ਪੜਚੋਲ ਕਰੋ

8 ਡਿਗਰੀ ਤਾਪਮਾਨ ਤੇ ਸ਼ੀਤ ਲਹਿਰ 'ਚ ਬਿਨਾਂ ਕੱਪੜਿਆਂ ਦੇ ਇਸ ਸ਼ਖਸ ਨੇ ਬਰਫ 'ਚ ਬਿਤਾਏ 3 ਘੰਟੇ , ਬਣਾਇਆ ਵਰਲਡ ਰਿਕਾਰਡ

Guinness World Record: ਵਿਸ਼ਵ ਰਿਕਾਰਡ ਲਈ ਇਕ ਤੋਂ ਇਕ ਵੱਧ ਕੇ ਕਾਰਨਾਮੇ ਦੇਖਣ ਨੂੰ ਮਿਲਦੇ ਹਨ।ਹਾਲ ਹੀ ਵਿੱਚ, ਪੋਲੈਂਡ ਦੇ ਇੱਕ ਵਿਅਕਤੀ ਨੇ ਵਿਸ਼ਵ ਰਿਕਾਰਡ ਬਣਾਉਣ ਲਈ ਬਰਫ਼ ਨਾਲ ਭਰੇ ਇੱਕ ਡੱਬੇ ਦੇ ਅੰਦਰ ਤਿੰਨ ਘੰਟੇ ਤੋਂ ਵੱਧ ਸਮਾਂ ਬਿਤਾਇਆ

Guinness World Record: ਵਿਸ਼ਵ ਰਿਕਾਰਡ ਲਈ ਇਕ ਤੋਂ ਇਕ ਵੱਧ ਕੇ ਕਾਰਨਾਮੇ ਦੇਖਣ ਨੂੰ ਮਿਲਦੇ ਹਨ। ਹਾਲ ਹੀ ਵਿੱਚ, ਪੋਲੈਂਡ ਦੇ ਇੱਕ ਵਿਅਕਤੀ ਨੇ ਵਿਸ਼ਵ ਰਿਕਾਰਡ ਬਣਾਉਣ ਲਈ ਬਰਫ਼ ਨਾਲ ਭਰੇ ਇੱਕ ਡੱਬੇ ਦੇ ਅੰਦਰ ਤਿੰਨ ਘੰਟੇ ਤੋਂ ਵੱਧ ਸਮਾਂ ਬਿਤਾਇਆ। ਵੈਲਰਜਾਨ ਰੋਮਨੋਵਸਕੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।

ਵੀਡੀਓ ਵਿੱਚ, ਵਾਲਰਜਨ ਰੋਮਾਨੋਵਸਕੀ ਬਰਫ਼ ਨਾਲ ਭਰੇ ਇੱਕ ਡੱਬੇ ਦੇ ਅੰਦਰ ਬਿਨਾਂ ਕੱਪੜਿਆਂ ਦੇ ਬੈਠਾ ਦਿਖਾਈ ਦੇ ਰਿਹਾ ਹੈ। ਇਹ ਰਿਕਾਰਡ ਬਣਾਉਂਦੇ ਸਮੇਂ ਉਸ ਦਾ ਪੂਰਾ ਸਰੀਰ ਬਰਫ 'ਚ ਡੁੱਬਿਆ ਹੋਇਆ ਸੀ। ਉਸ ਨੇ ਇਸ ਬਰਫ਼ ਵਿੱਚ ਤਿੰਨ ਘੰਟੇ ਬਿਤਾ ਕੇ ਵਿਸ਼ਵ ਰਿਕਾਰਡ ਬਣਾਇਆ ।

ਤਿੰਨ ਮਿੰਟ ਦਾ ਇਹ ਵੀਡੀਓ ਗਿਨੀਜ਼ ਵਰਲਡ ਰਿਕਾਰਡਜ਼ ਦੇ ਇੰਸਟਾਗ੍ਰਾਮ ਪੇਜ 'ਤੇ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਤੁਸੀਂ ਵੈਲੇਰਜਨ ਰੋਮਾਨੋਵਸਕੀ ਨੂੰ ਬਰਫ਼ ਨਾਲ ਭਰੇ ਇੱਕ ਡੱਬੇ ਵਿੱਚ ਬੈਠ ਕੇ ਵਿਸ਼ਵ ਰਿਕਾਰਡ ਬਣਾਉਂਦੇ ਦੇਖ ਸਕਦੇ ਹੋ। ਇਹ ਕੰਮ ਕਰਦੇ ਸਮੇਂ ਉੱਥੇ ਤਾਪਮਾਨ 8 ਡਿਗਰੀ ਸੀ ਤੇ ਠੰਢ ਦੀ ਲਹਿਰ ਚੱਲ ਰਹੀ ਸੀ। ਵੈਲਰਜਨ ਰੋਮਾਨੋਵਸਕੀ ਨੇ ਇਹ ਰਿਕਾਰਡ ਕਾਇਮ ਕਰਨ ਲਈ ਤਿੰਨ ਘੰਟੇ 28 ਸਕਿੰਟ ਇੱਕ ਬਰਫ਼ ਦੇ ਡੱਬੇ ਵਿੱਚ ਬੈਠ ਕੇ ਬਿਤਾਏ।

 
 
 
 
 
View this post on Instagram
 
 
 
 
 
 
 
 
 
 
 

A post shared by Guinness World Records (@guinnessworldrecords)

ਇਹ ਵੀ ਪੜ੍ਹੋ: ਵੱਡੀ ਖ਼ਬਰ! ਅਪ੍ਰੈਲ 'ਚ ਸਰਕਾਰ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕਰੇਗੀ 4000 ਰੁਪਏ, ਜਲਦੀ ਕਰੋ ਰਜਿਸਟ੍ਰੇਸ਼ਨ

ਇਸ ਤੋਂ ਪਹਿਲਾਂ ਇਹ ਰਿਕਾਰਡ 2 ਘੰਟੇ 35 ਮਿੰਟ ਅਤੇ 33 ਸੈਕਿੰਡ ਦਾ ਸੀ। ਜੋ ਕਿ ਫਰਾਂਸ ਦੇ ਰੋਮੇਨ ਵੈਂਡੈਂਡੋਰਪ ਦੇ ਨਾਂ 'ਤੇ ਰਜਿਸਟਰਡ ਸੀ। ਵੈਂਡੈਂਡੋਰਪ ਨੇ ਪਹਿਲਾਂ ਇਹ ਰਿਕਾਰਡ ਕਾਇਮ ਕੀਤਾ ਸੀ। ਇਸ ਤੋਂ ਪਹਿਲਾਂ ਚੀਨ ਦੇ ਜਿਨ ਸੋਂਗਹੂ ਨੇ 1 ਘੰਟਾ 53 ਮਿੰਟ 10 ਸੈਕਿੰਡ ਵਿੱਚ ਬੈਠ ਕੇ ਇਹ ਰਿਕਾਰਡ ਬਣਾਇਆ ਸੀ।

ਇਸ ਵਿਸ਼ਵ ਰਿਕਾਰਡ ਨੂੰ ਬਣਾਉਣ ਲਈ ਉਸ ਨੇ ਪਹਿਲਾਂ ਵੀ ਸਖ਼ਤ ਮਿਹਨਤ ਕੀਤੀ ਹੈ, ਉਸ ਨੇ ਸ਼ੀਤ ਲਹਿਰ, ਬਰਫ਼ ਵਿੱਚ ਬੈਠ ਕੇ ਖੁਦ ਨੂੰ ਸਿਖਲਾਈ ਦਿੱਤੀ ਹੈ। ਉਹ ਠੰਢੇ ਪਾਣੀ ਨਾਲ ਇਸ਼ਨਾਨ ਵੀ ਕਰਦਾ ਸੀ। ਟ੍ਰੇਨਿੰਗ ਦੌਰਾਨ ਉਹ 90 ਮਿੰਟ ਤੱਕ ਬਰਫ 'ਚ ਰਹਿਣ ਦਾ ਅਭਿਆਸ ਕਰਦਾ ਸੀ।

 

ਟਾਪ ਹੈਡਲਾਈਨ

ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Embed widget