ਪੜਚੋਲ ਕਰੋ

Viral Video: ਸੱਪ ਦੇ ਮੱਥੇ ਨੂੰ ਚੁੰਮ ਕੇ ਹੱਥਾਂ ਨਾਲ ਉਸਦੀ ਖੱਲ ਹਟਾਉਣਾ ਲਗਾ ਵਿਅਕਤੀ, ਪਰ ਅਗਲੇ ਹੀ ਪਲ...

Viral Video: ਵੀਡੀਓ 'ਚ ਇੱਕ ਵਿਅਕਤੀ ਪਹਿਲਾਂ ਸੱਪ ਦੇ ਮੱਥੇ ਨੂੰ ਚੁੰਮਦਾ ਹੈ, ਫਿਰ ਬੜੇ ਪਿਆਰ ਅਤੇ ਆਸਾਨੀ ਨਾਲ ਆਪਣੇ ਹੱਥ ਨਾਲ ਸੱਪ ਦੀ ਖੱਲ ਨੂੰ ਕੱਢਦਾ ਨਜ਼ਰ ਆ ਰਿਹਾ ਹੈ।

Viral Video: ਦੁਨੀਆ ਭਰ ਵਿੱਚ ਸੱਪਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਹਨ, ਜਿਨ੍ਹਾਂ ਵਿੱਚੋਂ ਕੁਝ ਬਹੁਤ ਸ਼ਾਂਤ ਹਨ ਅਤੇ ਕੁਝ ਬਹੁਤ ਡਰਾਉਣੇ ਹਨ। ਹਾਲਾਂਕਿ ਕਈ ਲੋਕ ਅਜਿਹੇ ਹਨ ਜੋ ਸੱਪਾਂ ਦਾ ਜ਼ਿਕਰ ਕਰਨ 'ਤੇ ਹੀ ਡਰ ਜਾਂਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਇਨ੍ਹਾਂ ਖੌਫਨਾਕ ਜਾਨਵਰਾਂ ਨਾਲ ਦੋਸਤੀ ਕਰਦੇ ਨਜ਼ਰ ਆਉਂਦੇ ਹਨ। ਹਾਲ ਹੀ 'ਚ ਇੱਕ ਅਜਿਹਾ ਹੀ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਵਿਅਕਤੀ ਪਹਿਲਾਂ ਸੱਪ ਦੇ ਮੱਥੇ ਨੂੰ ਚੁੰਮਦਾ ਹੈ ਅਤੇ ਫਿਰ ਬੜੇ ਪਿਆਰ ਅਤੇ ਆਰਾਮ ਨਾਲ ਆਪਣੇ ਹੱਥਾਂ ਨਾਲ ਸੱਪ ਦੀ ਖੱਲ ਕੱਢਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਵਿਅਕਤੀ ਦੀ ਇਸ ਹਰਕਤ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵਿਅਕਤੀ ਆਪਣੇ ਹੱਥਾਂ ਨਾਲ ਸੱਪ ਦੇ ਖੱਲ ਨੂੰ ਹਟਾ ਰਿਹਾ ਹੈ। ਇਸ ਦੇ ਲਈ ਉਹ ਸਭ ਤੋਂ ਪਹਿਲਾਂ ਸੱਪ ਦੇ ਮੂੰਹ ਕੋਲ ਤੋਂ ਉਸਦੀ ਖੱਲ ਨੂੰ ਪਕੜਦਾ ਹੈ ਅਤੇ ਫਿਰ ਹੌਲੀ-ਹੌਲੀ ਉਸ ਨੂੰ ਹਟਾਉਣਾ ਸ਼ੁਰੂ ਕਰ ਦਿੰਦਾ ਹੈ। ਇਸ ਦੌਰਾਨ ਸੱਪ ਵੀ ਆਪਣੀ ਚਮੜੀ ਨੂੰ ਸੁੰਗੜਦਾ ਨਜ਼ਰ ਆ ਰਿਹਾ ਹੈ। ਸੱਪ ਦੇ ਸਟਾਈਲ ਨੂੰ ਦੇਖ ਕੇ ਇੰਝ ਜਾਪਦਾ ਹੈ ਜਿਵੇਂ ਉਹ ਵੀ ਚਾਹੁੰਦਾ ਹੈ ਕਿ ਇਹ ਵਿਅਕਤੀ ਖੱਲ ਨੂੰ ਆਸਾਨੀ ਨਾਲ ਉਚਾਰ ਦੇਵੇ। ਉਸ ਵਿਅਕਤੀ ਨੇ ਦੱਸਿਆ ਕਿ ਉਹ ਸਾਲਾਂ ਤੋਂ ਪਾਲਤੂ ਸੱਪ ਦੀ ਚਮੜੀ ਕੱਢਣ ਵਿੱਚ ਮਦਦ ਕਰ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਈਸਟਰਨ ਇੰਡੀਗੋ ਸਕਿਨ ਸੱਪ ਹੈ, ਜੋ ਜ਼ਹਿਰੀਲੀ ਨਹੀਂ ਹੈ ਅਤੇ ਅਮਰੀਕਾ 'ਚ ਪਾਏ ਜਾਂਦੇ ਹਨ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ @therealtarzann ਨਾਂ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ। ਐਨੀਮਲ ਪਲੈਨੇਟ ਮੁਤਾਬਕ ਜੇਕਰ ਸੱਪ ਦਾ ਆਕਾਰ ਵੱਡਾ ਹੋਵੇ ਤਾਂ ਉਸ ਦੀ ਚਮੜੀ ਨਹੀਂ ਵਧਦੀ।

ਇਹ ਵੀ ਪੜ੍ਹੋ:

ਇਹੀ ਕਾਰਨ ਹੈ ਕਿ ਸੱਪ ਆਪਣੀ ਉਪਰਲੀ ਪਰਤ ਨੂੰ ਹਟਾ ਦਿੰਦਾ ਹੈ, ਜਿਸ ਨੂੰ ਸਲੋਅ ਕਿਹਾ ਜਾਂਦਾ ਹੈ। ਵੀਡੀਓ ਦੇਖ ਚੁੱਕੇ ਯੂਜ਼ਰਸ ਇਸ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਅਜਿਹਾ ਲੱਗ ਰਿਹਾ ਹੈ ਜਿਵੇਂ ਵਿਅਕਤੀ ਸੱਪ ਨੂੰ ਅਨਬਾਕਸ ਕਰ ਰਿਹਾ ਹੋਵੇ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਸੱਪ ਨੂੰ 2024 ਲਈ ਨਵੀਂ ਚਮੜੀ ਮਿਲ ਰਹੀ ਹੈ।'

ਇਹ ਵੀ ਪੜ੍ਹੋ:

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Barnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀPanchayat Election: ਬੀਡੀਪੀਓ ਦੀ ਸਾਬਕਾ ਫੌਜੀ ਨਾਲ ਤਕਰਾਰ, ਕੱਢੀਆਂ ਗਾਲ੍ਹਾਂ, ਨੋਟਿਸ ਜਾਰੀRam Rahim ਦੀ ਪੈਰੋਲ 'ਤੇ ਕੀ ਬੋਲੇ Sarabjeet Khalsa ?Mandi ਦੇ ਲੋਕਾਂ ਤੋਂ ਗਲਤੀ ਹੋ ਗਈ, Kangana Ranaut ਨੂੰ ਰੱਬ ਸਦਬੁੱਧੀ ਦੇਵੇ- Harjeet Grewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget