ਪੜਚੋਲ ਕਰੋ

ਮਹਿੰਗਾ ਪਿਆ BMW ਦਾ ਟਸ਼ਨ, ਅਗਲੇ ਹੀ ਪਲ ਵਿਅਕਤੀ ਨਾਲ ਹੋਇਆ ਕੁਝ ਅਜਿਹਾ, ਦੇਖੋ ਵੀਡੀਓ

Trending: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਕਾਰ ਤੋਂ ਸ਼ੋਅ ਆਫ ਕਰ ਰਿਹਾ ਇੱਕ ਵਿਅਕਤੀ ਅਚਾਨਕ ਹੇਠਾਂ ਡਿੱਗਦਾ ਨਜ਼ਰ ਆ ਰਿਹਾ ਹੈ ਜਿਸ ਨੂੰ ਦੇਖ ਕੇ ਤੁਹਾਡਾ ਹਾਸਾ ਰੁਕਣ ਦਾ ਨਾਂ ਨਹੀਂ ਲਵੇਗਾ।

Social Media: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਹ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿ ਇਨ੍ਹਾਂ ਵਿੱਚੋਂ ਕਿਹੜਾ ਵੀਡੀਓ ਕਦੋਂ ਵਾਇਰਲ ਹੋਵੇਗਾ। ਅੱਜਕੱਲ੍ਹ ਯੂਜ਼ਰਸ ਮਜ਼ਾਕੀਆ ਤੇ ਦਿਲਚਸਪ ਵੀਡੀਓ ਦੇਖਣਾ ਪਸੰਦ ਕਰਦੇ ਹਨ। ਅਜਿਹੇ 'ਚ ਮਨੋਰੰਜਕ ਸਮੱਗਰੀ ਨਾਲ ਭਰਪੂਰ ਅਜਿਹੇ ਵੀਡੀਓਜ਼ ਜਿਨ੍ਹਾਂ ਨੂੰ ਵੇਖ ਤੁਹਾਡਾ ਹਾਸਾ ਰੁਕਣ ਦਾ ਨਾਂ ਨਹੀਂ ਲਵੇਗਾ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲੀਆਂ ਹਨ ਜਿਸ 'ਚ ਲੋਕ ਸ਼ੋਅ ਆਫ ਕਰਦੇ ਨਜ਼ਰ ਆਉਂਦੇ ਹਨ ਤੇ ਅਗਲੇ ਹੀ ਪਲ ਛੋਟੀ ਜਿਹੀ ਗਲਤੀ 'ਤੇ ਉਨ੍ਹਾਂ ਨੂੰ ਮਜ਼ਾਕ ਦਾ ਪਾਤਰ ਬਣਨਾ ਪੈ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਕੁਝ ਲੋਕ ਆਪਣੀ ਕੰਨਵਰਟੈਬਲ BMW ਕਾਰ ਨੂੰ ਸੜਕ 'ਤੇ ਦਿਖਾ ਕੇ ਅੜਬਾਈ ਕਰਦੇ ਨਜ਼ਰ ਆ ਰਹੇ ਹਨ।

ਸ਼ੋਅ-ਆਫ ਦੌਰਾਨ ਕਾਰ ਚਲਾ ਰਹੇ ਡਰਾਈਵਰ ਨਾਲ ਕੁਝ ਅਜਿਹਾ ਹੋ ਜਾਂਦਾ ਹੈ, ਜਿਸ ਕਾਰਨ ਉਸ ਨੂੰ ਉੱਥੇ ਖੜ੍ਹੇ ਲੋਕਾਂ 'ਚ ਕਾਫੀ ਹੰਗਾਮਾ ਹੋ ਜਾਂਦਾ ਹੈ। ਵੀਡੀਓ 'ਚ ਇੱਕ ਵਿਅਕਤੀ BMW ਕੰਨਵਰਟੈਬਲ ਕਾਰ ਚਲਾ ਰਿਹਾ ਹੈ। ਇਸ ਦੇ ਨਾਲ ਹੀ BMW ਦੇ ਕੰਨਵਰਟੈਬਲ ਹੋਣ ਕਾਰਨ ਉਹ ਪਿਛਲੀ ਸੀਟ 'ਤੇ ਖੜ੍ਹਾ ਨਜ਼ਰ ਆ ਰਿਹਾ ਹੈ।

ਇਸ ਦੌਰਾਨ ਡਰਾਈਵਰ ਦੀ ਸੀਟ 'ਤੇ ਬੈਠਾ ਵਿਅਕਤੀ ਲੋਕਾਂ 'ਚ ਸ਼ੋਅ ਆਫ ਕਰਨ ਲਈ ਅਚਾਨਕ ਆਪਣੀ ਕਾਰ ਦੀ ਸਪੀਡ ਵਧਾ ਦਿੰਦਾ ਹੈ ਜਿਸ ਕਾਰਨ ਪਿੱਛੇ ਬੈਠਾ ਵਿਅਕਤੀ ਤਿਲਕ ਕੇ ਡਿੱਗ ਜਾਂਦਾ ਹੈ ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਹਾਸਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਵੀਡੀਓ 'ਚ ਡਿੱਗਿਆ ਵਿਅਕਤੀ ਖੁਦ ਨੂੰ ਡਿੱਗਣ ਤੋਂ ਬਚਾਉਣ ਲਈ ਕਾਰ ਨੂੰ ਫੜਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦੀਆਂ ਪ੍ਰਾਪਤੀਆਂ ਬਾਰੇ ਦੂਜੇ ਸੂਬਿਆਂ 'ਚ ਕਰੋੜਾਂ ਦੇ ਇਸ਼ਤਿਹਾਰ ਦੇਣ ਨਾਲ ਪੰਜਾਬੀਆਂ ਨੂੰ ਕੀ ਲਾਭ ਹੋਏਗਾ? ਅਕਾਲੀ ਦਲ ਨੇ ਮੰਗੀ ਪੂਰੇ ਮਾਮਲੇ ਦੀ ਜਾਂਚ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget