ਪੜਚੋਲ ਕਰੋ

ਬੇਕਸੂਰ ਨੌਜਵਾਨ ਨੂੰ 28 ਸਾਲ ਜੇਲ੍ਹ ਵਿੱਚ ਰੱਖਿਆ ਗਿਆ ਕੈਦ, ਹੁਣ ਸਰਕਾਰ ਨੇ ਦਿੱਤਾ ਕਰੋੜਾਂ ਦਾ ਮੁਆਵਜ਼ਾ

ਅਮਰੀਕਾ ਵਿਚ ਇੱਕ ਬਲੈਕ ਨੂੰ ਉਸ ਗੁਨਾਹ ਲਈ 28 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਜੋ ਉਸ ਨੇ ਕੀਤਾ ਹੀ ਨਹੀਂ ਸੀ। ਹੁਣ ਇਸ ਵਿਅਕਤੀ ਨੂੰ ਸਰਕਾਰ ਵੱਲੋਂ ਮੁਆਵਜ਼ੇ ਵਜੋਂ 71.6 ਕਰੋੜ ਰੁਪਏ ਮਿਲ ਰਹੇ ਹਨ। ਜਾਣੋ ਪੂਰਾ ਮਾਮਲਾ...

ਕਹਿੰਦੇ ਹਨ ਕਿ ਸਚਾਈ ਕਦੇ ਲੁੱਕੀ ਨਹੀਂ ਰਹੀ ਸਕਦੀ ਇਸ ਦਾ ਹੀ ਤਾਜ਼ਾ ਉਦਾਹਰਨ ਹੈ ਚੈਸਟਰ ਹੌਲਮੈਨ ਨਾਂ ਦਾ ਇੱਕ ਵਿਅਕਤੀ। ਜਿਸ ਨੂੰ ਅਮਰੀਕਾ ਦੇ ਫਿਲਾਡੇਲਫਿਆ ਵਿੱਚ ਇੱਕ ਕਤਲ ਮਾਮਲੇ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਜਦੋਂ ਇਸ ਕੇਸ ਦੀ ਸੱਚਾਈ ਦਾ ਖੁਲਾਸਾ ਹੋਇਆ ਤਾਂ ਚੇਸਟਰ ਨੂੰ 2019 ਵਿਚ ਜੇਲ੍ਹ ਤੋਂ ਰਿਹਾ ਕੀਤਾ ਗਿਆ। ਬੇਕਸੂਰ ਨੌਜਵਾਨ ਨੂੰ 28 ਸਾਲ ਜੇਲ੍ਹ ਵਿੱਚ ਰੱਖਿਆ ਗਿਆ ਕੈਦ, ਹੁਣ ਸਰਕਾਰ ਨੇ ਦਿੱਤਾ ਕਰੋੜਾਂ ਦਾ ਮੁਆਵਜ਼ਾ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਇਸ ਕੇਸ ਦੇ ਇੱਕ ਪ੍ਰਮੁੱਖ ਗਵਾਹ ਨੇ 1991 ਵਿੱਚ ਚੈਸਟਰ ਨੂੰ ਝੂਠ ਬੋਲ ਕੇ ਫਸਾਇਆ ਸੀ। ਜਿਸ ਤੋਂ ਬਾਅਦ ਚੈਸਟਰ ਨੇ ਰਾਜ ਸਰਕਾਰ ਨੂੰ ਗ਼ਲਤ ਸਜ਼ਾ ਦੇਣ ਲਈ ਮੁਕਦਮਾ ਕਰ ਦਿੱਤਾ। ਬੁੱਧਵਾਰ ਨੂੰ, ਫਿਲਾਡੇਲਫਿਆ ਪ੍ਰਸ਼ਾਸਨ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ। ਹਾਲਾਂਕਿ, ਸਰਕਾਰ ਜਾਂ ਕਿਸੇ ਵੀ ਸਰਕਾਰੀ ਕਰਮਚਾਰੀ ਨੇ ਦੋਵਾਂ ਧਿਰਾਂ ਵਿਚਕਾਰ ਹੋਏ ਸਮਝੌਤੇ ਵਿੱਚ ਕੋਈ ਗਲਤੀ ਸਵੀਕਾਰ ਨਹੀਂ ਕੀਤੀ। ਫਿਲਾਡੇਲਫਿਆ ਦੇ ਮੇਅਰ ਜਿਮ ਕੈਨੀ ਨੇ ਕਿਹਾ ਕਿ ਸਮਝੌਤਾ ਠੀਕ ਸੀ, ਪਰ ਕਿਸੇ ਦੀ ਅਜ਼ਾਦੀ ਦੀ ਕੀਮਤ ਨਹੀਂ ਹੋ ਸਕਦੀ। ਉਧਰ ਚੈਸਟਰ ਨੇ ਕਿਹਾ ਕਿ 28 ਸਾਲਾਂ ਬਾਅਦ ਆਜ਼ਾਦੀ ਵਾਪਸ ਮਿਲਣ ਦਾ ਤਜਰਬਾ ਕੌੜਾ ਅਤੇ ਸੁਹਾਵਣਾ ਹੈ। ਚੇਸਟਰ ਨੇ ਕਿਹਾ ਕਿ ਉਸਦੇ ਵਰਗੇ ਬਹੁਤ ਸਾਰੇ ਲੋਕ ਦਹਾਕਿਆਂ ਤੱਕ ਜੇਲ੍ਹ ਵਿੱਚ ਰਹਿੰਦੇ ਹਨ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਇੱਕ ਲੰਮੀ ਲੜਾਈ ਲੜਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget