ਪੜਚੋਲ ਕਰੋ

ਜਦੋਂ ਸੂਤੇ ਪਏ ਨੌਜਵਾਨ ਦਾ ਫ਼ੋਨ ਚੋਰੀ ਕੀਤਾ ਇੱਕ ਬਾਂਦਰ ਨੇ, ਜਾਣੋ ਫੋਨ 'ਤ ਕੀ ਮਿਲਿਆ

ਮਲੇਸ਼ੀਆ ਦੇ ਵਿਦਿਆਰਥੀ ਰੋਡਜੀ ਨੂੰ ਲੱਗਦਾ ਹੈ ਕਿ ਬਾਂਦਰ ਖੁੱਲੀ ਖਿੜਕੀ ਰਾਹੀਂ ਉਸ ਦੇ ਘਰ ਵੜਿਆ ਹੋਵੇਗਾ ਤੇ ਫ਼ੋਨ ਚੁੱਕ ਕੇ ਜੰਗਲ ਵੱਲ ਚਲਾ ਗਿਆ।

ਮਲੇਸ਼ੀਆ ਵਿਚ ਇੱਕ ਲੜਕੇ ਨਾਲ ਇੱਕ ਅਜੀਬ ਘਟਨਾ ਵਾਪਰੀ। 20 ਸਾਲਾ ਵਿਦਿਆਰਥੀ ਹੈਰਾਨ ਰਹਿ ਗਿਆ ਜਦੋਂ ਉਸਨੇ ਆਪਣੇ ਫੋਨ ਵਿੱਚ ਬਹੁਤ ਸਾਰੀਆਂ ਬਾਂਦਰਾਂ ਦੀਆਂ ਸੈਲਫੀਆਂ ਵੇਖੀਆਂ। ਇਹ ਵੀਡੀਓ ਸੋਸ਼ਲ ਮੀਡੀਆ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜੈਕਰਿਡਸ ਰੋਡਜੀ ਨਾਂ ਦਾ ਵਿਦਿਆਰਥੀ ਆਪਣੇ ਘਰ ਵਿਚ ਸੌ ਰਿਹਾ ਸੀ। ਉਸਨੇ ਫੋਨ ਆਪਣੇ ਕੋਲ ਰੱਖਿਆ ਹੋਇਆ ਸੀ। ਸਵੇਰੇ ਉੱਠ ਜਦੋਂ ਉਸਨੇ ਵੇਖਿਆ ਕਿ ਉਸਦਾ ਫੋਨ ਘਰ ਵਿੱਚ ਨਹੀਂ ਸੀ ਤਾਂ ਵਿਦਿਆਰਥੀ ਨੂੰ ਲੱਗਾ ਕਿ ਉਸ ਦਾ ਫੋਨ ਚੋਰੀ ਹੋ ਗਿਆ। ਜਦੋਂ ਰੋਡਜੀ ਨੇ ਆਪਣੇ ਫੋਨ ਨੂੰ ਟਰੈਕ ਕੀਤਾ, ਤਾਂ ਉਸਨੂੰ ਆਪਣੇ ਘਰ ਦੇ ਪਿੱਛੇ ਜੰਗਲ ਤੋਂ ਇੱਕ ਸਿਗਨਲ ਮਿਲਿਆ। ਉਸਨੇ ਦੱਸਿਆ ਕਿ ਉਸ ਦੇ ਪਿਤਾ ਨੇ ਮੋਬਾਈਲ 'ਤੇ ਲਗਾਤਾਰ ਕਾਲ ਕੀਤੀ ਤੇ ਰਿੰਗਟੋਨ ਦੀ ਆਵਾਜ਼ ਜੰਗਲ ਚੋਂ ਆ ਰਹੀ ਸੀ। ਵਿਦਿਆਰਥੀ ਨੂੰ ਜੰਗਲ ਚੋਂ ਫੋਨ ਮਿਲਿਆ। ਇਸ ਤੋਂ ਬਾਅਦ ਜਦੋਂ ਰੋਡਜੀ ਨੇ ਗੈਲਰੀ ਖੋਲ੍ਹੀ, ਤਾਂ ਉਸ ਨੂੰ ਬਾਂਦਰਾਂ ਦੀਆਂ ਬਹੁਤ ਸਾਰੀਆਂ ਸੈਲਫੀ ਅਤੇ ਵੀਡੀਓ ਮਿਲੇ। ਰੋਡਜੀ ਨੇ 13 ਸਤੰਬਰ ਨੂੰ ਸਕ੍ਰੀਨ ਰਿਕਾਰਡਿੰਗ ਦਾ ਇੱਕ ਵੀਡੀਓ ਟਵੀਟ ਕੀਤਾ। ਇਸ ਵੀਡੀਓ ਨੂੰ ਹੁਣ ਤੱਕ ਢਾਈ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

Embed widget