇ ਕਈ ਲੋਕਾਂ 'ਤੇ ਹਮਲਾ ਕੀਤਾ ਸੀ। ਉੱਥੇ ਇੱਕ ਮਹਿਲਾ ਸੁਰੱਖਿਆ ਅਧਿਕਾਰੀ ਵੀ ਸੀ, ਹਾਲਾਂਕਿ ਇਸ ਬਾਰੇ ਕੋਈ ਰਿਪੋਰਟ ਦਰਜ ਨਹੀਂ ਕੀਤੀ ਗਈ ਸੀ ਕਿ ਹਮਲੇ ਵਿੱਚ ਕਿੰਨੇ ਨਾਗਰਿਕ ਜ਼ਖਮੀ ਹੋਏ ਹਨ। ਪਿਛਲੇ ਸਾਲ, 3 ਲੋਕਾਂ 'ਤੇ ਪਹਾੜੀ ਸ਼ੇਰ ਨੇ ਹਮਲਾ ਕੀਤਾ ਸੀ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget