ਪੜਚੋਲ ਕਰੋ

Viral Video: ਮੈਟਰੋ ਦੇ ਅੰਦਰ ਬਾਥਿੰਗ ਟੱਬ 'ਚ ਨਹਾ ਰਿਹਾ ਸੀ ਵਿਅਕਤੀ, ਮੁਸਾਫਰਾਂ ਦੇ ਰੋਕਣ 'ਤੇ ਕੁੱਟਮਾਰ ਤੱਕ ਪਹੁੰਚ ਗਈ ਗੱਲ

Trending: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਵਿਅਕਤੀ ਮੈਟਰੋ ਦੇ ਅੰਦਰ ਬਾਥਟਬ 'ਚ ਨਹਾਉਂਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਮਾਮਲਾ ਲੜਾਈ ਤੱਕ ਪਹੁੰਚ ਗਿਆ।

Social Media: ਇੰਟਰਨੈੱਟ ਦੀ ਦੁਨੀਆਂ ਵਿੱਚ ਕਦੋਂ ਕੀ ਦੇਖਣ ਨੂੰ ਮਿਲ ਜਾਵੇ ਕੁਝ ਨਹੀਂ ਕਹਿ ਸਕਦੇ। ਕਈ ਵਾਰ ਕੁਝ ਅਜੀਬੋ-ਗਰੀਬ ਵੀਡੀਓ ਦੇਖ ਕੇ ਸਿਰ ਘੁਮ ਜਾਂਦਾ ਹੈ ਅਤੇ ਕਈ ਵਾਰ ਕੁਝ ਅਨੋਖੇ ਵੀਡੀਓ ਦੇਖ ਕੇ ਹੈਰਾਨੀ ਹੁੰਦੀ ਹੈ। ਕਈ ਵਾਰ ਅਜਿਹੇ ਵੀਡੀਓ ਵੀ ਸਾਹਮਣੇ ਆਉਂਦੇ ਹਨ, ਜੋ ਦਿਲ ਨੂੰ ਛੂਹ ਜਾਂਦੇ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਰਿਆਂ ਦਾ ਧਿਆਨ ਖਿੱਚ ਰਿਹਾ ਹੈ, ਜਿਸ 'ਚ ਇੱਕ ਵਿਅਕਤੀ ਮੈਟਰੋ ਦੇ ਅੰਦਰ ਬਾਥਟਬ 'ਚ ਨਹਾਉਂਦਾ ਨਜ਼ਰ ਆ ਰਿਹਾ ਹੈ। ਵਿਅਕਤੀ ਦੀ ਇਸ ਹਰਕਤ ਕਾਰਨ ਮੈਟਰੋ 'ਚ ਬੈਠੇ ਹੋਰ ਲੋਕ ਵੀ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਮਾਮਲਾ ਲੜਾਈ ਤੱਕ ਪਹੁੰਚ ਗਿਆ।

ਹਾਲ ਹੀ 'ਚ ਵਾਇਰਲ ਹੋਇਆ ਇਹ ਵੀਡੀਓ (Viral Video) ਅਮਰੀਕਾ ਦੇ ਨਿਊਯਾਰਕ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਦੀ ਸ਼ੁਰੂਆਤ 'ਚ ਦੇਖਿਆ ਜਾ ਸਕਦਾ ਹੈ ਕਿ ਚੱਲਦੀ ਮੈਟਰੋ 'ਚ ਇੱਕ ਵਿਅਕਤੀ ਬਾਥਟਬ 'ਚ ਮਸਤੀ ਕਰ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਵਿਅਕਤੀ ਬੋਤਲ 'ਚੋਂ ਖੁਦ 'ਤੇ ਪਾਣੀ ਪਾਉਣਾ ਸ਼ੁਰੂ ਕਰ ਦਿੰਦਾ ਹੈ। ਇਸ ਦੌਰਾਨ ਪਾਣੀ ਯਾਤਰੀਆਂ 'ਤੇ ਵੀ ਡਿੱਗਣਾ ਸ਼ੁਰੂ ਹੋ ਜਾਂਦਾ ਹੈ। ਵਿਅਕਤੀ ਦੀ ਇਸ ਹਰਕਤ ਕਾਰਨ ਮੈਟਰੋ 'ਚ ਮੌਜੂਦ ਯਾਤਰੀ ਪਰੇਸ਼ਾਨ ਹੋ ਜਾਂਦੇ ਹਨ ਅਤੇ ਉਸ ਨੂੰ ਅਜਿਹਾ ਕਰਨ ਤੋਂ ਰੋਕਦੇ ਹਨ ਪਰ ਵਿਅਕਤੀ ਆਪਣੀ ਮਨਮਾਨੀ ਕਰਦਾ ਨਜ਼ਰ ਆਉਂਦਾ ਹੈ। ਇਸ ਦੌਰਾਨ ਗੱਲਾਂ ਤੋਂ ਸ਼ੁਰੂ ਹੋਈ ਲੜਾਈ, ਕੁੱਟਮਾਰ ਤੱਕ ਪਹੁੰਚ ਜਾਂਦੀ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ (Social Media) ਪਲੇਟਫਾਰਮ ਟਵਿੱਟਰ (Twitter) 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 4.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 1.40 ਲੱਖ ਤੋਂ ਵੱਧ ਟਵਿਟਰ ਯੂਜ਼ਰਜ਼ ਨੇ ਪਸੰਦ ਕੀਤਾ ਹੈ। ਵਾਇਰਲ ਹੋ ਰਹੇ ਇਸ ਵੀਡੀਓ (Viral Video) ਨੂੰ ਕੁਝ ਯੂਜ਼ਰਸ ਸਕ੍ਰਿਪਟਡ ਕਹਿ ਰਹੇ ਹਨ। ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ (Viral Video) ਨੂੰ ਲੋਕ ਦੇਖ ਅਤੇ ਸ਼ੇਅਰ ਕਰ ਰਹੇ ਹਨ।

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget