ਪੜਚੋਲ ਕਰੋ

Viral Video: ਪੁਸ਼ ਅੱਪ ਕਰਨ ਲਈ ਸਟਰੀਟ ਲੈਂਪ 'ਤੇ ਚੜ੍ਹਿਆ ਵਿਅਕਤੀ, ਵੀਡੀਓ ਦੇਖ ਲੋਕਾਂ ਨੇ ਫੜਿਆ ਸਿਰ

Watch: ਵੀਡੀਓ 'ਚ ਇੱਕ ਵਿਅਕਤੀ ਸਟ੍ਰੀਟ ਲੈਂਪ 'ਤੇ ਚੜ੍ਹ ਕੇ ਕਸਰਤ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰ ਵੀ ਦੰਗ ਰਹਿ ਗਏ ਹਨ।

Viral Video: ਤੁਸੀਂ ਅੰਦਾਜ਼ਾ ਨਹੀਂ ਲਗਾ ਸਕਦੇ ਕਿ ਇੰਟਰਨੈੱਟ 'ਤੇ ਕਦੋਂ ਅਤੇ ਕੀ ਦੇਖਿਆ ਜਾਵੇਗਾ। ਹਾਲ ਹੀ 'ਚ ਇੱਕ ਅਜਿਹੀ ਹੀ ਵੀਡੀਓ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ, ਜਿਸ 'ਚ ਇੱਕ ਵਿਅਕਤੀ ਦੀ ਇਸ ਹਰਕਤ ਨੂੰ ਦੇਖ ਕੇ ਕੁਝ ਲੋਕ ਆਪਣਾ ਸਿਰ ਫੜ ਰਹੇ ਹਨ, ਜਦਕਿ ਕੁਝ ਹੱਸ-ਹੱਸ ਕੇ ਕਮਲੇ ਹੋ ਰਹੇ ਹਨ। ਮਸਤੀ ਕਰ ਰਹੇ ਕੁਝ ਲੋਕ ਕਹਿ ਰਹੇ ਹਨ ਕਿ ਵਿਅਕਤੀ ਫਿਟਨੈੱਸ ਫ੍ਰੀਕ ਹੋ ਗਿਆ ਹੈ। ਵੀਡੀਓ 'ਚ ਇੱਕ ਵਿਅਕਤੀ ਸਟ੍ਰੀਟ ਲੈਂਪ 'ਤੇ ਚੜ੍ਹ ਕੇ ਕਸਰਤ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰ ਵੀ ਦੰਗ ਰਹਿ ਗਏ ਹਨ।

ਵਾਇਰਲ ਹੋ ਰਹੇ ਇਸ ਅਜੀਬੋ-ਗਰੀਬ ਵੀਡੀਓ 'ਚ ਇੱਕ ਵਿਅਕਤੀ ਸਟ੍ਰੀਟ ਲੈਂਪ ਦੇ ਖੰਭੇ 'ਤੇ ਚੜ੍ਹਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਵਿਅਕਤੀ ਸਟਰੀਟ ਲੈਂਪ ਦੇ ਖੰਭੇ 'ਤੇ ਚੜ੍ਹ ਕੇ ਕਸਰਤ ਕਰ ਰਿਹਾ ਹੈ, ਜਿਸ ਨੂੰ ਦੇਖ ਕੇ ਹੈਰਾਨੀ ਹੁੰਦੀ ਹੈ। ਵੀਡੀਓ 'ਚ ਵਿਅਕਤੀ ਖੰਭੇ ਨਾਲ ਲਟਕਦੇ ਹੋਏ ਚੇਸਟ ਪੁਸ਼ਅੱਪ ਕਰਦਾ ਨਜ਼ਰ ਆ ਰਿਹਾ ਹੈ, ਉਹ ਵੀ ਇਹ ਸੋਚੇ ਬਿਨਾਂ ਕਿ ਇਹ ਉਸ ਲਈ ਕਿੰਨਾ ਖਤਰਨਾਕ ਸਾਬਤ ਹੋ ਸਕਦਾ ਹੈ।

https://www.instagram.com/reel/C0JcP6jIuaI/?utm_source=ig_embed&ig_rid=a363775f-4b04-45fd-96da-47ce45ba3144

ਵੀਡੀਓ ਕਿੱਥੋਂ ਦੀ ਹੈ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਖ਼ਬਰ ਵੀਡੀਓ ਦੇ ਆਧਾਰ 'ਤੇ ਬਣਾਈ ਗਈ ਹੈ। ਅਸੀਂ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਅਜਿਹੇ ਸਟੰਟ ਦਾ ਸਮਰਥਨ ਨਹੀਂ ਕਰਦੇ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ hilman6141 ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ 4 ਲੱਖ 80 ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਇਹ ਵੀ ਪੜ੍ਹੋ: Viral Video: ਕਦੇ ਨਹੀਂ ਦੇਖੀ ਹੋਵੇਗੀ ਅਜਿਹੀ ਲੈਂਡਿੰਗ! ਪੈਦਲ ਚਲ ਰਹੇ ਲੋਕਾਂ 'ਤੇ ਉਤਰਨ ਲੱਗਾ ਜਹਾਜ਼

ਇੱਕ ਯੂਜ਼ਰ ਨੇ ਲਿਖਿਆ, 'ਲੋਕ ਜਾਣਦੇ ਹਨ ਕਿ ਸਮਾਂ ਸਹੀ ਨਾ ਹੋਣ 'ਤੇ ਵੀ ਮੌਤ ਨੂੰ ਕਿਵੇਂ ਖੋਜਣਾ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਤੁਸੀਂ ਆਪਣੀ ਜਾਨ ਕੁਰਬਾਨ ਕਰਨ 'ਤੇ ਕਿਉਂ ਤੁਲੇ ਹੋਏ ਹੋ, ਅਜਿਹੇ ਸਟੰਟ ਕਰ ਕੇ ਤੁਹਾਨੂੰ ਕੀ ਮਿਲੇਗਾ? ਇੱਕ ਵਾਰ ਆਪਣੇ ਮਾਤਾ ਪਿਤਾ ਬਾਰੇ ਸੋਚੋ। ਤੀਜੇ ਯੂਜ਼ਰ ਨੇ ਲਿਖਿਆ, 'ਸੱਚਮੁੱਚ ਤੁਸੀਂ ਸਾਰੇ ਵਾਇਰਲ ਹੋਣ ਲਈ ਕੁਝ ਵੀ ਕਰ ਸਕਦੇ ਹੋ।' ਚੌਥੇ ਯੂਜ਼ਰ ਨੇ ਲਿਖਿਆ, 'ਵਾਹ, ਜੇਕਰ ਅਜਿਹੇ ਫਿਟਨੈੱਸ ਫ੍ਰੀਕਸ ਮਿਲੇ ਤਾਂ ਲੋਕ ਹੈਰਾਨ ਰਹਿ ਜਾਣਗੇ।'

ਇਹ ਵੀ ਪੜ੍ਹੋ: Viral Video: ਬੱਚਾ ਪਲੇਟਫਾਰਮ 'ਤੇ ਡਿੱਗ ਪਿਆ, ਪਰ ਔਰਤ ਨੱਚਦੀ ਰਹੀ, ਵੀਡੀਓ ਦੇਖ ਲੋਕਾਂ ਨੂੰ ਆਇਆ ਗੁੱਸਾ

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget