ਪੜਚੋਲ ਕਰੋ

Malaysia couple: ਕੋਰੋਨਾ ਨਿਯਮ ਤੋੜੇ ਬਗੈਰ ਵਿਆਹ 'ਚ ਸ਼ਾਮਲ ਹੋਏ 10 ਹਜ਼ਾਰ ਮਹਿਮਾਨ, ਜਾਣੋ ਕਿਵੇਂ ਹੋਇਆ ਇਹ ਕਮਾਲ

ਵਿਆਹ ਤੋਂ ਬਾਅਦ ਐਤਵਾਰ ਸਵੇਰੇ ਇਹ ਜੋੜਾ ਮਲੇਸ਼ੀਆ ਦੇ ਪੁਟਰਾਜਿਆ ਵਿੱਚ ਇੱਕ ਸਰਕਾਰੀ ਇਮਾਰਤ ਦੇ ਸਾਹਮਣੇ ਬੈਠ ਗਿਆ। ਇਸ ਦੌਰਾਨ ਮਹਿਮਾਨ ਕਾਰਾਂ ਵਿੱਚ ਉਨ੍ਹਾਂ ਨੂੰ ਦੇਖਣ ਆਉਂਦੇ ਰਹੇ।

ਨਵੀਂ ਦਿੱਲੀ: ਜ਼ਿਆਦਾਤਰ ਦੇਸ਼ਾਂ ਵਿੱਚ ਕੋਰੋਨਵਾਇਰਸ ਕਾਰਨ ਵੱਖ-ਵੱਖ ਸਮਾਰੋਹਾਂ 'ਤੇ ਪਾਬੰਦੀਆਂ ਲਾਈਆਂ ਗਈਆਂ ਹਨ। ਅਜਿਹੀ ਸਥਿਤੀ ਵਿੱਚ ਕੱਪਲਸ ਨੂੰ ਸਿਰਫ ਸੀਮਤ ਮਹਿਮਾਨਾਂ ਨਾਲ ਵਿਆਹ ਕਰਨਾ ਪੈ ਰਿਹਾ ਹੈ ਪਰ ਇੱਕ ਜੋੜੇ ਨੇ ਕੋਰੋਨਾ ਦੀਆਂ ਪਾਬੰਦੀਆਂ ਦੇ ਬਾਵਜੂਦ ਲਗਪਗ 10 ਹਜ਼ਾਰ ਲੋਕਾਂ ਨੂੰ ਆਪਣੇ ਵਿਆਹ ਲਈ ਬੁਲਾਇਆ। ਖਾਸ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਨੇ ਕੋਰੋਨਾ ਦੇ ਨਿਯਮਾਂ ਨੂੰ ਵੀ ਨਹੀਂ ਤੋੜੇ। ਆਓ ਜਾਣਦੇ ਹਾਂ ਕਿਵੇਂ। ਰਿਪੋਰਟ ਮੁਤਾਬਕ, ਕੋਰੋਨਾ ਪਾਬੰਦੀਆਂ ਦੇ ਤਹਿਤ ਮਲੇਸ਼ੀਆ ਵਿੱਚ ਸਿਰਫ 20 ਲੋਕਾਂ ਨੂੰ ਵਿਆਹ 'ਚ ਬੁਲਾਉਣ ਦੀ ਇਜਾਜ਼ਤ ਸੀ। ਇਸ ਲਈ, ਜੋੜੇ ਨੇ ਆਪਣੇ ਵਿਆਹ ਨੂੰ 'ਡ੍ਰਾਇਵ ਥ੍ਰੂ' ਈਵੈਂਟ ਵਿਚ ਤਬਦੀਲ ਕੀਤਾ ਤੇ 10,000 ਲੋਕਾਂ ਨੂੰ ਸੱਦਾ ਦਿੱਤਾ। 'ਡ੍ਰਾਇਵ ਥ੍ਰੂ' ਦਾ ਮਤਲਬ ਹੈ ਕਿ ਲੋਕ ਆਪਣੀਆਂ ਦੀਆਂ ਕਾਰਾਂ 'ਤੇ ਸਵਾਰ ਹੋ ਕੇ ਆਏ ਤੇ ਇਵੈਂਟ ਨੇੜੇ ਉਨ੍ਹਾਂ ਨੇ ਕਾਰ ਹੌਲੀ ਕੀਤੀ। Malaysia couple: ਕੋਰੋਨਾ ਨਿਯਮ ਤੋੜੇ ਬਗੈਰ ਵਿਆਹ 'ਚ ਸ਼ਾਮਲ ਹੋਏ 10 ਹਜ਼ਾਰ ਮਹਿਮਾਨ, ਜਾਣੋ ਕਿਵੇਂ ਹੋਇਆ ਇਹ ਕਮਾਲ ਦੱਸ ਦਈਏ ਕਿ ਇਹ ਲਾੜਾ ਮਲੇਸ਼ੀਆ ਦੇ ਸਾਬਕਾ ਮੰਤਰੀ ਤੇ ਪ੍ਰਭਾਵਸ਼ਾਲੀ ਸਿਆਸਤਦਾਨ ਟੈਂਗੂ ਅਦਨਾਨ, ਟੈਂਗਕੁ ਮੁਹੰਮਦ ਹਾਫਿਜ਼ ਦਾ ਬੇਟਾ ਹੈ। ਖਾਸ ਗੱਲ ਇਹ ਸੀ ਕਿ ਲਾੜੇ ਦਾ ਜਨਮਦਿਨ ਵੀ ਐਤਵਾਰ ਨੂੰ ਸੀ। ਟੈਂਗਕੂ ਮੁਹੰਮਦ ਦੀ ਲਾੜੀ ਦਾ ਨਾਂ ਓਸੀਅਨ ਏਲਾਜ਼ੀਆ ਹੈ। ਟੈਂਗਕੂ ਅਦਨਾਨ ਨੇ ਫੇਸਬੁੱਕ 'ਤੇ ਲਿਖਿਆ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਸਵੇਰ ਤੋਂ ਹੀ 10,000 ਕਾਰਾਂ ਇੱਥੇ ਆ ਗਈਆਂ ਹਨ। ਉਨ੍ਹਾਂ ਨੇ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਕਾਰ ਤੋਂ ਉਤਰਦੇ ਹੋਏ ਵਿਆਹ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ। ਰਿਪੋਰਟ ਅਨੁਸਾਰ 3 ਘੰਟਿਆਂ ਵਿੱਚ ਉੱਥੇ ਕਰੀਬ 10 ਹਜ਼ਾਰ ਲੋਕ ਪਹੁੰਚੇ। ਕਾਰ ਰਾਹੀਂ ਪਹੁੰਚੇ ਮਹਿਮਾਨਾਂ ਨੂੰ ਡਿਨਰ ਵੀ ਦਿੱਤਾ ਗਿਆ। ਦੱਸ ਦਈਏ ਕਿ ਉਨ੍ਹਾਂ ਨੂੰ ਪੈਕਡ ਫੂਡ ਦਿੱਤਾ ਗਿਆ ਸੀ। Biotech indian vaccine Covaxin: ਵਾਲੰਟੀਅਰਾਂ ਦੀ ਘਾਟ ਖਤਮ, ਇੰਡੀਆ ਬਾਇਓਟੈਕ ਨੂੰ ਟਰਾਇਲ ਲਈ ਮਿਲੇ 13000 ਲੋਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget