ਨਵੀਂ ਦਿੱਲੀ: ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋਈ ਹੈ।ਇੱਕ ਵਿਅਕਤੀ ਦੇ ਖਿਲਾਫ ਮੁੰਬਈ' ਚ ਕੁੱਤੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਖਿਲਾਫ 'ਗੈਰ ਕੁਦਰਤੀ ਸੈਕਸ' ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਾਲੀ ਪਸ਼ੂ ਅਧਿਕਾਰ ਕਾਰਕੁਨ ਸਵਿਤਾ ਮਹਾਜਨ ਦੇ ਅਨੁਸਾਰ, ਮੁਲਜ਼ਮ ਕਥਿਤ ਤੌਰ ’ਤੇ ਯੂਪੀ ਵਿੱਚ ਆਪਣੇ ਘਰ ਚਲਾ ਗਿਆ ਹੈ ਅਤੇ ਪੁਲੀਸ ਨੂੰ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


 


ਘਟਨਾ ਮੁੰਬਈ ਸੈਂਤਾਕਰੂਜ਼ ਦੇ ਕਾਲੀਨਾ ਇਲਾਕੇ ਦੀ ਹੈ।ਪੁਲਿਸ ਨੇ ਮੁਲਜ਼ਮ ਖਿਲਾਫ IPC ਦੀ ਧਾਰਾ 377 ਅਤੇ ਸੈਕਸ਼ਨ 11 ਐਨੀਮਲ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਘਟਨਾ 13 ਮਾਰਚ ਦੀ ਹੈ ਪਰ ਮਾਮਲਾ 16 ਮਾਰਚ ਨੂੰ ਦਰਜ ਕਰਵਾਇਆ ਗਿਆ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


 


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ