ਪੜਚੋਲ ਕਰੋ

ਗਰਮੀ 'ਚ ਬੇਹਾਲ ਕੋਬਰਾ ਨੂੰ ਸ਼ਖਸ ਨੇ ਨਵਾਇਆ, ਵੇਖੋ ਹੈਰਾਨ ਕਰ ਦੇਣ ਵਾਲਾ ਵੀਡਿਓ

ਇੱਕ ਹੈਰਾਨ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਦਮੀ ਕਿੰਗ ਕੋਬਰਾ ਨੂੰ ਨਹਾਉਂਦੇ ਹੋਏ ਦਿਖਾਈ ਦੇ ਰਿਹਾ ਹੈ।

ਨਵੀਂ ਦਿੱਲੀ: ਇੱਕ ਹੈਰਾਨ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਦਮੀ ਕਿੰਗ ਕੋਬਰਾ ਨੂੰ ਨਹਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਉਹ ਆਦਮੀ ਬਾਲਟੀ ਨਾਲ ਕਿੰਗ ਕੋਬਰਾ ਉੱਤੇ ਪਾਣੀ ਪਾਉਂਦਾ ਹੈ ਤੇ ਕੋਬਰਾ ਬਹੁਤ ਅਰਾਮ ਨਾਲ ਨਹਾਉਣ ਦਾ ਆਨੰਦ ਲੈ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕੋਬਰਾ ਨੇ ਨਹਾਉਂਦੇ ਸਮੇਂ ਉਸ ਵਿਅਕਤੀ 'ਤੇ ਕਿਸੇ ਤਰ੍ਹਾਂ ਦਾ ਹਮਲਾ ਨਹੀਂ ਕੀਤਾ। ਇਸ ਵਾਇਰਲ ਵੀਡੀਓ ਵਿੱਚ ਉਹ ਵਿਅਕਤੀ ਕੋਬਰਾ ਦੇ ਸਿਰ ਤੇ ਹੱਥ ਫੇਰਦਾ ਹੋਇਆ ਦਿਖਾਈ ਦੇ ਰਿਹਾ ਹੈ। ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਹੈ ਕਿ ਇਹ ਵਿਅਕਤੀ ਕੇਰਲ ਦਾ ਵਾਵਾ ਸੁਰੇਸ਼ ਹੈ ਜੋ ਇੱਕ ਟਰੈਂਡ ਸਨੇਕ ਮਾਹਰ ਹੈ।
ਇਸ ਵੀਡੀਓ ਨੂੰ ਸੁਸ਼ਾਂਤਾ ਨੰਦਾ ਨਾਮ ਦੇ ਟਵਿੱਟਰ ਯੂਜ਼ਰ ਨੇ ਸ਼ੇਅਰ ਕੀਤਾ ਹੈ। ਇਹ ਵੀਡੀਓ ਸ਼ੇਅਰ ਹੁੰਦੇ ਹੀ ਜ਼ਬਰਦਸਤ ਵਾਇਰਲ ਹੋ ਗਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget