ਪੜਚੋਲ ਕਰੋ

ਵਿਅਕਤੀ ਨੇ ਪੈਟਰੋਲ ਪੰਪ ਦੇ ਦਫ਼ਤਰ 'ਚ ਛੱਡ ਦਿੱਤੇ ਤਿੰਨ ਜ਼ਹਿਰੀਲੇ ਸੱਪ, ਵੇਖੋ ਵੀਡੀਓ

ਇੱਕ ਵਿਅਕਤੀ ਨੇ ਪੈਟਰੋਲ ਪੰਪ ਦੇ ਦਫ਼ਤਰ 'ਚ ਵੜ ਕੇ ਤਿੰਨ ਸੱਪ ਛੱਡ ਦਿੱਤੇ ਕਿਉਂਕਿ ਪੈਟਰੋਲ ਪੰਪ ਦੇ ਸਟਾਫ ਨੇ ਉਸ ਨੂੰ ਬੋਤਲ 'ਚ ਪੈਟਰੋਲ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ।

ਮੁਬੰਈ: ਮਹਾਰਾਸ਼ਟਰ ਸੂਬੇ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਬੁਲਡਾਣਾ 'ਚ ਇੱਕ ਵਿਅਕਤੀ ਨੇ ਪੈਟਰੋਲ ਪੰਪ ਦੇ ਦਫ਼ਤਰ 'ਚ ਵੜ ਕੇ ਤਿੰਨ ਸੱਪ ਛੱਡ ਦਿੱਤੇ। ਉਸ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਪੈਟਰੋਲ ਪੰਪ ਦੇ ਸਟਾਫ ਨੇ ਉਸ ਨੂੰ ਬੋਤਲ 'ਚ ਪੈਟਰੋਲ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ। ਇਹ ਪੂਰੀ ਘਟਨਾ ਸੀਸੀਟੀਵੀ 'ਚ ਰਿਕਾਰਡ ਹੋ ਗਿਆ ਤੇ ਬਾਅਦ 'ਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੈਟਰੋਲ ਪੰਪ ਦੇ ਦਫ਼ਤਰ ਦੇ ਦਰਵਾਜ਼ੇ 'ਤੇ ਆਉਣ ਵਾਲਾ ਵਿਅਕਤੀ ਸੱਪ ਨੂੰ ਪੋਲੀਥੀਨ ਬੈਗ ਅੰਦਰੋਂ ਬਾਹਰ ਕੱਢਦਾ ਹੈ ਤੇ ਇਸ ਨੂੰ ਦਫ਼ਤਰ ਦੇ ਅੰਦਰ ਛੱਡ ਦਿੰਦਾ ਹੈ। ਇਸ ਦੇ ਬਾਅਦ ਲੋਕਾਂ 'ਚ ਭਾਜੜ ਮੱਚ ਜਾਂਦੀ ਹੈ। ਉਸ ਨੇ ਤਿੰਨ ਸੱਪਾਂ ਨੂੰ ਛੱਡ ਦਿੱਤਾ ਸੀ, ਜਿਨ੍ਹਾਂ ਵਿੱਚ 2 ਕੋਬਰਾ ਤੇ ਇੱਕ ਧਮਨ ਪ੍ਰਜਾਤੀ ਦਾ ਸੀ। ਵਿਅਕਤੀ ਇਸ ਗੱਲ ਤੋਂ ਨਰਾਜ਼ ਸੀ ਕਿ ਉਸਨੂੰ ਬੋਤਲ 'ਚ ਪੈਟਰੋਲ ਕਿਉਂ ਨਹੀਂ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਫਿਰ ਸੱਪ ਫੜਣ ਵਾਲਿਆਂ ਦੀ ਮਦਦ ਨਾਲ ਸੱਪਾਂ ਨੂੰ ਕਾਬੂ ਕੀਤਾ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ

Embed widget