ਪੜਚੋਲ ਕਰੋ

50 ਅੰਡੇ ਖਾਣ ਲਈ ਲੱਗੀ ਸੀ ਸ਼ਰਤ, ਜਿੱਤ ਤੋਂ ਪਹਿਲਾਂ ਹੀ ਵਾਪਰਿਆ ਭਾਣਾ!

ਉੱਤਰ ਪ੍ਰਦੇਸ਼ ਦੇ ਜੌਨਪੁਰ ‘ਚ ਅੰਡੇ ਖਾਣ ਦੀ ਸ਼ਰਤ ਜਿੱਤਣ ਦੇ ਚੱਕਰ ‘ਚ 42 ਸਾਲ ਦੇ ਵਿਅਤਕੀ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਮ੍ਰਿਤਕ ਦੀ ਪਛਾਣ ਅਰਗੁਪੁਰ ਕਲਾਂ ਧੋਰਹਰਾ ਪਿੰਡ ਵਾਸੀ ਸੁਭਾਸ਼ ਯਾਦਵ ਵਜੋਂ ਹੋਈ ਹੈ।

50 ਅੰਡੇ ਖਾਣ ਲਈ ਲੱਗੀ ਸੀ ਸ਼ਰਤ, ਜਿੱਤ ਤੋਂ ਪਹਿਲਾਂ ਹੀ ਵਾਪਰਿਆ ਭਾਣਾ! ਜੌਨਪੁਰ: ਉੱਤਰ ਪ੍ਰਦੇਸ਼ ਦੇ ਜੌਨਪੁਰ ‘ਚ ਅੰਡੇ ਖਾਣ ਦੀ ਸ਼ਰਤ ਜਿੱਤਣ ਦੇ ਚੱਕਰ ‘ਚ 42 ਸਾਲ ਦੇ ਵਿਅਤਕੀ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਮ੍ਰਿਤਕ ਦੀ ਪਛਾਣ ਅਰਗੁਪੁਰ ਕਲਾਂ ਧੋਰਹਰਾ ਪਿੰਡ ਵਾਸੀ ਸੁਭਾਸ਼ ਯਾਦਵ ਵਜੋਂ ਹੋਈ ਹੈ। ਸ਼ਾਹਗੰਜ ਕੋਤਵਾਲੀ ਇੰਚਾਰਜ ਜੇਪੀ ਸਿੰਘ ਨੇ ਦੱਸਿਆ ਕਿ ਸੁਭਾਸ਼ ਟਰੈਕਟਰ ਤੇ ਕਾਰ ਚਲਾਉਣ ਦਾ ਕੰਮ ਕਰਦਾ ਸੀ। ਹਾਦਸੇ ਤੋਂ ਪਹਿਲਾਂ ਉਹ ਬੀਬੀਗੰਜ ਬਾਜ਼ਾਰ ‘ਚ ਆਪਣੇ ਇੱਕ ਸਾਥੀ ਨਾਲ ਅੰਡੇ ਖਾਣ ਗਿਆ। ਇਸੇ ਦੌਰਾਨ ਦੋਵਾਂ ‘ਚ ਸ਼ਰਤ ਲੱਗ ਗਈ ਕਿ ਕੌਣ ਜ਼ਿਆਦਾ ਅੰਡੇ ਖਾਏਗਾ। ਸ਼ਰਤ ‘ਚ ਤੈਅ ਹੋਇਆ ਕਿ 50 ਅੰਡੇ ਤੇ ਇੱਕ ਬੋਤਲ ਸ਼ਰਾਬ ਪੀਣ ‘ਤੇ 2000 ਰੁਪਏ ਦੇਣੇ ਹੋਣਗੇ। ਸੁਭਾਸ਼ ਨੇ ਸ਼ਰਤ ਮਨ ਲਈ ਤੇ ਅੰਡੇ ਖਾਣੇ ਸ਼ੁਰੂ ਕਰ ਦਿੱਤੇ। ਉਹ 41 ਅੰਡੇ ਤਾਂ ਖਾ ਗਿਆ ਪਰ ਜਿਵੇਂ ਹੀ ਉਸ ਨੇ 42ਵਾਂ ਅੰਡਾ ਖਾਣਾ ਸ਼ੁਰੂ ਕੀਤਾ ਤਾਂ ਉਹ ਬੇਹੋਸ਼ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਹਾਲਤ ਗੰਭੀਰ ਵੇਖ ਡਾਕਟਰਾਂ ਨੇ ਉਸ ਨੂੰ ਲਖਨਊ ਪੀਜੀਆਈ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੈਡੀਕਲ ਜਾਂਚ ਤੋਂ ਪਤਾ ਲੱਗਿਆ ਕਿ ਸੁਭਾਸ਼ ਦੀ ਮੌਤ ਬ੍ਰੇਨ ਹੈਮਰੇਜ ਕਰਕੇ ਹੋਈ ਹੈ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget