ਪੜਚੋਲ ਕਰੋ

Viral Video: ਸਕੂਟਰ 'ਤੇ ਬੈਠ ਕੇ ਹਵਾ 'ਚ ਉੱਡ ਗਿਆ ਵਿਅਕਤੀ, ਵੀਡੀਓ ਦੇਖ ਕੇ ਹੈਰਾਨ ਰਹਿ ਗਏ ਲੋਕਾਂ

Viral Video: ਸਕੂਟਰ 'ਤੇ ਬੈਠੇ ਵਿਅਕਤੀ ਨੂੰ ਹਵਾ 'ਚ ਉਡਦੇ ਦੇਖ ਕੇ ਲੋਕਾਂ ਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋ ਰਿਹਾ। ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

Viral Video: ਸੋਸ਼ਲ ਮੀਡੀਆ ਦੇ ਇਸ ਦੌਰ ਵਿੱਚ ਲੋਕ ਮਸ਼ਹੂਰ ਹੋਣ ਲਈ ਕਈ ਤਰ੍ਹਾਂ ਦੇ ਯਤਨ ਕਰਦੇ ਹਨ। ਕੁਝ ਲੋਕ ਕੁਝ ਕਾਰਨਾਮੇ ਕਰਕੇ ਮਸ਼ਹੂਰ ਹੋ ਜਾਂਦੇ ਹਨ ਤਾਂ ਕੁਝ ਲੋਕ ਆਪਣੇ ਹੁਨਰ ਕਾਰਨ ਲੋਕਾਂ ਦੀਆਂ ਨਜ਼ਰਾਂ 'ਚ ਆ ਜਾਂਦੇ ਹਨ। ਅਜਿਹਾ ਹੀ ਇੱਕ ਵਿਅਕਤੀ ਆਪਣੇ ਹੁਨਰ ਕਾਰਨ ਸੋਸ਼ਲ ਮੀਡੀਆ 'ਤੇ ਇਸ ਲਈ ਮਸ਼ਹੂਰ ਹੋ ਗਿਆ ਕਿਉਂਕਿ ਉਹ ਹਵਾ 'ਚ ਸਕੂਟਰ ਉਡਾ ਰਿਹਾ ਸੀ। ਜੀ ਹਾਂ, ਪਹਿਲਾਂ ਤਾਂ ਤੁਹਾਨੂੰ ਇਸ 'ਤੇ ਯਕੀਨ ਨਹੀਂ ਹੋਵੇਗਾ ਕਿਉਂਕਿ ਅਜਿਹਾ ਫਿਲਮਾਂ 'ਚ ਹੁੰਦਾ ਹੈ। ਪਰ ਜੇਕਰ ਦੇਖਿਆ ਜਾਵੇ ਤਾਂ ਸੱਚਮੁੱਚ ਅਜਿਹਾ ਹੀ ਹੋਇਆ ਹੈ, ਇਸ ਵਿਅਕਤੀ ਨੇ ਸਕੂਟਰ 'ਤੇ ਬੈਠ ਕੇ ਕੀਤੀ ਪੈਰਾਗਲਾਈਡਿੰਗ ਅਤੇ ਲੋਕ ਇਹ ਕਾਰਨਾਮਾ ਦੇਖਦੇ ਹੀ ਰਹਿ ਗਏ।

ਤੁਹਾਨੂੰ ਦੱਸ ਦੇਈਏ ਕਿ ਇਹ ਰੋਮਾਂਚਕ ਸਾਹਸ ਹਿਮਾਚਲ ਪ੍ਰਦੇਸ਼ ਵਿੱਚ ਵਾਪਰਿਆ ਜਿੱਥੇ ਇੱਕ ਪੈਰਾਗਲਾਈਡਿੰਗ ਟ੍ਰੇਲਰ ਇਲੈਕਟ੍ਰਾਨਿਕ ਸਕੂਟਰ 'ਤੇ ਬੈਠ ਕੇ ਪੈਰਾਗਲਾਈਡਿੰਗ ਲਈ ਹਵਾ ਵਿੱਚ ਉੱਡਿਆ ਅਤੇ ਇਹ ਉਡਾਣ ਕਈ ਤਰੀਕਿਆਂ ਨਾਲ ਸਫਲ ਰਹੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਸਕੂਟਰ 'ਤੇ ਬੈਠੇ ਇਸ ਵਿਅਕਤੀ ਨੂੰ ਹਵਾ 'ਚ ਉਡਦੇ ਦੇਖ ਲੋਕ ਹੈਰਾਨ ਰਹਿ ਗਏ। ਕਈ ਲੋਕਾਂ ਨੇ ਇਸ ਪੈਰਾਗਲਾਈਡਰ ਦੀ ਪੂਰੀ ਵੀਡੀਓ ਬਣਾਈ ਜੋ ਇੰਟਰਨੈੱਟ 'ਤੇ ਆਉਂਦੇ ਹੀ ਵਾਇਰਲ ਹੋ ਗਈ। ਇਹ ਸਾਹਸ ਹਿਮਾਚਲ ਪ੍ਰਦੇਸ਼ ਦੇ ਬੰਦਲਾ ਧਾਰ ਵਿੱਚ ਕੀਤਾ ਗਿਆ ਸੀ। ਅਜਿਹਾ ਕਰਨ ਵਾਲੇ ਵਿਅਕਤੀ ਦਾ ਨਾਂ ਹਰਸ਼ ਹੈ।

ਇਹ ਵੀ ਪੜ੍ਹੋ: Apple Users: ਸੈਮਸੰਗ ਤੋਂ ਬਾਅਦ ਸਰਕਾਰ ਨੇ ਆਈਫੋਨ ਯੂਜ਼ਰਸ ਲਈ ਜਾਰੀ ਕੀਤਾ ਅਲਰਟ, ਤੁਰੰਤ ਪੂਰਾ ਕਰੋ ਇਹ ਕੰਮ

ਤੁਹਾਨੂੰ ਦੱਸ ਦੇਈਏ ਕਿ ਹਰਸ਼ ਇੱਕ ਟਰੇਂਡ ਪੈਰਾਗਲਾਈਡਰ ਹੈ ਅਤੇ ਉਹ ਲੰਬੇ ਸਮੇਂ ਤੋਂ ਇਸ ਮਾਮਲੇ ਵਿੱਚ ਕੁਝ ਵੱਖਰਾ ਕਰਨ ਦੀ ਸੋਚ ਰਿਹਾ ਸੀ। ਹਰਸ਼ ਪੰਜਾਬ ਨਾਲ ਸਬੰਧਤ ਹੈ ਅਤੇ ਉਹ ਇਸ ਕੰਮ ਨੂੰ ਨੇਪਰੇ ਚਾੜ੍ਹਨ ਦੇ ਇੱਕੋ-ਇੱਕ ਮਕਸਦ ਨਾਲ ਬੰਦਲਾ ਧਾਰ ਆਇਆ ਸੀ। ਉਸ ਨੇ ਆਪਣੇ ਇਲੈਕਟ੍ਰਾਨਿਕ ਸਕੂਟਰ ਨੂੰ ਪੈਰਾਗਲਾਈਡਰ ਨਾਲ ਬੰਨ੍ਹ ਲਿਆ ਅਤੇ ਸਕੂਟਰ 'ਤੇ ਬੈਠ ਕੇ ਹਵਾ 'ਚ ਉੱਡ ਗਿਆ। ਕਿਉਂਕਿ ਇੱਕ ਪੈਰਾਗਲਾਈਡਰ ਸਿਰਫ ਇੱਕ ਖਾਸ ਭਾਰ ਨਾਲ ਹੀ ਉੱਡ ਸਕਦਾ ਹੈ, ਹਰਸ਼ ਨੇ ਸਕੂਟਰ ਤੋਂ ਬੈਟਰੀ ਹਟਾ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਬੰਦਲਾ ਧਾਰ ਇੱਕ ਸੈਰ-ਸਪਾਟਾ ਸਥਾਨ ਹੋਣ ਦੇ ਨਾਲ-ਨਾਲ ਪੈਰਾਗਲਾਈਡਿੰਗ ਪ੍ਰੇਮੀਆਂ ਲਈ ਇੱਕ ਸਵਰਗ ਵੀ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ: WhatsApp: ਵਟਸਐਪ 'ਚ ਬਦਲਣ ਜਾ ਰਿਹਾ ਸਟੇਟਸ ਸੈੱਟ ਕਰਨ ਦਾ ਸਟਾਈਲ, ਕੰਪਨੀ ਜਲਦ ਹੀ ਦੇਵੇਗੀ ਇਹ ਫੀਚਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget