ਪੜਚੋਲ ਕਰੋ

ਤਲਾਕ ਕੇਸ 'ਚ ਪਤੀ ਨੇ ਜੱਜ ਤੋਂ ਮੰਗੀ ਤਲਵਾਰ, ਹੁਣ ਇਸ ਨਾਲ ਹੋਏਗਾ ਨਿਬੇੜਾ!

ਅਮਰੀਕਾ ਦੇ ਕੰਸਾਸ ਸ਼ਹਿਰ ਦੀ ਅਦਾਲਤ ਵਿੱਚ ਅਨੌਖੀ ਅਪੀਲ ਕੀਤੀ ਗਈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇੱਥੋਂ ਦੀ ਅਦਾਲਤ ਵਿੱਚ ਇੱਕ ਵਿਅਕਤੀ ਨੇ ਜੱਜ ਤੋਂ ਤਲਵਾਰਾਂ ਦਾ ਮੁਕਾਬਲਾ ਕਰਵਾ ਕੇਸ ਦਾ ਨਿਬੇੜਾ ਕਰਨ ਦੀ ਮੰਗ ਕੀਤੀ ਹੈ। ਉਸ ਆਦਮੀ ਨੇ ਅਦਾਲਤ ਨੂੰ ਕਿਹਾ ਕਿ ਉਸ ਨੂੰ ਇਸ ਲਈ 12 ਹਫ਼ਤਿਆਂ ਦਾ ਸਮਾਂ ਦੇਵੇ ਤਾਂ ਕਿ ਉਹ ਇਸ ਸਮੇਂ ਦੌਰਾਨ ਜਾਪਾਨੀ ਤਲਵਾਰ ਮੰਗਵਾ ਸਕੇ।

ਅਮਰੀਕਾ: ਅਮਰੀਕਾ ਦੇ ਕੰਸਾਸ ਸ਼ਹਿਰ ਦੀ ਅਦਾਲਤ ਵਿੱਚ ਅਨੌਖੀ ਅਪੀਲ ਕੀਤੀ ਗਈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇੱਥੋਂ ਦੀ ਅਦਾਲਤ ਵਿੱਚ ਇੱਕ ਵਿਅਕਤੀ ਨੇ ਜੱਜ ਤੋਂ ਤਲਵਾਰਾਂ ਦਾ ਮੁਕਾਬਲਾ ਕਰਵਾ ਕੇਸ ਦਾ ਨਿਬੇੜਾ ਕਰਨ ਦੀ ਮੰਗ ਕੀਤੀ ਹੈ। ਉਸ ਆਦਮੀ ਨੇ ਅਦਾਲਤ ਨੂੰ ਕਿਹਾ ਕਿ ਉਸ ਨੂੰ ਇਸ ਲਈ 12 ਹਫ਼ਤਿਆਂ ਦਾ ਸਮਾਂ ਦੇਵੇ ਤਾਂ ਕਿ ਉਹ ਇਸ ਸਮੇਂ ਦੌਰਾਨ ਜਾਪਾਨੀ ਤਲਵਾਰ ਮੰਗਵਾ ਸਕੇ। ਡੇਵਿਡ ਨਾਂ ਦੇ ਇੱਕ ਵਿਅਕਤੀ ਦਾ ਸਾਬਕਾ ਪਤਨੀ ਤੋਂ ਜਾਇਦਾਦ ਤੇ ਟੈਕਸ ਦੀ ਅਦਾਇਗੀ ਨੂੰ ਲੈ ਕੇ ਵਿਵਾਦ ਅਦਾਲਤ ਵਿੱਚ ਚੱਲ ਰਿਹਾ ਹੈ। ਡੇਵਿਡ ਦਾ ਦੋਸ਼ ਹੈ ਕਿ ਉਸ ਦੀ ਸਾਬਕਾ ਪਤਨੀ ਤੇ ਵਕੀਲ ਨੇ ਉਸ ਨੂੰ ਕਾਨੂੰਨੀ ਝਗੜੇ ਵਿੱਚ ਫਸਾ ਕੇ ਬਰਬਾਦ ਕਰ ਦਿੱਤਾ ਹੈ। ਵਿਵਾਦ ਨੂੰ ਸੁਲਝਾਉਣ ਲਈ ਹੁਣ ਇੱਕੋ ਰਸਤਾ ਹੈ। ਉਸ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਸ ਦੇ ਤੇ ਉਸ ਦੀ ਸਾਬਕਾ ਪਤਨੀ ਵਿਚਕਾਰ ਤਲਵਾਰਬਾਜ਼ੀ ਕਰਵਾਈ ਜਾਵੇ। ਜੋ ਕੋਈ ਤਲਵਾਰ ਬਾਜ਼ੀ 'ਚ ਜਿੱਤੇਗਾ ਫੈਸਲਾ ਉਸ ਦੇ ਪੱਖ ਵਿੱਚ ਕੀਤਾ ਜਾਵੇ। ਡੇਵਿਡ ਨੇ ਜੱਜ ਅੱਗੇ ਇਹ ਵੀ ਕਿਹਾ ਕੀ ਜੇ ਉਸ ਦੀ ਪਤਨੀ ਆਪ ਨਹੀਂ ਲੜ ਸਕਦੀ ਤਾਂ ਉਹ ਆਪਣੀ ਜਗ੍ਹਾ ਆਪਣੇ ਵਕੀਲ ਨੂੰ ਭੇਜ ਸਕਦੀ ਹੈ। ਅਦਾਲਤ 'ਚ ਇਸ ਤਰ੍ਹਾਂ ਦੀ ਅਨੌਖੀ ਮੰਗ ਨੂੰ ਸੁਣ ਕੇ ਸਭ ਹੈਰਾਨ ਰਹਿ ਗਏ। ਮਹਿਲਾ ਦੇ ਵਕੀਲ ਨੇ ਇਸ ਨੂੰ ਬੇਤੁਕੀ ਗੱਲ ਦੱਸਿਆ। ਉਸ ਨੇ ਕਿਹਾ ਤਲਵਾਰਬਾਜ਼ੀ 'ਚ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਉਸ ਨੇ ਜੱਜ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀ ਅਪੀਲ ਨੂੰ ਰੱਦ ਕੀਤਾ ਜਾਵੇ। ਤਮਾਮ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਕੋਈ ਆਦੇਸ਼ ਨਹੀਂ ਦਿੱਤੇ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget