ਪੜਚੋਲ ਕਰੋ

ਉਡਦੇ ਜਹਾਜ਼ ਚੋਂ ਡਿੱਗਿਆ ਆਈਫੋਨ, ਵੇਖੋ ਹਵਾ ਤੋਂ ਲੈ ਕੇ ਧਰਤੀ ਤੱਕ ਦਾ ਸਫ਼ਰ

ਬ੍ਰਾਜ਼ੀਲ ਦੇ ਫਿਲਮ ਨਿਰਮਾਤਾ ਅਰਨੇਸਟੋ ਗਾਲੀਓਟੋ ਨੇ ਅਜਿਹਾ ਕੁਝ ਕੀਤਾ ਜੋ ਲੋਕਾਂ ਦਾ ਸਭ ਤੋਂ ਬੁਰਾ ਸੁਪਨਾ ਹੋਵੇਗਾ। ਉਸਨੇ ਆਪਣਾ ਆਈਫੋਨ ਜਹਾਜ਼ ਤੋਂ ਹੇਠ ਸੁੱਟ ਦਿੱਤਾ। ਜਿਸ ਤੋਂ ਬਾਅਦ ਉਸ ਦੇ ਫੋਨ ਦਾ ਕੀ ਹੋਇਆ ਤੁਸੀਂ ਸੋਚ ਵੀ ਨਹੀਂ ਸਕਦੇ।

ਬ੍ਰਾਜ਼ੀਲ ਦੇ ਡਾਕਿਊਮੈਂਟਰੀ ਫਿਲਮ ਨਿਰਮਾਤਾ ਅਰਨੇਸਟੋ ਗਾਲੀਓਟੋ ਨੇ ਅਜਿਹਾ ਕੁਝ ਕੀਤਾ ਜੋ ਲੋਕਾਂ ਦਾ ਸਭ ਤੋਂ ਭੈੜਾ ਸੁਪਨਾ ਹੋਵੇਗਾ। ਉਸਨੇ ਆਪਣਾ ਆਈਫੋਨ ਜਹਾਜ਼ ਤੋਂ ਹੇਠ ਸੁੱਟ ਦਿੱਤਾ। ਤੁਹਾਨੂੰ ਸ਼ਾਈਦ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਸ ਦਾ ਫੋਨ ਸਿਰਫ ਸੁਰੱਖਿਅਤ ਨਹੀਂ ਮਿਲਿਆ ਸਗੋਂ ਇਸ ਘਟਨਾ ਦੀ ਵੀਡੀਓ ਵੀ ਇਸ 'ਚ ਰਿਕਾਰਡ ਹੋਈ। ਨਿਊਜ਼ ਵੈਬਸਾਈਟ 9ਟੂ 5 ਮੈਕ ਮੁਤਾਬਕ, ਫਿਲਮ ਨਿਰਮਾਤਾ ਅਤੇ ਵਾਤਾਵਰਣ ਪ੍ਰੇਮੀ ਸ਼ੁੱਕਰਵਾਰ ਨੂੰ ਰੀਓ ਡੀ ਜਨੇਰੀਓ ਦੇ ਕਾਬੋ ਫ੍ਰਾਈ ਵਿੱਚ ਇੱਕ ਸਮੁੰਦਰ ਕੰਢੇ ਜਾ ਰਹੇ ਸੀ, ਜਦੋਂ ਉਨ੍ਹਾਂ ਨੇ ਆਪਣੇ ਆਈਫੋਨ 6S ਨੂੰ ਇੱਕ ਛੋਟੇ ਜਹਾਜ਼ ਦੀ ਖਿੜਕੀ ਦੇ ਬਾਹਰ ਰੱਖ ਦਿੱਤਾ। ਤੇਜ਼ ਹਵਾਵਾਂ ਨੇ ਉਸ ਦਾ ਫੋਨ ਸੁੱਟ ਦਿੱਤਾ ਅਤੇ ਗਾਲੀਓਟੋ ਨੇ ਸ਼ੁਰੂ ਵਿੱਚ ਸੋਚਿਆ ਕਿ ਉਸਨੇ ਇਸ ਨੂੰ ਸਦਾ ਲਈ ਗਵਾ ਦਿੱਤਾ। ਪਰ ਇੱਕ ਵੀਡੀਓ ਨੂੰ ਉਸਨੇ ਯੂਟਿਊਬ 'ਤੇ ਸਾਂਝਾ ਕੀਤਾ। ਇਹ ਉਸ ਪਲ ਰਿਕਾਰਡ ਹੋਇਆ ਜਦੋਂ ਉਸ ਨੇ ਆਈਫੋਨ ਸੁੱਟਿਆ। ਵੀਡੀਓ ਨੂੰ ਇੱਕ ਸਿੰਗਲ ਇੰਜਨ ਜਹਾਜ਼ ਦੇ ਕੈਬਿਨ ਵਿੱਚ ਲੱਗੇ ਕੈਮਰੇ ਵਿੱਚ ਕੈਦ ਕੀਤਾ ਗਿਆ। ਵੀਡੀਓ ਦੇਖੋ:
ਜਦੋਂ ਕਿ ਫਿਲਮ ਨਿਰਮਾਤਾ ਨੇ ਪਹਿਲਾਂ ਸੋਚਿਆ ਸੀ ਕਿ ਉਹ ਆਪਣਾ ਫੋਨ ਗੁਆ ​​ਚੁੱਕਿਆ ਹੈ, ਜਦੋਂ ਉਸਨੇ ਜੀਪੀਐਸ ਟਰੈਕਿੰਗ ਦੀ ਵਰਤੋਂ ਕੀਤੀ, ਤਾਂ ਉਸਨੇ ਫੋਨ ਇੱਕ ਬੀਚ ਦੇ ਨੇੜੇ ਡਿੱਗਿਆ ਮਿਲਿਆ। ਉਹ ਆਪਣੇ ਸਮਾਰਟਫੋਨ ਨੂੰ ਮੁੜ ਪ੍ਰਾਪਤ ਕਰਨ ਲਈ ਲੋਕੇਸ਼ਨ 'ਤੇ ਪਹੁੰਚਿਆ ਤੇ ਇਹ ਵੇਖ ਕੇ ਹੈਰਾਨ ਹੋਇਆ ਕਿ 300 ਮੀਟਰ (984 ਫੁੱਟ) ਤੋਂ ਡਿੱਗਣ ਦੇ ਬਾਅਦ ਵੀ ਫੋਨ ਬਚ ਗਿਆ। ਗਾਲੀਓਟੋ ਨੇ ਜੀ1 ਰਾਹੀਂ ਕਿਹਾ, '15 ਸਕਿੰਟਾਂ 'ਚ ਇਹ ਜ਼ਮੀਨ ਨਾਲ ਟੱਕਰਾਅ ਗਿਆ। ਇਹ ਪਾਣੀ ਤੋਂ 200 ਮੀਟਰ ਦੀ ਦੂਰੀ 'ਤੇ ਸੀ। ਇਹ ਸਕ੍ਰੀਨ ਦੇ ਨਾਲ ਡਿੱਗਿਆ ਅਤੇ ਡੇਢ ਘੰਟੇ ਤੱਕ ਰਿਕਾਰਡਿੰਗ ਜਾਰੀ ਰਹੀ। ਮੇਰੇ ਖਿਆਲ ਵਿਚ ਸੂਰਜ ਨੇ ਇਸ ਨੂੰ ਚਾਰਜ ਕੀਤਾ, ਕਿਉਂਕਿ ਜਦੋਂ ਅਸੀਂ ਫੋਨ ਨੂੰ ਠੀਕ ਕਰਨ ਪਹੁੰਚੇ ਸੀ। ABP ਨਿਊਜ਼ ’ਤੇ ਆਹਮੋ-ਸਾਹਮਣੇ ਹੋਏ ਕਿਸਾਨ ਲੀਡਰ ਤੇ ਮੰਤਰੀ, ਲੱਗੀ ਸਵਾਲਾਂ ਦੀ ਝੜੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget