ਪੜਚੋਲ ਕਰੋ

Viral Video: ਸਵੀਮਿੰਗ ਪੂਲ 'ਚ ਡਿੱਗਣ ਤੋਂ ਬਚਿਆ ਵਿਅਕਤੀ, ਪਰ ਹੱਥ 'ਚੋਂ ਨਹੀਂ ਛਡਿਆ ਮੋਬਾਈਲ

Funny Video: ਸੋਸ਼ਲ ਮੀਡੀਆ 'ਤੇ ਆਈਪੀਐਸ ਅਧਿਕਾਰੀ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਇੱਕ ਵਿਅਕਤੀ ਫੋਨ 'ਤੇ ਗੱਲ ਕਰ ਰਿਹਾ ਹੈ ਅਤੇ ਅਚਾਨਕ ਪੁਲ 'ਚ ਡਿੱਗਣ ਤੋਂ ਬਚ ਗਿਆ। ਦੇਖੋ ਇਹ ਮਜ਼ਾਕੀਆ ਵੀਡੀਓ।

Trending Video: ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਹਾਸੇ 'ਤੇ ਕਾਬੂ ਨਹੀਂ ਰੱਖ ਸਕੋਗੇ। ਵਾਇਰਲ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਕਿਵੇਂ ਇੱਕ ਵਿਅਕਤੀ ਫੋਨ 'ਤੇ ਗੱਲ ਕਰਨ 'ਚ ਰੁੱਝਿਆ ਹੋਇਆ ਹੈ ਅਤੇ ਅਚਾਨਕ ਉਸ ਨਾਲ ਐਕਸੀਡੈਂਟ ਹੋ ਜਾਂਦਾ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਉਹ ਆਪਣੇ ਹੱਥ ਚੋਂ ਫੋਨ ਨਹੀਂ ਛੱਡਦਾ। ਇਸ ਕਾਰਨ ਲੋਕ ਸੋਸ਼ਲ ਮੀਡੀਆ 'ਤੇ ਲੋਕ ਮਜ਼ਾਕ ਉਡਾ ਰਹੇ ਹਨ।

ਆਈਪੀਐਸ ਅਧਿਕਾਰੀ ਦੀਪਾਂਸ਼ੂ ਕਾਬਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਖੁਦ ਇਹ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਹ ਵੀਡੀਓ ਮਜ਼ਾਕੀਆ ਹੈ ਕਿਉਂਕਿ ਆਦਮੀ ਡਿੱਗਣ ਦੇ ਬਾਵਜੂਦ ਫੋਨ 'ਤੇ ਗੱਲ ਕਰਦਾ ਰਹਿੰਦਾ ਹੈ। ਉਸ ਆਦਮੀ ਨੇ ਆਪਣੇ ਆਪ ਨੂੰ ਪਾਣੀ ਵਿੱਚ ਪੂਰੀ ਤਰ੍ਹਾਂ ਡਿੱਗਣ ਤੋਂ ਇਸ ਤਰ੍ਹਾਂ ਬਚਾਇਆ ਕਿ ਉਹ ਸਿੱਧਾ ਬੈਠ ਗਿਆ ਅਤੇ ਵਾਪਸ ਬੋਲਣ ਲੱਗਾ।

ਆਉ ਅਸੀਂ ਤੁਹਾਨੂੰ ਵੀਡੀਓ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹਾਂ। ਵੀਡੀਓ 'ਚ ਇੱਕ ਵਿਅਕਤੀ ਸਵੀਮਿੰਗ ਪੂਲ ਦੇ ਕੋਲ ਸੈਰ ਕਰਦੇ ਹੋਏ ਫੋਨ 'ਤੇ ਗੱਲ ਕਰਦਾ ਨਜ਼ਰ ਆ ਰਿਹਾ ਹੈ। ਜਿਵੇਂ ਹੀ ਉਹ ਥੋੜ੍ਹਾ ਅੱਗੇ ਵਧਿਆ ਤਾਂ ਉਸ ਦਾ ਇੱਕ ਪੈਰ ਪੂਲ ਦੇ ਅੰਦਰ ਚਲਾ ਗਿਆ ਅਤੇ ਉਹ ਉੱਥੇ ਡਿੱਗ ਪਿਆ।

ਮਜ਼ੇਦਾਰ ਗੱਲ ਇਹ ਹੈ ਕਿ ਉਹ ਬੜੀ ਹੁਸ਼ਿਆਰੀ ਨਾਲ ਆਪਣੇ ਆਪ ਨੂੰ ਪਾਣੀ ਵਿੱਚ ਡਿੱਗਣ ਤੋਂ ਬਚਾਉਂਦਾ ਹੈ ਅਤੇ ਗੁਲਾਟੀ ਮਾਰ ਕੇ ਪੂਲ ਦੇ ਕਿਨਾਰੇ 'ਤੇ ਬੈਠ ਜਾਂਦਾ ਹੈ। ਹੁਣ ਇੱਥੇ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸਭ ਦੇ ਬਾਵਜੂਦ ਉਹ ਕੰਨ ਤੋਂ ਫੋਨ ਨਹੀਂ ਹੱਟਾਉਣਦਾ। ਪੁਲ ਦੇ ਕਿਨਾਰੇ ਬੈਠ ਕੇ ਉਹ ਫਿਰ ਫ਼ੋਨ 'ਤੇ ਗੱਲ ਕਰਨ ਲੱਗ ਪੈਂਦਾ ਹੈ।

ਇਸ ਵੀਡੀਓ ਨੂੰ ਆਈਪੀਐਸ ਦਿਪਾਂਸ਼ੂ ਕਾਬਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ- 'ਇਹ ਇੱਕ ਜ਼ਰੂਰੀ ਫੋਨ ਕਾਲ ਹੋਵੇਗੀ।' 23 ਘੰਟੇ ਪਹਿਲਾਂ ਪੋਸਟ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ 1.98 ਲੱਖ ਲੋਕ ਦੇਖ ਚੁੱਕੇ ਹਨ। ਵੀਡੀਓ ਨੂੰ 12 ਹਜ਼ਾਰ ਤੋਂ ਵੱਧ ਟਵਿਟਰ ਯੂਜ਼ਰਜ਼ ਨੇ ਪਸੰਦ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget