ਪੜਚੋਲ ਕਰੋ

ਮੈਟਰੋ 'ਚ ਸੀਟ ਲੈਣ ਲਈ ਸ਼ਖਸ ਨੇ ਕੀਤਾ ਅਜਿਹਾ ਕਿ ਮਹਿਲਾ ਨੇ ਵੀ ਤਰਸ ਖਾ ਕੇ ਛੱਡ ਦਿੱਤੀ ਸੀਟ, ਵੀਡੀਓ ਦੇਖ ਕੇ ਤੁਸੀਂ ਹੋ ਜਾਓਗੇ ਲੋਟਪੋਟ

Viral Video: ਸੋਸ਼ਲ ਮੀਡੀਆ ਵੀ ਇੱਕ ਸ਼ਾਨਦਾਰ ਚੀਜ਼ ਹੈ। ਇਹ ਕਿਸੇ ਵੀ ਦੁਖੀ ਵਿਅਕਤੀ ਨੂੰ ਪਲ ਵਿੱਚ ਹਸਾਉਣ ਦੀ ਤਾਕਤ ਰੱਖਦਾ ਹੈ। ਆਏ ਦਿਨੀਂ ਇਸ 'ਤੇ ਅਜਿਹੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ

Viral Video: ਸੋਸ਼ਲ ਮੀਡੀਆ ਵੀ ਇੱਕ ਸ਼ਾਨਦਾਰ ਚੀਜ਼ ਹੈ। ਇਹ ਕਿਸੇ ਵੀ ਦੁਖੀ ਵਿਅਕਤੀ ਨੂੰ ਪਲ ਵਿੱਚ ਹਸਾਉਣ ਦੀ ਤਾਕਤ ਰੱਖਦਾ ਹੈ। ਆਏ ਦਿਨੀਂ ਇਸ 'ਤੇ ਅਜਿਹੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਡਾ ਹਾਸਾ ਨਹੀਂ ਰੁਕੇਗਾ। ਅੱਜ ਅਸੀਂ ਤੁਹਾਨੂੰ ਅਜਿਹਾ ਹੀ ਇੱਕ ਵੀਡੀਓ ਦਿਖਾਉਣ ਜਾ ਰਹੇ ਹਾਂ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਹੱਸ-ਹੱਸ ਕੇ ਲੋਟਪੋਟ ਹੋ ਜਾਓਗੇ।

ਸ਼ਖਸ ਲਈ ਮਹਿਲਾ ਨੇ ਵੀ ਛੱਡੀ ਸੀਟ -
ਇਹ ਵੀਡੀਓ ਮੈਟਰੋ ਦੀ ਹੈ ਜਿਸ ਵਿੱਚ ਇੱਕ ਵਿਅਕਤੀ ਇੱਕ ਬੱਚੇ ਨੂੰ ਆਪਣੀ ਗੋਦੀ ਵਿੱਚ ਲੈ ਕੇ ਕੁਝ ਖੁਆ ਰਿਹਾ ਹੁੰਦਾ ਹੈ, ਪੂਰੀ ਮੈਟਰੋ ਖਚਾਖਚ ਭਰੀ ਹੋਈ ਹੈ ਅਤੇ ਉਸ ਵਿਅਕਤੀ ਨੂੰ ਬੈਠਣ ਲਈ ਕੋਈ ਸੀਟ ਨਹੀਂ ਮਿਲਦੀ। ਆਦਮੀ ਦੀ ਗੋਦੀ ਵਿੱਚ ਬੱਚੇ ਨੂੰ ਦੇਖ ਕੇ ਇੱਕ ਔਰਤ ਨੂੰ ਉਸ ਉੱਤੇ ਤਰਸ ਆਉਂਦਾ ਹੈ ਤੇ ਉਸ ਲਈ ਆਪਣੀ ਸੀਟ ਛੱਡ ਜਾਂਦੀ ਹੈ।

ਸੱਚਾਈ ਸਾਹਮਣੇ ਆਉਣ 'ਤੇ ਦੰਗ ਰਹਿ ਗਈ ਔਰਤ
ਅਸਲ ਕਹਾਣੀ ਹੁਣ ਸ਼ੁਰੂ ਹੁੰਦੀ ਹੈ। ਜਿਵੇਂ ਹੀ ਉਹ ਵਿਅਕਤੀ ਉਸ ਸੀਟ 'ਤੇ ਬੈਠਦਾ ਹੈ, ਬੱਚਾ ਉਸ ਦੇ ਹੱਥ ਚੋਂ ਬੱਚਾ ਗਾਇਬ ਹੋ ਜਾਂਦਾ ਹੈ। ਅਸਲ ਵਿੱਚ ਉਸ ਦੇ ਹੱਥ ਵਿੱਚ ਕੋਈ ਬੱਚਾ ਹੁੰਦਾ ਹੀ ਨਹੀਂ । ਉਸ ਨੇ ਮੈਟਰੋ ਵਿੱਚ ਸੀਟ ਲੈਣ ਲਈ, ਕੰਬਲ ਨੂੰ ਆਪਣੇ ਹੱਥ ਵਿੱਚ ਇਸ ਤਰ੍ਹਾਂ ਫੜ੍ਹਿਆ ਹੁੰਦਾ ਹੈ ਕਿ ਜਿਵੇਂ ਉਸ ਕੰਬਲ ਦੇ ਅੰਦਰ ਕੋਈ ਬੱਚਾ ਹੋਵੇ। ਵੀਡੀਓ ਦੇਖਣ ਤੋਂ ਬਾਅਦ ਤੁਸੀਂ ਯਕੀਨ ਨਹੀਂ ਕਰ ਪਾਓਗੇ ਕਿ ਇਸ ਵਿਅਕਤੀ ਦੀ ਗੋਦ 'ਚ ਬੱਚਾ ਨਹੀਂ ਹੈ।

View this post on Instagram
 
A post shared by ОТБИТЫЙЯ (@otbitiya)

ਉਸ ਦੇ ਹੱਥ ਵਿਚ ਖਾਲੀ ਕੰਬਲ ਦੇਖ ਕੇ ਅਗਲੀ ਸੀਟ 'ਤੇ ਬੈਠੀ ਔਰਤ ਹੈਰਾਨ ਰਹਿ ਜਾਂਦੀ ਹੈ। ਇਸ ਦੇ ਨਾਲ ਹੀ ਆਪਣੀ ਸੀਟ ਛੱਡ ਕੇ ਖੜ੍ਹੀ ਔਰਤ ਵੀ ਭੜਕ ਜਾਂਦੀ ਹੈ। ਹਾਲਾਂਕਿ, ਬਾਅਦ ਵਿੱਚ ਆਦਮੀ ਨੂੰ ਅਹਿਸਾਸ ਹੁੰਦਾ ਹੈ ਕਿ ਉਸਨੇ ਸੀਟ ਲੈਣ ਲਈ ਔਰਤ ਨਾਲ ਗਲਤ ਕੀਤਾ ਹੈ, ਇਸ ਲਈ ਉਹ ਉਸ ਸੀਟ ਤੋਂ ਉੱਠਦਾ ਹੈ ਤੇ ਔਰਤ ਨੂੰ ਵਾਪਸ ਆਪਣੀ ਸੀਟ 'ਤੇ ਬੈਠਣ ਲਈ ਕਹਿੰਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋRam Rahim Furlough: ਰਾਮ ਰਹੀਮ ਦੀ ਫਰਲੋ 'ਤੇ ਅੱਜ ਹਾਈਕੋਰਟ 'ਚ ਸੁਣਵਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget