ਪੜਚੋਲ ਕਰੋ

Viral Video: ਆਦਮੀ ਨੇ ਚਲਦੇ ਸਕੂਟਰ 'ਤੇ ਪੂਰਾ ਕੀਤਾ ਦਫਤਰ ਦਾ ਕੰਮ, ਲੈਪਟਾਪ ਆਨ ਕਰ ਜ਼ੂਮ ਕਾਲ ਅਟੈਂਡ ਕਰਦਾ ਨਜ਼ਰ ਆਇਆ ਵਿਅਕਤੀ

Watch: ਵੀਡੀਓ 'ਚ ਇੱਕ ਵਿਅਕਤੀ ਸਕੂਟਰ 'ਤੇ ਸਵਾਰ ਹੋ ਕੇ ਲੈਪਟਾਪ 'ਤੇ ਜ਼ੂਮ ਕਾਲ ਅਟੈਂਡ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨੀ ਹੋ ਰਿਹਾ ਹੈ।

Viral Video: ਬੇਂਗਲੁਰੂ ਨਾਲ ਜੁੜੀ ਕੋਈ ਨਾ ਕੋਈ ਖ਼ਬਰ ਹਰ ਰੋਜ਼ ਸੁਣਨ ਨੂੰ ਮਿਲਦੀ ਹੈ। ਕਈ ਵਾਰ ਇੱਥੋਂ ਦੀ ਟ੍ਰੈਫਿਕ ਦੀ ਮਾੜੀ ਹਾਲਤ ਦੀਆਂ ਕਹਾਣੀਆਂ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ ਅਤੇ ਕਦੇ ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ। ਹਾਲ ਹੀ 'ਚ ਇੰਟਰਨੈੱਟ 'ਤੇ ਇਨ੍ਹੀਂ ਦਿਨੀਂ ਇੱਕ ਅਜਿਹਾ ਹੀ ਵੀਡੀਓ ਚਰਚਾ 'ਚ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਮਹਿਸੂਸ ਕਰੋਗੇ ਕਿ ਇੱਥੇ ਲੋਕਾਂ 'ਤੇ ਕੰਮ ਦਾ ਕਿੰਨਾ ਦਬਾਅ ਹੈ। ਵੀਡੀਓ 'ਚ ਇੱਕ ਵਿਅਕਤੀ ਸਕੂਟਰ 'ਤੇ ਸਵਾਰ ਹੋ ਕੇ ਲੈਪਟਾਪ 'ਤੇ ਜ਼ੂਮ ਕਾਲ ਅਟੈਂਡ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਹੈਰਾਨੀ ਹੁੰਦੀ ਹੈ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਹੈਲਮੇਟ ਪਹਿਨੇ ਇੱਕ ਵਿਅਕਤੀ ਚੱਲਦੇ ਸਕੂਟਰ 'ਤੇ ਆਪਣੇ ਦਫਤਰ ਦਾ ਕੰਮ ਪੂਰਾ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਵਿਅਕਤੀ ਨੇ ਲੈਪਟਾਪ ਨੂੰ ਲੱਤਾਂ 'ਤੇ ਰੱਖਿਆ ਹੋਇਆ ਹੈ ਅਤੇ ਜ਼ੂਮ ਕਾਲ ਅਟੈਂਡ ਕਰ ਰਿਹਾ ਹੈ। ਵਾਇਰਲ ਹੋ ਰਹੇ ਇਸ ਅਜੀਬੋ-ਗਰੀਬ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ @peakbengaluru ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ।

ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਬੇਂਗਲੁਰੂ ਸ਼ੁਰੂਆਤ ਕਰਨ ਵਾਲਿਆਂ ਲਈ ਨਹੀਂ ਹੈ।' ਸਿਰਫ਼ 5 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 1 ਲੱਖ 61 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ, ਜਦੋਂ ਕਿ ਇਸ ਵੀਡੀਓ ਨੂੰ 2 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Viral Video: ਬਾਈਕ ਸਵਾਰ 'ਤੇ ਅਚਾਨਕ ਡਿੱਗੀ ਛੱਤ, ਰੌਂਗਟੇ ਖੱੜ੍ਹੇ ਕਰ ਦੇਣ ਵਾਲੀ ਵੀਡੀਓ ਵਾਇਰਲ

ਵੀਡੀਓ ਦੇਖਣ ਵਾਲੇ ਇੱਕ ਯੂਜ਼ਰ ਨੇ ਲਿਖਿਆ, 'ਭਰਾ ਕਿਸੇ IT ਕੰਪਨੀ 'ਚ ਕੰਮ ਕਰਦਾ ਹੋਵੇਗਾ, ਕਿਉਂਕਿ ਸੰਭਵ ਹੈ ਕਿ ਹਰ ਹਫ਼ਤੇ 70 ਘੰਟੇ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਮੇਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਜਦੋਂ ਤੁਹਾਨੂੰ ਪੈਕੇਜ ਡਿਲੀਵਰ ਕਰਨ ਅਤੇ ਘਰ ਵਾਪਸ ਜਾਣ ਵਿਚਕਾਰ ਸੰਤੁਲਨ ਬਣਾਉਣਾ ਹੁੰਦਾ ਹੈ।' ਤੀਜੇ ਯੂਜ਼ਰ ਨੇ ਲਿਖਿਆ, 'ਉਹ ਟਰੈਫਿਕ ਦੀ ਸਥਿਤੀ ਬਾਰੇ ਜਾਣਕਾਰੀ ਦੇ ਕੇ ਆਪਣੀ ਸ਼ਿਫਟ ਪੂਰੀ ਕਰ ਸਕਦਾ ਹੈ।'

ਇਹ ਵੀ ਪੜ੍ਹੋ: Viral News: ਗੁਪਤ ਤਰੀਕੇ ਨਾਲ ਕੱਟਿਆ ਮ੍ਰਿਤਕ ਭਰਾ ਦਾ ਕੰਨ, ਕਾਰਨ ਜਾਣ ਕੇ ਪੁਲਿਸ ਵੀ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)

Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ

Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Embed widget