ਪੜਚੋਲ ਕਰੋ

ਬੰਦੇ ਨੇ ਖਾਧੀ ਬਲਦਾਂ ਵਾਲੀ 'ਵਾਇਗਰਾ', ਫੇਰ ਹੋਇਆ ਇਹ ਹਾਲ 

ਬਿਨਾਂ ਡਾਕਟਰੀ ਸਲਾਹ ਤੋਂ ਉਤੇਜਕ ਦਵਾਈ ਲੈਣੀ ਕਿੰਨਾ ਖਤਰਨਾਕ ਹੋ ਸਕਦੀ ਹੈ। ਕਿਸੇ ਵੀ ਦਵਾਈ ਨੂੰ ਲੈਣ ਤੋਂ ਪਹਿਲਾਂ ਡਾਕਟਰਾਂ ਦੀ ਸਲਾਹ ਲੈਣੀ ਜ਼ਰੂਰੀ ਹੈ ਪਰ ਜੇ ਕੋਈ ਵਧੇਰੇ 'ਚੁਸਤ' ਬਣਨ ਲਈ ਮਨੁੱਖੀ ਦਵਾਈ ਦੀ ਬਜਾਏ ਜਾਨਵਰਾਂ ਦੀ ਦਵਾਈ ਦੀ ਵਰਤੋਂ ਕਰਦਾ ਹੈ, ਤਾਂ ਸਿਹਤ ਖਰਾਬ ਹੋਣਾ ਲਾਜ਼ਮੀ ਹੈ।

ਮੈਕਸੀਕੋ: ਬਿਨਾਂ ਡਾਕਟਰੀ ਸਲਾਹ ਤੋਂ ਉਤੇਜਕ ਦਵਾਈ ਲੈਣੀ ਕਿੰਨਾ ਖਤਰਨਾਕ ਹੋ ਸਕਦੀ ਹੈ। ਕਿਸੇ ਵੀ ਦਵਾਈ ਨੂੰ ਲੈਣ ਤੋਂ ਪਹਿਲਾਂ ਡਾਕਟਰਾਂ ਦੀ ਸਲਾਹ ਲੈਣੀ ਜ਼ਰੂਰੀ ਹੈ ਪਰ ਜੇ ਕੋਈ ਵਧੇਰੇ 'ਚੁਸਤ' ਬਣਨ ਲਈ ਮਨੁੱਖੀ ਦਵਾਈ ਦੀ ਬਜਾਏ ਜਾਨਵਰਾਂ ਦੀ ਦਵਾਈ ਦੀ ਵਰਤੋਂ ਕਰਦਾ ਹੈ, ਤਾਂ ਸਿਹਤ ਖਰਾਬ ਹੋਣਾ ਲਾਜ਼ਮੀ ਹੈ।
ਕੁਝ ਅਜਿਹਾ ਹੀ ਮੈਕਸੀਕੋ ਵਿੱਚ ਸਾਹਮਣੇ ਆਇਆ ਹੈ। ਜਿਥੇ ਇੱਕ ਆਦਮੀ ਨੇ 30 ਸਾਲਾ ਔਰਤ ਨਾਲ ਸਬੰਧ ਬਣਾਉਣ ਲਈ ਬਲਦਾਂ ਨੂੰ ਉਤੇਜਿਤ ਕਰਨ ਵਾਲੀ 'ਵਾਇਗਰਾ' ਦਵਾਈ ਦੀ ਵਰਤੋਂ ਕਰ ਲਈ। ਨਤੀਜਾ ਇਹ ਹੋਇਆ ਕਿ ਉਸ ਦੀ ਹਾਲਤ ਵਿਗੜਨ ਲੱਗੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਉਸ ਦੀ ਸਰਜਰੀ ਹੋਵੇਗੀ। ਇਸ ਸਮੇਂ, ਸਰਜਰੀ ਤੋਂ ਬਾਅਦ, ਉਸ ਵਿਅਕਤੀ ਦੀ ਸਥਿਤੀ ਕੀ ਹੈ, ਇਸ ਬਾਰੇ ਕੁਝ ਜ਼ਿਆਦਾ ਅਪਡੇਟ ਫਿਲਹਾਲ ਨਹੀਂ ਹੈ। ਡਾਕਟਰ ਕੇਰਨ ਸਯਾਨ ਕਹਿੰਦੇ ਹਨ, "ਜਦੋਂ ਕੋਈ ਵਿਅਕਤੀ ਕਿਸੇ ਸਮੱਸਿਆ ਦਾ ਸਾਹਮਣਾ ਕਰਦਾ ਹੈ, ਤਾਂ ਇਸ ਬਾਰੇ ਨਾ ਸਿਰਫ ਡਾਕਟਰ ਨਾਲ ਗੱਲ ਕਰਨਾ ਮੁਸ਼ਕਲ ਹੁੰਦਾ ਹੈ, ਬਲਕਿ ਆਪਣੇ ਸਾਥੀ ਨੂੰ ਦੱਸਣਾ ਵੀ ਮੁਸ਼ਕਲ ਹੁੰਦਾ ਹੈ। ਇਸ ਨਾਲ ਸਬੰਧਾਂ ਵਿੱਚ ਤਣਾਅ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਕੋਈ ਵੀ ਸੱਮਸਿਆ ਹੈ ਤਾਂ ਡਾਕਟਰ ਨੂੰ ਮਿਲ ਕੇ ਇਸ ਦੀ ਜਾਂਚ ਕਰਨੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget