ਪੜਚੋਲ ਕਰੋ

ਮਾਧੁਰੀ ਦੀਕਸ਼ਿਤ ਦੇ ਗੀਤ 'ਤੇ ਅੰਕਲ ਨੇ ਕੀਤਾ ਖੂਬ ਡਾਂਸ, ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ

Trending: ਭਾਰਤੀ ਵਿਆਹ ਡਾਂਸ ਤੋਂ ਬਿਨਾਂ ਅਧੂਰੇ ਹਨ। ਵਿਆਹ ਵਿੱਚ ਲੜਕੀ ਅਤੇ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਮਹਿਮਾਨ ਵੀ ਨੱਚਦੇ-ਗਾਉਂਦੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਨਜ਼ਰ ਆ ਰਹੇ ਹਨ।

Trending: ਭਾਰਤੀ ਵਿਆਹ ਡਾਂਸ ਤੋਂ ਬਿਨਾਂ ਅਧੂਰੇ ਹਨ। ਵਿਆਹ ਵਿੱਚ ਲੜਕੀ ਅਤੇ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਮਹਿਮਾਨ ਵੀ ਨੱਚਦੇ-ਗਾਉਂਦੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਨਜ਼ਰ ਆ ਰਹੇ ਹਨ। ਵਿਆਹ-ਸ਼ਾਦੀ ਵਿੱਚ ਕੀਤਾ ਜਾਂਦਾ ਬਿੰਦਾਸ ਡਾਂਸ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਅਜਿਹਾ ਹੀ ਇਕ ਵਿਅਕਤੀ ਦਾ ਡਾਂਸ ਵੀਡੀਓ ਵਾਇਰਲ ਹੋਇਆ ਹੈ, ਜਿਸ 'ਚ ਉਹ ਬਾਲੀਵੁੱਡ ਅਭਿਨੇਤਰੀ ਮਾਧੁਰੀ ਦੀਕਸ਼ਿਤ ਦੇ ਗੀਤ 'ਤੇ ਡਾਂਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਵੀਡੀਓ 'ਚ ਕਮੀਜ਼, ਮੈਰੂਨ ਸਵੈਟਰ ਅਤੇ ਟਰਾਊਜ਼ਰ ਪਹਿਨੇ ਇਕ ਵਿਅਕਤੀ ਨੂੰ ਡਾਂਸ ਫਲੋਰ 'ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। ਸਮਾਰੋਹ ਵਿੱਚ ਮੌਜੂਦ ਲੋਕਾਂ ਨੂੰ ਆਦਮੀ ਦੇ ਡਾਂਸ ਮੂਵ ਦੀ ਤਾਰੀਫ਼ ਕਰਦੇ ਅਤੇ ਹੌਸਲਾ ਦਿੰਦੇ ਦੇਖਿਆ ਜਾ ਸਕਦਾ ਹੈ। ਵਿਅਕਤੀ ਦੇ ਜੋਸ਼ੀਲੇ ਡਾਂਸ ਨੂੰ ਦੇਖ ਕੇ ਆਲੇ-ਦੁਆਲੇ ਦੇ ਲੋਕ ਦੰਗ ਰਹਿ ਜਾਂਦੇ ਹਨ। ਇਹ ਵਿਅਕਤੀ ਹਰ ਡਾਂਸ ਸਟੈਪ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਕਰਦਾ ਹੈ ਅਤੇ ਨਾਲ ਹੀ ਵੀਡੀਓ 'ਚ ਕੂਲ ਐਕਸਪ੍ਰੈਸ਼ਨ ਵੀ ਦਿੰਦਾ ਨਜ਼ਰ ਆ ਰਿਹਾ ਹੈ।

ਇਸ ਵੀਡੀਓ ਨੂੰ ਹਾਲ ਹੀ 'ਚ ਟਵਿੱਟਰ 'ਤੇ "@Gulzar_Sahab" ਨਾਮ ਦੀ ਆਈਡੀ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ, ''ਵਾਹ ਚਾਚਾ ਨੇ ਕਿਆ ਡਾਂਸ ਕਿਆ ਹੈ'' ਸ਼ੇਅਰ ਕੀਤੇ ਜਾਣ ਤੋਂ ਬਾਅਦ ਤੋਂ ਇਸ ਵੀਡੀਓ ਨੂੰ ਸੈਂਕੜੇ ਲੋਕਾਂ ਨੇ ਪਸੰਦ ਕੀਤਾ ਹੈ ਅਤੇ ਇਹ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਇਸ ਵੀਡੀਓ 'ਤੇ ਕਈ ਲੋਕਾਂ ਨੇ ਆਪਣੀਆਂ ਟਿੱਪਣੀਆਂ ਵੀ ਕੀਤੀਆਂ ਹਨ। ਲੋਕਾਂ ਦੀਆਂ ਟਿੱਪਣੀਆਂ ਤੋਂ ਸਾਫ ਹੈ ਕਿ ਉਹ ਇਸ ਵਿਅਕਤੀ ਦੇ ਡਾਂਸ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ, "ਇਸ ਵਿਅਕਤੀ ਨੇ ਪੂਰੇ ਇਕੱਠ ਵਿੱਚ ਜਾਨ ਪਾ ਦਿੱਤੀ, ਬਹੁਤ ਵਧੀਆ।" ਇੱਕ ਹੋਰ ਨੇ ਲਿਖਿਆ, "ਇਸ ਤਰ੍ਹਾਂ ਹੀ ਖੁੱਲ੍ਹੇ ਦਿਲ ਨਾਲ ਡਾਂਸ ਕਰਨਾ ਚਾਹੀਦਾ ਹੈ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget