ਪੜਚੋਲ ਕਰੋ

Viral Video: ਰੇਲਵੇ ਪਲੇਟਫਾਰਮ 'ਤੇ ਸਾਈਕਲ ਸਵਾਰ ਵਿਅਕਤੀ ਨੇ ਕੀਤਾ ਜਬਰਦਸਤ ਸਟੰਟ, ਦੇਖ ਕੇ ਦੰਗ ਰਹਿ ਗਏ ਲੋਕ

Viral Video: ਵੀਡੀਓ 'ਚ ਸਾਈਕਲ 'ਤੇ ਸਵਾਰ ਵਿਅਕਤੀ ਰੇਲਵੇ ਪਲੇਟਫਾਰਮ 'ਤੇ ਐਕਰੋਬੈਟਿਕਸ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਵਿਅਕਤੀ ਦੇ ਹੁਨਰ ਨੂੰ ਦੇਖ ਕੇ ਲੋਕ ਦੰਦ ਹੇਠ ਉਂਗਲਾਂ ਦਬਾਉਣ ਲਈ ਮਜਬੂਰ ਹੋ ਗਏ।

Viral Video: ਦੁਨੀਆ ਭਰ ਵਿੱਚ ਕਈ ਅਜਿਹੇ ਲੋਕ ਹਨ ਜੋ ਆਪਣੇ ਸ਼ਾਨਦਾਰ ਸਟੰਟ ਨਾਲ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਕੁਝ ਸਟੰਟ ਹੈਰਾਨ ਕਰਦੇ ਹਨ, ਜਦਕਿ ਕੁਝ ਤੁਹਾਨੂੰ ਸੋਚਣ ਲਈ ਮਜਬੂਰ ਕਰਦੇ ਹਨ। ਹਾਲ ਹੀ 'ਚ ਇੱਕ ਅਜਿਹਾ ਹੀ ਹੈਰਾਨੀਜਨਕ ਸਟੰਟ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ, ਜਿਸ 'ਚ ਇੱਕ ਸਾਈਕਲ ਸਵਾਰ ਵਿਅਕਤੀ ਰੇਲਵੇ ਪਲੇਟਫਾਰਮ 'ਤੇ ਐਕਰੋਬੈਟਿਕਸ ਕਰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਹੈਰਾਨੀਜਨਕ ਹੁਨਰ ਨੂੰ ਦੇਖ ਕੇ ਲੋਕ ਆਪਣੇ ਦੰਦ ਦੰਦ ਹੇਠ ਉਂਗਲਾਂ ਦਬਾਉਣ ਲਈ ਮਜਬੂਰ ਹੋ ਗਏ। ਉਸ ਵਿਅਕਤੀ ਦੀ ਪ੍ਰਤਿਭਾ ਦੇਖ ਕੇ ਤੁਸੀਂ ਵੀ ਉਸ ਦੀ ਤਾਰੀਫ ਕਰਦੇ ਨਹੀਂ ਥੱਕੋਗੇ।

ਵੀਡੀਓ ਦੀ ਸ਼ੁਰੂਆਤ 'ਚ ਇੱਕ ਵਿਅਕਤੀ ਰੇਲਵੇ ਪਲੇਟਫਾਰਮ 'ਤੇ ਸਾਈਕਲ ਚਲਾਉਂਦਾ ਦਿਖਾਈ ਦੇ ਰਿਹਾ ਹੈ ਪਰ ਅਗਲੇ ਹੀ ਪਲ ਉਸ ਨੇ ਸਾਈਕਲ 'ਤੇ ਇੱਕ ਅਜਿਹਾ ਐਕਰੋਬੈਟਿਕ ਟਰਿੱਕ ਕਰਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ, ਜਿਸ ਨੂੰ ਦੇਖ ਕੇ ਤੁਸੀਂ ਵੀ ਇੱਕ ਪਲ ਲਈ ਆਪਣੀਆਂ ਅੱਖਾਂ 'ਤੇ ਭਰੋਸਾ ਨਹੀਂ ਕਰ ਸਕਦੇ ਹੋ। ਵੀਡੀਓ 'ਚ ਵਿਅਕਤੀ ਸਾਈਕਲ ਨੂੰ ਇਸ ਤਰ੍ਹਾਂ ਘੁੰਮਾ ਰਿਹਾ ਹੈ ਜਿਵੇਂ ਕੋਈ ਬੱਚਾ ਖਿਡੌਣੇ ਨਾਲ ਖੇਡ ਰਿਹਾ ਹੋਵੇ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ @_rahul.ofc ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਦਾ ਕੈਪਸ਼ਨ ਹੈ, 'ਅੰਤ ਨੂੰ ਮਿਸ ਨਾ ਕਰੋ।'

ਇਹ ਵੀ ਪੜ੍ਹੋ: Viral Video: ਸਿਰ 'ਤੇ ਗਲਾਸ ਰੱਖ ਕੇ ਕੈਟਵਾਕ ਕਰਦਾ ਨਜ਼ਰ ਆਇਆ ਕੁੱਤਾ, ਟੈਲੇਂਟ ਦੇਖ ਕੇ ਲੋਕ ਹੋ ਗਏ ਫੈਨ

4 ਦਿਨ ਪਹਿਲਾਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ 1 ਕਰੋੜ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਵੀਡੀਓ ਨੂੰ ਦੇਖ ਚੁੱਕੇ ਯੂਜ਼ਰਸ ਇਸ 'ਤੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੰਦੇ ਹੋਏ ਵਿਅਕਤੀ ਦੇ ਹੁਨਰ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਇਹ ਵੀਡੀਓ ਇੰਟਰਨੈੱਟ 'ਤੇ ਤਹਿਲਕਾ ਮਚਾ ਰਹੀ ਹੈ। ਇੱਕ ਯੂਜ਼ਰ ਨੇ ਲਿਖਿਆ, 'ਇਸ ਵਿਅਕਤੀ ਦੀ ਪ੍ਰਤਿਭਾ ਨੂੰ ਸਲਾਮ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਅਸਲੀ ਪ੍ਰਤਿਭਾ ਅਕਸਰ ਸੜਕਾਂ 'ਤੇ ਹੀ ਮਿਲਦੀ ਹੈ।' ਤੀਜੇ ਯੂਜ਼ਰ ਨੇ ਲਿਖਿਆ, 'ਸੁਪਰ।' ਚੌਥੇ ਯੂਜ਼ਰ ਨੇ ਲਿਖਿਆ, 'ਇਹ ਬਹੁਤ ਹੀ ਸ਼ਾਨਦਾਰ ਸਟੰਟ ਹੈ।'

ਇਹ ਵੀ ਪੜ੍ਹੋ: Year Ender 2023: ਇਹ ਨੇ ਘਰ 'ਚ ਵਰਤੇ ਜਾਣ ਵਾਲੇ ਟਾਪ ਗੀਜ਼ਰ, ਇੱਥੇ ਮਿਲੇਗੀ ਇਨ੍ਹਾਂ ਨਾਲ ਜੁੜੀ ਜਾਣਕਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget