ਪੜਚੋਲ ਕਰੋ

ਮਹਿੰਦਰਾ ਯੂਵੋ ਟੈਕ ਪਲੱਸ 585: 49 HP ਦੀ ਰੇਂਜ ਵਿੱਚ ਬਿਹਤਰ ਇੰਜਣ ਸਮਰੱਥਾ ਵਾਲਾ ਟਰੈਕਟਰ, ਜਾਣੋ ਵਿਸ਼ੇਸ਼ਤਾਵਾਂ ਅਤੇ ਕੀਮਤ

ਮਹਿੰਦਰਾ ਯੂਵੋ ਟੈਕ ਪਲੱਸ 585 ਟਰੈਕਟਰ 49 ਐਚਪੀ ਦੀ ਰੇਂਜ ਵਿੱਚ ਹੈ। ਇਹ ਆਪਣੇ ਸ਼ਾਨਦਾਰ ਡਿਜ਼ਾਈਨ ਅਤੇ ਇੰਜਣ ਸਮਰੱਥਾ ਕਾਰਨ ਭਾਰਤੀ ਕਿਸਾਨਾਂ ਦੀ ਪਹਿਲੀ ਪਸੰਦ ਹੈ। ਇਹ ਟਰੈਕਟਰ ਕਿਫ਼ਾਇਤੀ ਮਾਈਲੇਜ ਵੀ ਦਿੰਦਾ ਹੈ।  ਇਹ ਖੇਤਾਂ ਵਿੱਚ ਲੰਬੇ ਸਮੇਂ ਤੱਕ ਕੰਮ ਕਰ ਸਕਦੇ ਹਨ। ਇਸ ਦੀ ਸਾਂਭ-ਸੰਭਾਲ ਵੀ ਬਹੁਤ ਆਸਾਨ ਹੈ।

ਮਹਿੰਦਰਾ ਯੂਵੋ ਟੈਕ ਪਲੱਸ 585 ਟਰੈਕਟਰ 49 ਐਚਪੀ ਦੀ ਰੇਂਜ ਵਿੱਚ ਹੈ। ਇਹ ਆਪਣੇ ਸ਼ਾਨਦਾਰ ਡਿਜ਼ਾਈਨ ਅਤੇ ਇੰਜਣ ਸਮਰੱਥਾ ਕਾਰਨ ਭਾਰਤੀ ਕਿਸਾਨਾਂ ਦੀ ਪਹਿਲੀ ਪਸੰਦ ਹੈ। ਇਹ ਟਰੈਕਟਰ ਕਿਫ਼ਾਇਤੀ ਮਾਈਲੇਜ ਵੀ ਦਿੰਦਾ ਹੈ।  
ਇਹ ਖੇਤਾਂ ਵਿੱਚ ਲੰਬੇ ਸਮੇਂ ਤੱਕ ਕੰਮ ਕਰ ਸਕਦੇ ਹਨ। ਇਸ ਦੀ ਸਾਂਭ-ਸੰਭਾਲ ਵੀ ਬਹੁਤ ਆਸਾਨ ਹੈ।
ਵਿਸ਼ੇਸ਼ਤਾਵਾਂ
ਇਸ ਟਰੈਕਟਰ ਤੋਂ 1.47-32.17 kmph ਦੀ ਫਾਰਵਰਡ ਸਪੀਡ ਅਤੇ 1.96-11.16 kmph ਦੀ ਰਿਵਰਸ ਸਪੀਡ ਹਾਸਲ ਕੀਤੀ ਜਾ ਸਕਦੀ ਹੈ। 
ਇਸ ਵਿੱਚ ਪਾਵਰ ਸਟੀਅਰਿੰਗ, ਸਿੰਗਲ ਕਲਚ, ਆਇਲ ਇਮਰਸਡ ਬ੍ਰੇਕ ਵੀ ਮਿਲਦੀਆਂ ਹਨ।
ਇਸ ਦੀ ਹਾਈਡ੍ਰੌਲਿਕ ਲਿਫਟਿੰਗ ਸਮਰੱਥਾ 1700 ਕਿਲੋਗ੍ਰਾਮ ਹੈ।
ਇਸ ਵਿੱਚ 4 ਸਿਲੰਡਰ ਹਨ। 
ਇਸ ਵਿੱਚ 12 ਫਾਰਵਰਡ + 3 ਰਿਵਰਸ ਗੀਅਰ ਹਨ।
ਕੰਪਨੀ ਇਸ 'ਤੇ 6000 ਘੰਟੇ ਅਤੇ 6 ਸਾਲ ਦੀ ਗਾਰੰਟੀ ਦਿੰਦੀ ਹੈ। 
ਕੀਮਤ
ਇਹ ਟਰੈਕਟਰ ਮਾਰਕੀਟ ਵਿੱਚ 7.55 ਲੱਖ ਤੋਂ 7.75 ਲੱਖ ਰੁਪਏ ਦੀ ਕੀਮਤ ਵਿੱਚ ਉਪਲਬਧ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget