ਪੜਚੋਲ ਕਰੋ

Shocking Video: ਟਰੇਨ ਦੀ ਸਫਾਈ ਕਰ ਰਿਹਾ ਸੀ ਵਿਅਕਤੀ, ਲੱਗਾ ਹਾਈ ਵੋਲਟੇਜ ਦਾ ਕਰੰਟ... ਸੜ ਗਿਆ ਸਾਰਾ ਸਰੀਰ, ਦੇਖੋ ਖੌਫਨਾਕ ਵੀਡੀਓ

Watch: ਇਹ ਸਾਰੀ ਘਟਨਾ ਸਟੇਸ਼ਨ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਰਿਕਾਰਡ ਹੋ ਗਈ। ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਘਟਨਾ ਕਿੱਥੇ ਵਾਪਰੀ ਹੈ।

Viral Video: ਕਈ ਵਾਰ ਮੌਤ ਇੰਨੀ ਚੁੱਪਚਾਪ ਆ ਜਾਂਦੀ ਹੈ ਕਿ ਯਕੀਨ ਕਰਨਾ ਵੀ ਔਖਾ ਹੋ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਅਚਾਨਕ ਮੌਤ ਨਾਲ ਜੁੜੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਪਰ ਕੁਝ ਵੀਡਿਓ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਗੌਂਗਟੇ ਖੱੜ੍ਹੇ ਹੋ ਜਾਂਦੇ ਹਨ। ਕਈ ਵਾਰ ਤਾਂ ਇਨ੍ਹਾਂ ਨੂੰ ਦੇਖਣ ਦੀ ਹਿੰਮਤ ਵੀ ਨਹੀਂ ਹੁੰਦੀ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਸਫਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਦੁਨੀਆ ਨੂੰ ਅਲਵਿਦਾ ਕਹਿਣਾ ਪਿਆ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਪਲੇਟਫਾਰਮ 'ਤੇ ਖੜ੍ਹੀ ਟਰੇਨ ਦੀ ਸਫਾਈ ਕਰ ਰਿਹਾ ਸੀ। ਉਹ ਲੋਹੇ ਦੀ ਲੰਬੀ ਰੋਡ ਵਿੱਚ ਕੱਪੜਾ ਲਟਕਾ ਕੇ ਹਰ ਕੋਨੇ ਤੋਂ ਰੇਲਗੱਡੀ ਦੀ ਸਫਾਈ ਕਰ ਰਿਹਾ ਸੀ। ਹਾਲਾਂਕਿ ਇੱਕ ਪਲ ਲਈ ਉਹ ਇਹ ਭੁੱਲ ਗਿਆ ਕਿ ਰੋਡ ਦੀ ਲੰਬਾਈ ਇੰਨੀ ਜ਼ਿਆਦਾ ਹੈ ਕਿ ਇਹ ਉਪਰੋਂ ਹਾਈ ਵੋਲਟੇਜ ਤਾਰ ਦੇ ਸੰਪਰਕ ਵਿੱਚ ਆ ਸਕਦੀ ਹੈ। ਜਿਵੇਂ ਹੀ ਉਕਤ ਵਿਅਕਤੀ ਨੇ ਰੇਲਗੱਡੀ ਦੀ ਸਫਾਈ ਕਰਕੇ ਰੋਡ ਨੂੰ ਉੱਪਰ ਵੱਲ ਕੀਤਾ ਤਾਂ ਰੋਡ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਈ ਅਤੇ ਅਚਾਨਕ ਕਰੰਟ ਲੱਗਣ ਕਾਰਨ ਵਿਅਕਤੀ ਦੇ ਸਰੀਰ 'ਤੇ ਧਮਾਕਾ ਹੋ ਗਿਆ। ਬਿਜਲੀ ਦਾ ਕਰੰਟ ਲੱਗਣ ਤੋਂ ਬਾਅਦ ਵਿਅਕਤੀ ਸੁਆਹ ਹੋ ਗਿਆ ਅਤੇ ਤੁਰੰਤ ਜ਼ਮੀਨ 'ਤੇ ਡਿੱਗ ਗਿਆ।

ਸੀਸੀਟੀਵੀ ਵਿੱਚ ਕੈਦ ਹੋਈ ਘਟਨਾ- ਇਹ ਸਾਰੀ ਘਟਨਾ ਸਟੇਸ਼ਨ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਰਿਕਾਰਡ ਹੋ ਗਈ। ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਘਟਨਾ ਕਿੱਥੇ ਵਾਪਰੀ ਹੈ। ਇਸ ਕਲਿੱਪ ਨੂੰ @cctvidiots ਨਾਂ ਦੇ ਯੂਜ਼ਰ ਨੇ ਟਵਿੱਟਰ 'ਤੇ ਪੋਸਟ ਕੀਤਾ ਹੈ। ਇਸ ਵੀਡੀਓ ਨੂੰ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। ਜਦਕਿ 67 ਹਜ਼ਾਰ ਤੋਂ ਵੱਧ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ। ਇਸ ਵੀਡੀਓ ਨੂੰ ਦੇਖ ਕੇ ਕਈ ਲੋਕ ਹੈਰਾਨ ਰਹਿ ਗਏ।

ਇਹ ਵੀ ਪੜ੍ਹੋ: Viral Video: ਸਾੜ੍ਹੀ ਪਾ ਕੇ ਅੱਖਾਂ 'ਤੇ ਪੱਟੀ ਬੰਨ੍ਹ ਕੇ ਕੁੜੀ ਨੇ ਸਕੂਟੀ ਨਾਲ ਕੀਤਾ ਸਟੰਟ, ਇਹ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ!

ਤੁਰਕੀ ਦੀ ਘਟਨਾ!- ਇੱਕ ਯੂਜ਼ਰ ਨੇ ਕਿਹਾ, 'ਕੰਮ ਕਰਨ ਤੋਂ ਪਹਿਲਾਂ ਸੁਰੱਖਿਆ ਦੀ ਸਿੱਖਿਆ ਅਤੇ ਸਿਖਲਾਈ ਦੇਣਾ ਬਹੁਤ ਜ਼ਰੂਰੀ ਹੈ'। ਜਦਕਿ ਇੱਕ ਹੋਰ ਯੂਜ਼ਰ ਨੇ ਕਿਹਾ, 'ਇੱਕ ਹੋਰ ਮਿਹਨਤੀ ਵਿਅਕਤੀ ਦੀ ਮੌਤ ਹੋ ਗਈ। ਇਹ ਬਹੁਤ ਦੁਖਦਾਈ ਪਲ ਹੈ। ਕੁਝ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਤੁਰਕੀ ਦੇ ਇਸਤਾਂਬੁਲ ਦੀ ਹੈ।

ਇਹ ਵੀ ਪੜ੍ਹੋ: Bottle Of Wine: ਇੱਕ ਬੋਤਲ ਵਾਈਨ ਲਈ ਕਿੰਨੇ ਕਿੱਲੋ ਅੰਗੂਰਾਂ ਦੀ ਪੈਂਦੇ ਲੋੜ? ਜਾਣੋ ਕਿਵੇਂ ਬਣਦੀ 'ਲਗਜ਼ਰੀ ਦਾਰੂ'

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget